ਪੜਚੋਲ ਕਰੋ

Ranbir Kapoor: ਰਾਮ ਬਣਨ ਲਈ ਰਣਬੀਰ ਕਪੂਰ ਨੇ ਛੱਡੀ ਸ਼ਰਾਬ ਤੇ ਮਾਸ ਖਾਣਾ ਵੀ ਕੀਤਾ ਬੰਦ, 'ਰਾਮਾਇਣ' ਲਈ ਕੀਤੀਆਂ ਇਹ ਕੁਰਬਾਨੀਆਂ

Ranbir Kapoor In Ramayan : ਰਣਬੀਰ ਕਪੂਰ ਜਲਦੀ ਹੀ ਨਿਤੀਸ਼ ਤਿਵਾਰੀ ਦੀ ਰਾਮਾਇਣ ਵਿੱਚ ਨਜ਼ਰ ਆਉਣਗੇ। ਇਸ ਕਿਰਦਾਰ ਲਈ ਰਣਬੀਰ ਪਹਿਲਾਂ ਹੀ ਸਖ਼ਤ ਮਿਹਨਤ ਕਰ ਰਹੇ ਹਨ।

Ranbir Kapoor Ramayan: ਰਣਬੀਰ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਰਾਮਾਇਣ ਨੂੰ ਲੈ ਕੇ ਸੁਰਖੀਆਂ 'ਚ ਹਨ। ਨਿਤੀਸ਼ ਤਿਵਾਰੀ ਦੀ ਫਿਲਮ 'ਚ ਰਣਬੀਰ ਭਗਵਾਨ ਰਾਮ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ। ਹਾਲਾਂਕਿ ਫਿਲਮ ਨੂੰ ਲੈ ਕੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਇਸ ਫਿਲਮ ਨੂੰ ਲੈ ਕੇ ਹਰ ਰੋਜ਼ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਹੁਣ ਜੇਕਰ ਖਬਰਾਂ ਦੀ ਮੰਨੀਏ ਤਾਂ ਫਿਲਮ ਲਈ ਸਟਾਰ ਕਾਸਟ ਆਪਣੀ ਲਾਈਫਸਟਾਈਲ ਬਦਲ ਰਹੀ ਹੈ। ਖਬਰਾਂ ਦੀ ਮੰਨੀਏ ਤਾਂ ਰਣਬੀਰ ਕਪੂਰ ਨੇ ਰਾਮ ਦੀ ਤਰ੍ਹਾਂ ਸ਼ੁੱਧ ਬਣਨ ਲਈ ਸ਼ਰਾਬ ਅਤੇ ਮਾਸ ਛੱਡਣ ਦਾ ਫੈਸਲਾ ਕੀਤਾ ਹੈ। ਇਸ ਫਿਲਮ 'ਚ ਰਣਬੀਰ ਨਾਲ ਦੱਖਣੀ ਭਾਰਤੀ ਅਭਿਨੇਤਰੀ ਸਾਈ ਪੱਲਵੀ ਮੁੱਖ ਭੂਮਿਕਾ 'ਚ ਨਜ਼ਰ ਆ ਸਕਦੀ ਹੈ। ਉਹ ਫਿਲਮ 'ਚ ਸੀਤਾ ਦਾ ਕਿਰਦਾਰ ਨਿਭਾਏਗੀ।

ਕੋਇਮੋਈ ਦੀ ਰਿਪੋਰਟ ਮੁਤਾਬਕ ਰਣਬੀਰ ਸ਼ਰਾਬ ਛੱਡ ਰਹੇ ਹਨ ਅਤੇ ਨਾਨ ਵੈਜ ਖਾਣਾ ਵੀ ਛੱਡ ਰਹੇ ਹਨ, ਆਪਣੀ ਜਨਤਕ ਇਮੇਜ ਲਈ ਨਹੀਂ ਬਲਕਿ ਰਾਮ ਦੇ ਕਿਰਦਾਰ ਨਾਲ ਇਨਸਾਫ ਕਰਨ ਲਈ। ਰਿਪੋਰਟ ਮੁਤਾਬਕ ਜਦੋਂ ਤੱਕ ਫਿਲਮ ਦੀ ਸ਼ੂਟਿੰਗ ਸ਼ੁਰੂ ਹੋਵੇਗੀ, ਉਦੋਂ ਤੱਕ ਰਣਬੀਰ ਸ਼ਰਾਬ ਅਤੇ ਨਾਨ-ਵੈਜ ਤੋਂ ਪੂਰੀ ਤਰ੍ਹਾਂ ਦੂਰ ਰਹਿ ਚੁੱਕੇ ਹੋਣਗੇ।

ਰਾਮ ਵਾਂਗ ਪਵਿੱਤਰ ਬਣਨਾ ਚਾਹੁੰਦੇ ਹਨ ਰਣਬੀਰ
ਰਿਪੋਰਟ ਮੁਤਾਬਕ ਰਣਬੀਰ ਸ਼੍ਰੀ ਰਾਮ ਦੀ ਤਰ੍ਹਾਂ ਸ਼ੁੱਧ ਅਤੇ ਸਾਫ ਮਹਿਸੂਸ ਕਰਨਾ ਚਾਹੁੰਦੇ ਹਨ, ਇਸੇ ਲਈ ਉਹ ਇਹ ਸਭ ਛੱਡ ਰਹੇ ਹਨ। ਰਣਬੀਰ ਲੇਟ ਨਾਈਟ ਪਾਰਟੀ ਵੀ ਨਹੀਂ ਕਰ ਰਹੇ ਹਨ।

ਸ਼ੂਟਿੰਗ ਕਦੋਂ ਸ਼ੁਰੂ ਹੋਵੇਗੀ
ਪਿੰਕਵਿਲਾ ਦੀ ਰਿਪੋਰਟ ਮੁਤਾਬਕ ਰਣਬੀਰ ਅਗਲੇ ਸਾਲ ਦੀ ਸ਼ੁਰੂਆਤ 'ਚ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦੇਣਗੇ। ਰਣਬੀਰ ਅਤੇ ਸਾਈਂ ਫਰਵਰੀ 2024 ਤੋਂ ਸ਼ੂਟਿੰਗ ਸ਼ੁਰੂ ਕਰਨਗੇ। ਇਸ ਫਿਲਮ ਦੇ ਪਹਿਲੇ ਭਾਗ 'ਚ ਭਗਵਾਨ ਰਾਮ ਅਤੇ ਸੀਤਾ 'ਤੇ ਜ਼ਿਆਦਾ ਧਿਆਨ ਦਿੱਤਾ ਜਾਵੇਗਾ। ਫਿਲਮ ਦੀ ਸ਼ੂਟਿੰਗ ਅਗਸਤ 2024 ਤੱਕ ਖਤਮ ਹੋ ਜਾਵੇਗੀ। ਖਬਰਾਂ ਦੀ ਮੰਨੀਏ ਤਾਂ ਆਸਕਰ ਜੇਤੂ ਕੰਪਨੀ DNEG ਫਿਲਮ ਲਈ VFX ਬਣਾਉਣ ਜਾ ਰਹੀ ਹੈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਬੀਰ ਕਪੂਰ ਦੀ ਫਿਲਮ ਐਨੀਮਲ ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਹ ਫਿਲਮ 1 ਦਸੰਬਰ ਨੂੰ ਰਿਲੀਜ਼ ਹੋਵੇਗੀ। ਫਿਲਮ 'ਚ ਰਣਬੀਰ ਦੇ ਨਾਲ ਰਸ਼ਮਿਕਾ ਮੰਡਾਨਾ, ਬੌਬੀ ਦਿਓਲ, ਅਨਿਲ ਕਪੂਰ ਮੁੱਖ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ।

ਟਾਪ ਹੈਡਲਾਈਨ

Aamir Khan Third Marriage: ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
Sidhu Moose Wala Father: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget