ਪੜਚੋਲ ਕਰੋ

ਰਣਬੀਰ ਕਪੂਰ ਨੇ ਸ਼ੁਰੂ ਕੀਤੀ ‘ਸ਼ਮਸ਼ੇਰਾ’ ਦੀ ਸ਼ੂਟਿੰਗ, ਲੀਕ ਹੋਈ ਲੁਕ ਦੀ ਵੇਖੋ ਝਲਕ

ਜਲਦੀ ਹੀ ਰਣਬੀਰ ਦੀ ਫ਼ਿਲਮ ‘ਬ੍ਰਹਮਾਸਤਰ’ ਆਉਣ ਵਾਲੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਹੁਣ ‘ਸ਼ਮਸ਼ੇਰਾ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਫ਼ਿਲਮ ਦੇ ਲਈ ਰਣਬੀਰ ਨੇ ਆਪਣੀ ਲੁਕ ‘ਤੇ ਕਾਫੀ ਕੰਮ ਕੀਤਾ ਹੈ।

ਮੁੰਬਈ: ਬਾਲੀਵੁਡ ‘ਚ ਸੰਜੂ ਫ਼ਿਲਮ ਨਾਲ ਧਮਾਕਾ ਕਰਨ ਵਾਲੇ ਰਣਬੀਰ ਕਪੂਰ ਇੱਕ ਵਾਰ ਫੇਰ ਤੋਂ ਆਪਣੀ ਕਮਰ ਕੱਸ ਰਹੇ ਹਨ। ਜਲਦੀ ਹੀ ਰਣਬੀਰ ਦੀ ਫ਼ਿਲਮ ‘ਬ੍ਰਹਮਾਸਤਰ’ ਆਉਣ ਵਾਲੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਹੁਣ ‘ਸ਼ਮਸ਼ੇਰਾ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਫ਼ਿਲਮ ਦੇ ਲਈ ਰਣਬੀਰ ਨੇ ਆਪਣੀ ਲੁਕ ‘ਤੇ ਕਾਫੀ ਕੰਮ ਕੀਤਾ ਹੈ। ਜਿਸ ਦੀ ਤਿਆਰੀਆਂ ਤੋਂ ਹੀ ਸਾਫ ਹੈ ਕਿ ਸੰਜੂ ਤੋਂ ਬਾਅਦ 'ਸ਼ਮਸ਼ੇਰਾ' ਨਾਲ ਰਣਬੀਰ ਫੈਨਸ ਨੂੰ ਆਪਣੀ ਲੁੱਕ ਨਾਲ ਇੰਪਰੈਸ ਕਰਨ ਦੀ ਤਿਆਰੀ ਕਰ ਰਹੇ ਹਨ। ਫ਼ਿਲਮ ਦੇ ਸੈੱਟ ਤੋਂ ਰਣਬੀਰ ਦਾ ਲੁੱਕ ਲੀਕ ਹੋ ਗਿਆ ਹੈ ਅਤੇ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਲੁੱਕ ‘ਚ ਰਣਬੀਰ ਕਾਫੀ ਵਖਰੇ ਅੰਦਾਜ਼ ‘ਚ ਨਜ਼ਰ ਆ ਰਹੇ ਹਨ। ਲੁੱਕ ਨੂੰ ਵੇਖ ਕੇ ਪਹਿਲੀ ਨਜ਼ਰ ‘ਚ ਰਣਬੀਰ ਕਿਸੇ ਡਕੈਟ ਜਿਹੇ ਲੱਗ ਰਹੇ ਹਨ। ਉਨ੍ਹਾਂ ਨੇ ਖਾਦੀ ਦੇ ਕਪੜੇ ਪਾਏ ਹਨ ਅਤੇ ਸਿਰ ‘ਤੇ ਸਕਾਫ ਬੰਨ੍ਹਿਆ ਹੋਇਆ ਹੈ ਨਾਲ ਹੀ ਚਿਹਰੇ ‘ਤੇ ਸੰਘਣੀ ਦਾੜੀ ਵੀ ਨਜ਼ਰ ਆ ਰਹੀ ਹੈ।
View this post on Instagram
 

This is Best Transformation for #shamshera 🍁❤️ . #RanbirKapoor for #shamshera look @yrf .

A post shared by Ranbir kapoor ⭐ (@ranbirkapoor143_) on

ਇਸ ਦੇ ਨਾਲ ਹੀ ਸਾਹਮਣੇ ਆਇਆਂ ਤਸਵੀਰਾਂ ‘ਚ ਰਣਬੀਰ ਪਿੰਡ ਦੇ ਕੁਝ ਲੋਕਾਂ ਨਾਲ ਘਿਰੇ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਚਿਹਰੇ ਦੇ ਇੰਪ੍ਰੈਸ਼ਨ ਤੋਂ ਲੱਗ ਰਿਹਾ ਹੈ ਕਿ ਉਹ ਕੋਈ ਇੰਟੈਂਸ ਸੀਨ ਸ਼ੂਟ ਕਰ ਰਹੇ ਹਨ। ਫ਼ਿਲਮ ‘ਸ਼ਮਸ਼ੇਰਾ’ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਫ਼ਿਲਮ ਕਾਮੇਡੀ, ਐਕਸ਼ਨ ਅਤੇ ਡ੍ਰਾਮਾ ਨਾਲ ਭਰੀ ਹੈ। ਜਿਸ ਚ’ ਉਨ੍ਹਾਂ ਦਾ ਰੋਲ ਸਾਰੇ ਕਿਰਦਾਰਾਂ ਤੋਂ ਵੱਖਰਾ ਹੋਣ ਵਾਲਾ ਹੈ।

ਟਾਪ ਹੈਡਲਾਈਨ

Tiger Shroff Firing News : ਬਾਲੀਵੁੱਡ ਅਦਾਕਾਰ Tiger Shroff 'ਤੇ ਫਾਇਰਿੰਗ , ਡਰਾਈਵਰ ਸਮੇਤ 2 ਲੋਕ ਜ਼ਖਮੀ 
Tiger Shroff Firing News : ਬਾਲੀਵੁੱਡ ਅਦਾਕਾਰ Tiger Shroff 'ਤੇ ਫਾਇਰਿੰਗ , ਡਰਾਈਵਰ ਸਮੇਤ 2 ਲੋਕ ਜ਼ਖਮੀ 
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget