ਪੜਚੋਲ ਕਰੋ

Randeep Hooda: ਬਾਲੀਵੁੱਡ ਐਕਟਰ ਰਣਦੀਪ ਹੁੱਡਾ ਦੀ ਰਿਸੈਪਸ਼ਨ ਪਾਰਟੀ ਦੀ ਵੀਡੀਓ ਆਈ ਸਾਹਮਣੇ, ਖੂਬ ਨੱਚਦੇ ਨਜ਼ਰ ਆਏ ਦੁਲਹਾ-ਦੁਲਹਨ

Lin Laishram Tamannaah Bhatia Dance Video:ਬੀਤੀ ਰਾਤ, ਅਭਿਨੇਤਾ ਰਣਦੀਪ ਹੁੱਡਾ ਅਤੇ ਲਿਨ ਲੈਸ਼ਰਾਮ ਨੇ ਇੱਕ ਸ਼ਾਨਦਾਰ ਰਿਸੈਪਸ਼ਨ ਪਾਰਟੀ ਦੀ ਮੇਜ਼ਬਾਨੀ ਕੀਤੀ ਸੀ। ਜਿਸ ਵਿੱਚ ਅਦਾਕਾਰਾ ਤਮੰਨਾ ਭਾਟੀਆ ਲਿਨ ਨਾਲ ਡਾਂਸ ਕਰਦੀ ਨਜ਼ਰ ਆਈ ਸੀ।

Randeep Hooda Lin Laishram Wedding Reception: ਮਸ਼ਹੂਰ ਬਾਲੀਵੁੱਡ ਅਭਿਨੇਤਾ ਰਣਦੀਪ ਹੁੱਡਾ ਨੇ ਹੁਣ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਲਿਨ ਲੈਸ਼ਰਾਮ ਨਾਲ ਵਿਆਹ ਕਰਵਾ ਲਿਆ ਹੈ। ਬੀਤੀ ਰਾਤ ਸਟਾਰ ਜੋੜੇ ਨੇ ਮੁੰਬਈ ਵਿੱਚ ਆਪਣੇ ਦੋਸਤਾਂ ਲਈ ਇੱਕ ਸ਼ਾਨਦਾਰ ਰਿਸੈਪਸ਼ਨ ਪਾਰਟੀ ਦਾ ਆਯੋਜਨ ਕੀਤਾ। ਜਿਸ ਵਿੱਚ ਕਈ ਵੱਡੇ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ।ਹੁਣ ਇਸ ਪਾਰਟੀ ਦਾ ਇੱਕ ਅੰਦਰਲਾ ਵੀਡੀਓ ਸਾਹਮਣੇ ਆਇਆ ਹੈ। ਜਿਸ 'ਚ ਲਿਨ ਅਭਿਨੇਤਰੀ ਤਮੰਨਾ ਭਾਟੀਆ ਨਾਲ ਡਾਂਸ ਕਰਦੀ ਨਜ਼ਰ ਆਈ ਸੀ।

ਇਹ ਵੀ ਪੜ੍ਹੋ: ਸ਼ਾਹਰੁਖ 'ਡੰਕੀ' ਦੀ ਰਿਲੀਜ਼ ਤੋਂ ਪਹਿਲਾਂ ਪਹੁੰਚੇ ਵੈਸ਼ਨੋ ਮਾਤਾ ਦੇ ਮੰਦਰ, ਕਿੰਗ ਖਾਨ ਨੇ ਇੱਕ ਸਾਲ 'ਚ ਤੀਜੀ ਵਾਰ ਕੀਤੇ ਦਰਸ਼ਨ

ਲਿਨ ਲੈਸ਼ਰਾਮ ਨੇ ਤਮੰਨਾ ਭਾਟੀਆ ਨਾਲ ਕੀਤਾ ਡਾਂਸ
ਰਣਦੀਪ ਹੁੱਡਾ ਦੇ ਰਿਸੈਪਸ਼ਨ ਤੋਂ ਸਾਹਮਣੇ ਆਏ ਇਸ ਵੀਡੀਓ 'ਚ ਅਦਾਕਾਰਾ ਦੀ ਨਵੀਂ ਦੁਲਹਨ ਲਿਨ ਲੈਸ਼ਰਾਮ ਤਮੰਨਾ ਭਾਟੀਆ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਲਿਨ ਜਹਾਂ ਮੈਰੂਨ ਸਾੜ੍ਹੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਤਮੰਨਾ ਬਲੈਕ ਸਾੜੀ ਵਿੱਚ ਆਪਣੇ ਜ਼ਬਰਦਸਤ ਡਾਂਸ ਮੂਵਜ਼ ਨਾਲ ਤਬਾਹੀ ਮਚਾ ਰਹੀ ਹੈ। ਦੋਵਾਂ ਦੀ ਇਸ ਕਿਊਟ ਵੀਡੀਓ ਨੂੰ ਹੁਣ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ ਅਤੇ ਉਹ ਕਮੈਂਟ ਸੈਕਸ਼ਨ 'ਚ ਉਨ੍ਹਾਂ ਦੇ ਡਾਂਸ ਦੀ ਤਾਰੀਫ ਵੀ ਕਰ ਰਹੇ ਹਨ।

View this post on Instagram
 
A post shared by Randeep Hooda (@randeephooda)

29 ਨਵੰਬਰ ਨੂੰ ਹੋਇਆ ਸੀ ਰਣਦੀਪ-ਲਿਨ ਦਾ ਵਿਆਹ 
'ਸਰਬਜੀਤ' ਵਰਗੀਆਂ ਫਿਲਮਾਂ ਨਾਲ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਰਣਦੀਪ ਹੁੱਡਾ ਨੇ 29 ਨਵੰਬਰ ਨੂੰ ਇੰਫਾਲ, ਮਣੀਪੁਰ 'ਚ ਲਿਨ ਲੈਸ਼ਰਾਮ ਨਾਲ ਵਿਆਹ ਕੀਤਾ ਸੀ। ਦੋਹਾਂ ਦਾ ਵਿਆਹ ਮੀਤਾਈ ਰੀਤੀ-ਰਿਵਾਜਾਂ ਨਾਲ ਹੋਇਆ ਸੀ। ਜਿਨ੍ਹਾਂ ਦੀਆਂ ਤਸਵੀਰਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਹੀ ਨਹੀਂ ਸਗੋਂ ਬੀ-ਟਾਊਨ ਸੈਲੇਬਸ ਨੇ ਵੀ ਕਾਫੀ ਪਸੰਦ ਕੀਤਾ ਹੈ।

ਲਿਨ ਦੇ ਰਿਸੈਪਸ਼ਨ ਲੁੱਕ ਦੇ ਫੈਨਜ਼ ਹੋਏ ਦੀਵਾਨੇ
ਮੁੰਬਈ 'ਚ ਵਿਆਹ ਤੋਂ ਬਾਅਦ ਰਿਸੈਪਸ਼ਨ 'ਚ ਲਿਨ ਨੇ ਇਕ ਵਾਰ ਫਿਰ ਸਾਰਿਆਂ ਦਾ ਦਿਲ ਜਿੱਤ ਲਿਆ। ਰਿਸੈਪਸ਼ਨ 'ਤੇ ਲਿਨ ਨੂੰ ਮੈਰੂਨ ਸ਼ਿਮਰੀ ਸਾੜ੍ਹੀ 'ਚ ਦੇਖਿਆ ਗਿਆ। ਜਿਸ ਨਾਲ ਉਸ ਨੇ ਮੈਚਿੰਗ ਦੁਪੱਟਾ ਲਿਆ ਸੀ। ਇਸ ਦੌਰਾਨ ਰਣਦੀਪ ਹੁੱਡਾ ਬਲੈਕ ਆਊਟਫਿਟ 'ਚ ਡੈਸ਼ਿੰਗ ਲੱਗ ਰਹੇ ਸਨ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਤੇ ਪ੍ਰੀਤੀ ਜ਼ਿੰਟਾ ਤੋਂ ਬਾਅਦ ਹੁਣ ਅਕਸ਼ੈ ਕੁਮਾਰ ਵੀ ਬਣੇ ਕ੍ਰਿਕੇਟ ਟੀਮ ਦੇ ਮਾਲਕ, ਖਰੀਦ ਲਈ ਇਹ ਟੀਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget