ਪੜਚੋਲ ਕਰੋ

ਸਾਹਮਣੇ ਆਇਆ ‘ਮਰਦਾਨੀ’ ਰਾਣੀ ਦਾ ਫਸਟ ਲੁੱਕ, ਵਰਦੀ ‘ਚ ਲੱਗ ਰਹੀ ਕਮਾਲ

ਰਾਣੀ ਮੁਖਰਜੀ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਮਰਦਾਨੀ’ ਦੇ ਸੀਕੂਅਲ਼ ਦੀ ਸ਼ੂਟਿੰਗ ‘ਚ ਬਿਜ਼ੀ ਹੈ। ਇਸ ਵਾਰ ਵੀ ਫ਼ਿਲਮ ‘ਚ ਰਾਣੀ ਮੁਖਰਜੀ ਦਾ ਰੱਫ ਐਂਡ ਟੱਫ ਅੰਦਾਜ਼ ਦੇਖਣ ਨੂੰ ਮਿਲੇਗਾ।

ਮੁੰਬਈ: ਰਾਣੀ ਮੁਖਰਜੀ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਮਰਦਾਨੀ’ ਦੇ ਸੀਕੂਅਲ਼ ਦੀ ਸ਼ੂਟਿੰਗ ‘ਚ ਬਿਜ਼ੀ ਹੈ। ਇਸ ਵਾਰ ਵੀ ਫ਼ਿਲਮ ‘ਚ ਰਾਣੀ ਮੁਖਰਜੀ ਦਾ ਰੱਫ ਐਂਡ ਟੱਫ ਅੰਦਾਜ਼ ਦੇਖਣ ਨੂੰ ਮਿਲੇਗਾ। ‘ਮਰਦਾਨੀ-2’ ‘ਚ ਵੀ ਰਾਣੀ ਅਪਰਾਧੀਆਂ ਦੇ ਛੱਕੇ ਛੁਡਾਉਂਦੀ ਨਜ਼ਰ ਆਵੇਗੀ। ਇਸ ਉਸ ਦੀ ਫ਼ਿਲਮ ਮਰਦਾਨੀ ਦੀ ਫ੍ਰੈਂਚਾਇਜ਼ੀ ਦੀ ਦੂਜੀ ਫ਼ਿਲਮ ਹੈ। ਇਸ ਫ਼ਿਲਮ ਦੀ ਸ਼ੂਟਿੰਗ ਮੁੰਬਈ ਤੇ ਰਾਜਸਥਾਨ ‘ਚ ਹੋਣੀ ਹੈ। ਫ਼ਿਲਮ ਦਾ ਪਹਿਲਾ ਸ਼ੈਡਿਊਲ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ ਤੇ ਦੂਜਾ ਸ਼ੈਡਿਊਲ ਅਜੇ ਚੱਲ ਰਿਹਾ ਹੈ। ਅਜਿਹੇ ‘ਚ ਫ਼ਿਲਮ ਦੇ ਸੈੱਟ ਤੋਂ ਰਾਣੀ ਦੀਆਂ ਕਈ ਤਸਵੀਰਾਂ ਤੇ ਵੀਡੀਓ ਵਾਇਰਲ ਹੁੰਦੇ ਰਹੇ ਹਨ। ਹੁਣ ਮੇਕਰਸ ਨੇ ਫ਼ਿਲਮ ਦਾ ਫਸਟ ਲੁੱਕ ਰਿਲੀਜ਼ ਕੀਤਾ ਹੈ।
View this post on Instagram
 
Regrann @yrf - #RaniMukerji dons the cop uniform in #Mardaani2

A post shared by Mardaani 2 (@mardaani2) on

ਮਰਦਾਨੀ-2’ ‘ਚ ਰਾਣੀ ਮੁਖਰਜੀ ਚਾਰ ਸਾਲ ਬਾਅਦ ਸਕਰੀਨ ‘ਤੇ ਨਜ਼ਰ ਆਵੇਗੀ। ਇਸ ‘ਚ ਉਸ ਦਾ ਸਾਹਮਣਾ ਇੱਕ ਕਿਸ਼ੋਰ ਨੌਜਵਾਨ ਨਾਲ ਹੋਣਾ ਹੈ। ਇਸ ਲਈ ਨਵੇਂ ਐਕਟਰ ਨੂੰ ਸਾਈਨ ਕੀਤਾ ਗਿਆ ਹੈ। ਖ਼ਬਰਾਂ ਤਾਂ ਇਹ ਵੀ ਹਨ ਫ਼ਿਲਮ ‘ਚ ਚੰਕੀ ਪਾਂਡੇ ਦਾ ਬੇਟਾ ਅਹਾਨ ਪਾਂਡੇ ਵੀ ਆਪਣਾ ਡੈਬਿਊ ਕਰ ਰਿਹਾ ਹੈ ਪਰ ਐਕਟਰ ਦੇ ਤੌਰ ‘ਤੇ ਨਹੀਂ ਅਸਿਸਟੈਂਟ ਡਾਇਰੈਕਟਰ ਦੇ ਤੌਰ ‘ਤੇ। ਬਾਕੀ ਫ਼ਿਲਮ ਦੀ ਰਿਲੀਜ਼ ਡੇਟ ਦਾ ਅਜੇ ਕੋਈ ਐਲਾਨ ਨਹੀਂ ਹੋਇਆ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget