ਪੜਚੋਲ ਕਰੋ

ਸਿੱਧੂ ਮੂਸੇਵਾਲਾ ਤੇ ਬੱਬੂ ਮਾਨ ਪਿੱਛੇ ਲੜਦੇ ਫੈਨਸ ਨੂੰ ਇਨ੍ਹਾਂ ਕਲਾਕਾਰਾਂ ਦੀ ਸਲਾਹ

ਪੰਜਾਬੀ ਸਿੰਗਰਸ ਨੂੰ ਲੈ ਕੇ ਫੈਨਸ 'ਚ ਹੋ ਰਹੀ ਲੜਾਈ 'ਤੇ ਰਣਜੀਤ ਬਾਵਾ ਤੇ ਗਿੱਪੀ ਗਰੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਮੁੱਦਿਆਂ ਪਿੱਛੇ ਇੱਕ-ਦੂਜੇ ਨਾਲ ਨਾ ਲੜ੍ਹਨ।

ਚੰਡੀਗੜ੍ਹ: ਪੰਜਾਬੀ ਸਿੰਗਰਸ ਨੂੰ ਲੈ ਕੇ ਫੈਨਸ 'ਚ ਹੋ ਰਹੀ ਲੜਾਈ 'ਤੇ ਰਣਜੀਤ ਬਾਵਾ ਤੇ ਗਿੱਪੀ ਗਰੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਮੁੱਦਿਆਂ ਪਿੱਛੇ ਇੱਕ-ਦੂਜੇ ਨਾਲ ਨਾ ਲੜ੍ਹਨ। ਰਣਜੀਤ ਬਾਵਾ ਨੇ ਇਸ ਮੁੱਦੇ ਤੇ ਇਕ ਪੋਸਟ ਪਾ ਕੇ ਲਿਖਿਆ, "ਲੜਨਾ ਤੇ ਲੜੋ ਪੰਜਾਬ ਦੇ ਹੱਕਾਂ ਲਈ ਲੜੋ, ਪਾਣੀਆਂ ਦਾ ਮੁੱਦਾ ਉਸ ਲਈ ਕਰੋ ਕੁਝ, ਆਪਣੇ ਆਪ ਨੂੰ ਕਾਮਯਾਬ ਕਰਨ ਲਈ ਆਪਣੀ ਕਿਸਮਤ ਨਾਲ ਲੜੋ। ਨਸ਼ਿਆ ਵਿਰੁੱਧ ਲੜੋ, ਪੰਜਾਬ ਤੇ ਪੰਜਾਬੀ ਲਈ ਲੜੋ। ਐਵੇਂ ਨਾ ਆਪਣਾ 'ਚ ਲੜ੍ਹ ਕੇ ਸਮਾਂ ਬਰਬਾਦ ਕਰੋ, ਪੰਜਾਬ ਦਾ ਪਹਿਲਾਂ ਹੀ ਬੁਰਾ ਹਾਲ ਹੈ ਕਿਉਂਕਿ ਅਸੀਂ ਹਮੇਸ਼ਾ ਆਪਸ ਵਿੱਚ ਹੀ ਲੜਦੇ ਆ ਜਦੋ ਵੀ ਲੜੇ ਆਂ। ਮਾਵਾਂ ਭੈਣਾਂ ਨੂੰ ਗਾਲਾਂ ਨਾ ਕੱਢੋ ਇੱਕ ਦੂਜੇ ਦੀਆਂ ਨੂੰ, ਚਾਰ ਕਿਤਾਬਾਂ ਪੜ੍ਹੋ। ਪਿਆਰ ਨਾਲ ਰਹੋ। ਜਿਸ ਨੂੰ ਵੀ ਸੁਣਨਾ ਸੁਣੋ ਪਰ ਐਵੇਂ ਮਸਲੇ ਨਾ ਵਧਾਉ। ਬੇਨਤੀ ਸਾਰਿਆਂ ਨੂੰ।" ਰਣਜੀਤ ਬਾਵਾ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਇਕ ਵੀਡੀਓ ਪਾ ਕੇ ਕਿਹਾ ਕਿ ਇਸ ਤਰ੍ਹਾਂ ਆਪਸ 'ਚ ਲੜ੍ਹਨਾ ਜਾਂ ਕਿਸੇ ਨੂੰ ਕੋਸਣਾਂ ਸਹੀ ਨਹੀਂ ਹੈ। ਗਿਪੀ ਨੇ ਦੱਸਿਆ ਕਿ ਕਲਾਕਾਰ ਹਮੇਸ਼ਾ ਆਪਸੀ ਦੌੜ 'ਚ ਨਹੀਂ ਲੱਗੇ ਰਹਿੰਦੇ ਤੇ ਤੁਸੀਂ ਵੀ ਨਾ ਲੜੋ, ਐਮੀ ਵੀਰਕ ਨੇ ਵੀ ਇਕ ਵੀਡੀਓ ਰਾਹੀਂ ਇਸ ਔਖੀ ਘੜੀ 'ਚ ਸ਼ਾਂਤੀ ਤੇ ਨੈਗੇਟਿਵ ਚੀਜ਼ਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਸੁਰੇਸ਼ ਰੈਨਾ ਦੀ ਕੈਪਟਨ ਨੂੰ ਅਪੀਲ, ਭੂਆ ਦੇ ਘਰ 'ਤੇ ਹਮਲੇ ਖਿਲਾਫ ਮੰਗਿਆ ਐਕਸ਼ਨ ਸਿੱਧੂ ਮੂਸੇਵਾਲਾ ਤੇ ਬੱਬੂ ਮਾਨ ਦੇ ਵਿਚ ਹੋਏ ਵਿਵਾਦ ਤੋਂ ਬਾਅਦ ਫੈਨਸ 'ਚ ਲੜਾਈ ਦਾ ਸਿਲਸਿਲਾ ਜਾਰੀ ਹੈ। ਇਸ ਲੜਾਈ ਦੌਰਾਨ ਫੈਨਸ ਕਿਸੇ ਇਕ ਦੀ ਸਪੋਰਟ ਕਰਨ ਵਾਲੇ ਕਲਾਕਾਰ ਨੂੰ ਵੀ ਨੈਗੇਟਿਵ ਕਮੈਂਟਸ ਨਾਲ ਪ੍ਰੇਸ਼ਾਨ ਕਰ ਰਹੇ ਹਨ, ਜਿਸ ਤੋਂ ਬਾਅਦ ਇਨ੍ਹਾਂ ਕਲਾਕਾਰਾਂ ਵਲੋਂ ਆਪਣੀ ਪ੍ਰਤੀਕਿਰਿਆ ਦਿੱਤੀ ਗਈ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget