ਪੜਚੋਲ ਕਰੋ

ਕਰਫਿਊ ‘ਚ ਰਣਜੀਤ ਬਾਵਾ ਨਿਕਲਿਆ ਘਰੋਂ ਬਾਹਰ, ਬਣਿਆ ਇੰਡਸਟਰੀ ਲਈ ਮਿਸਾਲ

ਪੰਜਾਬ ‘ਚ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਕੋਰੋਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸੂਬੇ ‘ਚ ਕਰਫਿਊ ਲਗਾਇਆ ਗਿਆ। ਅਜਿਹੇ ‘ਚ ਲੋਕਾਂ ਨੂੰ ਘਰਾਂ ਤੋਂ ਬਾਹਰ ਆਉਣ ਤੋਂ ਮਨ੍ਹਾਂ ਕੀਤਾ ਗਿਆ। ਪ੍ਰਸ਼ਾਸਨ ਵਲੋਂ ਲੋਕਾਂ ਨੂੰ ਘਰਾਂ ‘ਚ ਹੀ ਜ਼ਰੂਰੀ ਚੀਜ਼ਾਂ ਪਹੁੰਚਾਈਆਂ ਜਾ ਰਹੀਆਂ ਹਨ।

ਬਟਾਲਾ: ਪੰਜਾਬ ‘ਚ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਕੋਰੋਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸੂਬੇ ‘ਚ ਕਰਫਿਊ ਲਗਾਇਆ ਗਿਆ। ਅਜਿਹੇ ‘ਚ ਲੋਕਾਂ ਨੂੰ ਘਰਾਂ ਤੋਂ ਬਾਹਰ ਆਉਣ ਤੋਂ ਮਨ੍ਹਾਂ ਕੀਤਾ ਗਿਆ। ਪ੍ਰਸ਼ਾਸਨ ਵਲੋਂ ਲੋਕਾਂ ਨੂੰ ਘਰਾਂ ‘ਚ ਹੀ ਜ਼ਰੂਰੀ ਚੀਜ਼ਾਂ ਪਹੁੰਚਾਈਆਂ ਜਾ ਰਹੀਆਂ ਹਨ। ਇਸ ਸਭ ਦਰਮਿਆਨ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸਿਤਾਰੇ ਵੀ ਮਦਦ ਲਈ ਅੱਗੇ ਆ ਰਹੇ ਹਨ। ਪ੍ਰਸ਼ਾਸਨ ਦੀ ਮਦਦ ਨਾਲ ਪੰਜਾਬੀ ਗਾਇਕ ਰਣਜੀਤ ਬਾਵਾ ਆਪਣੇ ਪਿੰਡ ਵਡਾਲਾ ਗ੍ਰੰਥੀਆਂ ਤੇ ਨਜ਼ਦੀਕੀ ਇਲਾਕਿਆਂ ਦੇ ਲੋਕਾਂ ਦੀ ਸੇਵਾ ‘ਚ ਜੁਟੇ ਹੋਏ ਹਨ। ਰਣਜੀਤ ਬਾਵਾ ਵਲੋਂ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਬਾਵਾ ਨੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਦੱਸਿਆ ਕਿ ਹੋਰ ਪੰਜਾਬੀ ਗਾਇਕ ਵੀ ਇਸ ਕੰਮ ‘ਚ ਉਨ੍ਹਾਂ ਦੀ ਮਦਦ ਕਰ ਰਹੇ ਹਨ। ਬਾਵਾ ਨੇ ਪੁਲਿਸ ਤੇ ਪ੍ਰਸ਼ਾਸਨ ਦੇ ਕੰਮ ਦੀ ਸ਼ਲਾਘਾ ਕੀਤੀ। ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਸਭ ਕੁੱਝ ਉਨ੍ਹਾਂ ਦੀ ਸੁਰੱਖਿਆ ਲਈ ਕੀਤਾ ਜਾ ਰਿਹਾ ਹੈ, ਇਸ ਲਈ ਲੋਕ ਘਰਾਂ ‘ਚ ਹੀ ਰਹਿਣ। ਬਿਨ੍ਹਾਂ ਕਿਸੇ ਬਹੁਤ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਨਿਕਲਿਆ ਜਾਵੇ, ਜਿਸ ਨਾਲ ਕੋਰੋਨਾ ਖ਼ਿਲਾਫ਼ ਇਸ ਜੰਗ ਨੂੰ ਲੜ੍ਹਿਆ ਜਾ ਸਕੇ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget