ਪੜਚੋਲ ਕਰੋ

Ranjit Bawa: ਰਣਜੀਤ ਬਾਵਾ ਦੀ ਫਿਲਮ 'ਲੈਂਬਰਗਿਨੀ' ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਹੋ ਰਹੀ ਰਿਲੀਜ਼

Ranjit Bawa Movies: ਰਣਜੀਤ ਬਾਵਾ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੀਤਾ ਹੈ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫਿਲਮ ਦੀ ਸ਼ੂਟਿੰਗ ਪੂਰੀ ਕਰ ਲਈ ਗਈ ਹੈ।

Ranjit Bawa Movie: ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਹੈ। ਹਾਲ ਹੀ 'ਚ ਰਣਜੀਤ ਬਾਵਾ ਦਾ ਗਾਣਾ 'ਰੈਟਰੋ' ਰਿਲੀਜ਼ ਹੋਇਆ ਹੈ। ਇਸ ਗੀਤ 'ਚ ਬਾਵਾ ਦਾ ਬਿਲਕੁਲ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਨਾਲ ਹੁਣ ਰਣਜੀਤ ਬਾਵਾ ਦੀ ਫਿਲਮ 'ਲੈਂਬਰਗਿਨੀ' ਦੀ ਰਿਲੀਜ਼ ਡੇਟ ਵੀ ਸਾਹਮਣੇ ਆ ਗਈ ਹੈ। 

ਦੱਸ ਦਈਏ ਕਿ ਰਣਜੀਤ ਬਾਵਾ ਇਸ ਫਿਲਮ 'ਚ ਮਾਹਿਰਾ ਸ਼ਰਮਾ ਨਾਲ ਰੋਮਾਂਸ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ਦੀ ਸ਼ੂਟਿੰਗ ਵੀ ਪੂਰੀ ਹੋ ਗਈ ਹੈ। ਫਿਲਮ ਦੀ ਰਿਲੀਜ਼ ਡੇਟ ਦੀ ਗੱਲ ਕੀਤੀ ਜਾਵੇ ਤਾਂ ਇਹ ਫਿਲਮ 28 ਅਪ੍ਰੈਲ 2023 ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ।

View this post on Instagram
 
A post shared by Omjee Group (@omjeegroupofficial)

ਰਣਜੀਤ ਬਾਵਾ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੀਤਾ ਹੈ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫਿਲਮ ਦੀ ਸ਼ੂਟਿੰਗ ਪੂਰੀ ਕਰ ਲਈ ਗਈ ਹੈ। ਇਹ ਫਿਲਮ ਰਿਲੀਜ਼ ਲਈ ਤਿਆਰ ਹੈ। ਜਲਦ ਹੀ ਇਸ ਦਾ ਅਧਿਕਾਰਤ ਪੋਸਟਰ ਵੀ ਸਾਹਮਣੇ ਆ ਸਕਦਾ ਹੈ।

ਇਸ ਦੇ ਨਾਲ ਹੀ ਫੈਨਜ਼ ਵੀ ਬਾਵਾ ਨੂੰ ਵੱਡੇ ਪਰਦੇ 'ਤੇ ਐਕਟਿੰਗ ਕਰਦੇ ਦੇਖਣ ਲਈ ਬੇਤਾਬ ਹੋ ਰਹੇ ਹਨ। ਰਣਜੀਤ ਬਾਵਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਹਾਲ ਹੀ ਗਾਣੇ 'ਮਿੱਟੀ ਦਾ ਬਾਵਾ', 'ਆਲ ਆਈਜ਼ ਆਨ ਮੀ' ਤੇ 'ਰੈਟਰੋ' ਰਿਲੀਜ਼ ਹੋਏ ਹਨ। ਇਨ੍ਹਾਂ ਸਾਰੇ ਹੀ ਗੀਤਾਂ ਨੂੰ ਲੋਕਾਂ ਵੱਲੋਂ ਖੂਬ ਸਾਰਾ ਪਿਆਰ ਮਿੱਲਿਆ ਹੈ। ਹੁਣ ਰਣਜੀਤ ਬਾਵਾ ਜਲਦ ਹੀ ਵੱਡੇ ਪਰਦੇ 'ਤੇ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਦੇ ਨਾਲ ਹੀ ਹਾਲ ਹੀ ਰਣਜੀਤ ਬਾਵਾ 'ਤੇ ਦੁੱਖਾਂ ਦਾ ਪਹਾੜ ਵੀ ਟੁੱਟਿਆ ਸੀ। ਉਨ੍ਹਾਂ ਦੇ ਮੈਨੇਜਰ ਤੇ ਬੈਸਟ ਫਰੈਂਡ ਡਿਪਟੀ ਵੋਹਰਾ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ ਸੀ। 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦਾ ਚਮਕੀਲਾ ਲੁੱਕ 'ਚ ਇੱਕ ਹੋਰ ਵੀਡੀਓ ਆਇਆ ਸਾਹਮਣੇ, ਫੈਨਜ਼ ਬੋਲੇ- ਇਹ ਤਾਂ ਸੱਚੀ ਚਮਕੀਲਾ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget