ਪੜਚੋਲ ਕਰੋ

Ranjit Bawa: ਰਣਜੀਤ ਬਾਵਾ ਦਾ ਗਾਣਾ 'ਆਲ ਆਈਜ਼ ਆਨ ਮੀ' ਰਿਲੀਜ਼, ਗੀਤ ਰਾਹੀਂ ਕਿਸ 'ਤੇ ਕੱਸਿਆ ਤੰਜ?

Ranjit Bawa All Eyes On Me: ਰਣਜੀਤ ਬਾਵਾ ਦੇ ਇਸ ਗੀਤ ਦੇ ਬੋਲ ਸ਼ਾਨਦਾਰ ਹਨ। ਗੀਤ ਦੇ ਬੋਲ ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਲਿਖੇ ਹਨ। ਗੀਤ ਦੇ ਬੋਲਾਂ ਰਾਹੀਂ ਬਾਵਾ ਵਿਰੋਧੀਆਂ 'ਤੇ ਤਿੱਖੇ ਤੰਜ ਕੱਸਦੇ ਨਜ਼ਰ ਆ ਰਹੇ ਹਨ

Ranjit Bawa All Eyes On Me Out Now: ਪੰਜਾਬੀ ਗਾਇਕ ਰਣਜੀਤ ਬਾਵਾ ਕਿਸੇ ਵੱਖਰੀ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਆਪਣੀ ਮੇਹਨਤ ਤੇ ਗਾਇਕੀ ਦੇ ਹੁਨਰ ਨਾਲ ਦੁਨੀਆ ਭਰ 'ਚ ਨਾਮ ਕਮਾਇਆ ਹੈ। ਇਸ ਦੇ ਨਾਲ ਨਾਲ ਗਾਇਕ ਨੂੰ ਸਾਫ ਸੁਥਰੀ ਗਾਇਕੀ ਲਈ ਵੀ ਜਾਣਿਆ ਜਾਂਦਾ ਹੈ। ਰਣਜੀਤ ਬਾਵਾ ਦਾ ਨਵੇਂ ਸਾਲ 'ਤੇ ਪਹਿਲਾ ਗਾਣਾ ਰਿਲੀਜ਼ ਹੋ ਗਿਆ ਹੈ। ਨਵੇਂ ਸਾਲ ਦੇ ਪਹਿਲੇ ਹੀ ਗੀਤ ਨਾਲ ਬਾਵਾ ਨੇ ਧਮਾਕਾ ਕਰ ਦਿੱਤਾ ਹੈ। 

ਰਣਜੀਤ ਬਾਵਾ ਦੇ ਇਸ ਗੀਤ ਦੇ ਬੋਲ ਕਾਫੀ ਤਿੱਖੇ ਹਨ। ਬਾਵਾ ਦੇ ਇਸ ਗੀਤ ਦੇ ਬੋਲ ਸ਼ਾਨਦਾਰ ਹਨ। ਗੀਤ ਦੇ ਬੋਲ ਕਿਸੇ ਹੋਰ ਨੇ ਨਹੀਂ ਸਗੋਂ ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਲਿਖੇ ਹਨ। ਗੀਤ ਦੇ ਬੋਲਾਂ ਰਾਹੀਂ ਬਾਵਾ ਵਿਰੋਧੀਆਂ 'ਤੇ ਤਿੱਖੇ ਤੰਜ ਕੱਸਦੇ ਨਜ਼ਰ ਆ ਰਹੇ ਹਨ। ਗੀਤ ਦੀਆਂ ਲਾਈਨਾਂ ਹਨ, 'ਸਭ ਜਾਣਦੇ ਹਾਂ ਤਾਂ ਹੀ ਚੁੱਪ ਹਾਂ, ਰੱਬ ਜਾਣਦਾ ਕਿ ਬੰਦੇ ਗੁੱਡ ਆਂ। ਜਿਹੜੇ ਯਾਰ-ਯਾਰ ਕਹਿੰਦੇ ਸੀ ਉਹੀ ਰਾਜਨੀਤੀ ਖੇਡ ਗਏ। ਸਾਨੂੰ ਪਤਾ ਸਾਨੂੰ ਸਿੱਟਣ ਲਈ ਕਿਹਨੇ ਕਿਹਨੇ ਅਰਦਾਸਾਂ ਕੀਤੀਆਂ।'

View this post on Instagram
 
A post shared by Ranjit Bawa (@ranjitbawa)

ਸੁਣੋ ਪੂਰਾ ਗੀਤ:

ਕਾਬਿਲੇਗ਼ੌਰ ਹੈ ਕਿ ਰਣਜੀਤ ਬਾਵਾ ਪੰਜਾਬੀ ਇੰਡਸਟਰੀ ਦਾ ਜਾਣਿਆ ਮਾਣਿਆ ਗਾਇਕ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ। ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਬੀ ਹੈ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਪਠਾਨ' ਦੇ ਕਈ ਸੀਨਾਂ 'ਤੇ ਚੱਲੇਗੀ ਕੈਂਚੀ, 'ਬੇਸ਼ਰਮ ਰੰਗ' 'ਚ ਦੀਪਿਕਾ ਦੇ ਸਾਈਡ ਪੋਜ਼ ਵੀ ਹੋਏ ਸੈਂਸਰ

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget