ਪੜਚੋਲ ਕਰੋ

ਆਖਰ 'ਮੇਰਾ ਕੀ ਕਸੂਰ' ? ਰਣਜੀਤ ਬਾਵਾ ਨੇ ਲਈ ਮੁਆਫੀ

ਰਣਜੀਤ ਬਾਵਾ ਨੇ ਆਪਣੇ ਮੁਆਫ਼ੀਨਾਮੇ ਵਿੱਚ ਕਿਹਾ ਹੈ ਕਿ ਉਸ ਦਾ ਇਰਾਦਾ ਕਿਸੇ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਮਾਰਨ ਦਾ ਨਹੀਂ ਸੀ।

ਚੰਡੀਗੜ੍ਹ: ਪੰਜਾਬੀ ਗਾਇਕ ਨੇ ਬੀਤੇ ਦਿਨੀਂ ਰਿਲੀਜ਼ ਕੀਤੇ ਆਪਣੇ ਗਾਣੀ `ਮੇਰਾ ਕੀ ਕਸੂਰ` ਨੂੰ ਯੂਟਿਊਬ ਤੋਂ ਹਟਾ ਲਿਆ ਹੈ। ਇਸ ਗੀਤ ਦੇ ਰਿਲੀਜ਼ ਹੋਣ ਮਗਰੋਂ ਵਿਵਾਦ ਛਿੜ ਗਿਆ ਸੀ ਤੇ ਗਾਇਕ ਖ਼ਿਲਾਫ਼ ਪੁਲਿਸ ਕੇਸ ਵੀ ਦਰਜ ਕਰਵਾਇਆ ਗਿਆ ਸੀ। ਹੁਣ ਬਾਵਾ ਨੇ ਗੀਤ ਹਟਾਉਂਦਿਆਂ ਮੁਆਫੀ ਮੰਗ ਲਈ ਹੈ।

ਰਣਜੀਤ ਬਾਵਾ ਨੇ ਆਪਣੇ ਮੁਆਫ਼ੀਨਾਮੇ ਵਿੱਚ ਕਿਹਾ ਹੈ ਕਿ ਉਸ ਦਾ ਇਰਾਦਾ ਕਿਸੇ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਮਾਰਨ ਦਾ ਨਹੀਂ ਸੀ। ਉਨ੍ਹਾਂ ਦੇ ਮਨ ਵਿੱਚ ਹਰੇਕ ਧਰਮ ਦਾ ਮਾਣ-ਸਨਮਾਨ ਹੈ ਤੇ ਉਹ ਕਿਸੇ ਦਾ ਵੀ ਅਪਮਾਨ ਨਹੀਂ ਕਰ ਸਕਦੇ।

ਗਾਇਕ ਨੇ ਅੱਗੇ ਲਿਖਿਆ ਹੈ ਕਿ ਜੇਕਰ ਕਿਸੇ ਨੂੰ ਉਸ ਦੇ ਗੀਤ ਦੇ ਕਿਸੇ ਲਫ਼ਜ਼ਾਂ ਨਾਲ ਦੁੱਖ ਪਹੁੰਚਿਆ ਹੈ ਤਾਂ ਉਹ ਉਨ੍ਹਾਂ ਕੋਲੋਂ ਮੁਆਫੀ ਮੰਗਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਭਵਿੱਖ ਵਿੱਚ ਅਜਿਹਾ ਕਦੇ ਵੀ ਨਹੀਂ ਕਰਨਗੇ।

ਇਹ ਵੀ ਪੜ੍ਹੋ: ਹੁਣ ਪਿਆਕੜਾਂ ਨੂੰ ਝਟਕੇ ਦੀ ਤਿਆਰੀ, ਪੰਜਾਬ 'ਚ ਸ਼ਰਾਬ ਮਹਿੰਗੀ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

UK07 Rider Anurag Dobhal ਦਾ ਭਿਆਨਕ ਐਕਸੀਡੈਂਟ! ਲਾਈਵ ਦੌਰਾਨ ਹੋਇਆ ਵੱਡਾ ਹਾਦਸਾ; ਵਾਇਰਲ ਵੀਡੀਓ 'ਚ ਦੇਖੋ
UK07 Rider Anurag Dobhal ਦਾ ਭਿਆਨਕ ਐਕਸੀਡੈਂਟ! ਲਾਈਵ ਦੌਰਾਨ ਹੋਇਆ ਵੱਡਾ ਹਾਦਸਾ; ਵਾਇਰਲ ਵੀਡੀਓ 'ਚ ਦੇਖੋ
ਮਸ਼ਹੂਰ RDB ਫੇਮ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਮਿਊਜ਼ਿਕ ਇੰਡਸਟਰੀ 'ਚ ਸੋਗ ਦਾ ਮਾਹੌਲ; ਮੱਚਿਆ ਹੜਕੰਪ
ਮਸ਼ਹੂਰ RDB ਫੇਮ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਮਿਊਜ਼ਿਕ ਇੰਡਸਟਰੀ 'ਚ ਸੋਗ ਦਾ ਮਾਹੌਲ; ਮੱਚਿਆ ਹੜਕੰਪ
Rashmika-Vijay Wedding Pics: ਰਸ਼ਮਿਕਾ-ਵਿਜੇ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਵਾਇਰਲ, ਦਿਓਰ ਆਨੰਦ ਨੇ 'ਭਾਬੀ' ਦਾ ਪਰਿਵਾਰ 'ਚ ਇੰਝ ਕੀਤਾ ਸਵਾਗਤ...
ਰਸ਼ਮਿਕਾ-ਵਿਜੇ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਵਾਇਰਲ, ਦਿਓਰ ਆਨੰਦ ਨੇ 'ਭਾਬੀ' ਦਾ ਪਰਿਵਾਰ 'ਚ ਇੰਝ ਕੀਤਾ ਸਵਾਗਤ...
YouTuber Death: ਮਸ਼ਹੂਰ ਯੂਟਿਊਬਰ ਨੇ ਕੀਤੀ ਖ਼ੁਦਕੁਸ਼ੀ, ਜਾਣੋ ਕਿਉਂ ਬੁਰੀ ਤਰ੍ਹਾਂ ਟੁੱਟੀ? ਮਾਂ ਨੂੰ ਲਿਖਿਆ ਆਖਰੀ ਸੁਨੇਹਾ: ਬੋਲੀ- 'ਮੈਂ ਤੁਹਾਨੂੰ ਬਹੁਤ...'
ਮਸ਼ਹੂਰ ਯੂਟਿਊਬਰ ਨੇ ਕੀਤੀ ਖ਼ੁਦਕੁਸ਼ੀ, ਜਾਣੋ ਕਿਉਂ ਬੁਰੀ ਤਰ੍ਹਾਂ ਟੁੱਟੀ? ਮਾਂ ਨੂੰ ਲਿਖਿਆ ਆਖਰੀ ਸੁਨੇਹਾ: ਬੋਲੀ- 'ਮੈਂ ਤੁਹਾਨੂੰ ਬਹੁਤ...'

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget 2026 Live Updates : ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਜਾਣੋ ਹਰ ਅੱਪਡੇਟ
Punjab Budget 2026 Live Updates : ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਜਾਣੋ ਹਰ ਅੱਪਡੇਟ
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ
Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ
Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ
Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 
Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 
Ludhiana ਸ਼ੋਅਰੂਮ ਫਾਇਰਿੰਗ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ , ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਆਰੋਪੀ ਅੰਮ੍ਰਿਤਸਰ ਤੋਂ ਕਾਬੂ 
Ludhiana ਸ਼ੋਅਰੂਮ ਫਾਇਰਿੰਗ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ , ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਆਰੋਪੀ ਅੰਮ੍ਰਿਤਸਰ ਤੋਂ ਕਾਬੂ 
Punjab Vidhan Sabha ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ
Punjab Vidhan Sabha ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ
ਪਾਕਿਸਤਾਨ 'ਚ ਮਚੀ ਹਫੜਾ-ਦਫੜੀ, ਵੱਧ ਗਈਆਂ Petrol-Diesel ਦੀਆਂ ਕੀਮਤਾਂ; ਲੋਕਾਂ ਦੀਆਂ ਲੱਗੀਆਂ ਕਤਾਰਾਂ
ਪਾਕਿਸਤਾਨ 'ਚ ਮਚੀ ਹਫੜਾ-ਦਫੜੀ, ਵੱਧ ਗਈਆਂ Petrol-Diesel ਦੀਆਂ ਕੀਮਤਾਂ; ਲੋਕਾਂ ਦੀਆਂ ਲੱਗੀਆਂ ਕਤਾਰਾਂ
ਵੱਡੀ ਵਾਰਦਾਤ! ਹੋਮਗਾਰਡ ਦੇ ਮੁੰਡੇ ਨੇ ਚਲਾਈਆਂ ਤਾਬੜਤੋੜ ਗੋਲੀਆਂ, ਗੁਆਂਢੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ! ਹੋਮਗਾਰਡ ਦੇ ਮੁੰਡੇ ਨੇ ਚਲਾਈਆਂ ਤਾਬੜਤੋੜ ਗੋਲੀਆਂ, ਗੁਆਂਢੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget