ਪੜਚੋਲ ਕਰੋ

ਬਾਲੀਵੁੱਡ ਸਿਤਾਰਿਆਂ ਦੁਆਲੇ ਹੋਏ ਰਣਜੀਤ ਬਾਵਾ, ਖਰੀਆਂ-ਖਰੀਆਂ ਸੁਣਾ ਦਿੱਤੇ ਬੇਸ਼ਰਮ ਕਰਾਰ

ਪੰਜਾਬੀ ਗਾਇਕ ਰਣਜੀਤ ਬਾਵਾ ਨੇ ਬੌਲੀਵੁੱਡ ਸਿਤਾਰਿਆਂ ਲਈ ਵੀ ਇੱਕ ਪੋਸਟ ਸ਼ੇਅਰ ਕੀਤੀ ਹੈ ਜਿਹੜੇ ਕਿਸਾਨਾਂ ਦਾ ਸਮਰਥਨ ਨਹੀਂ ਕਰ ਰਹੇ।

ਮੁੰਬਈ: ਹੌਲੀਵੁੱਡ ਦੀ ਪੌਪ ਸਟਾਰ ਰਿਹਾਨਾ ਨੇ ਹਾਲ ਹੀ ਵਿੱਚ ਕਿਸਾਨਾਂ ਦੇ ਸਮਰਥਨ ਲਈ ਟਵੀਟ ਕੀਤਾ ਸੀ ਤੇ ਜੋ ਬੌਲੀਵੁੱਡ ਸਿਤਾਰਿਆਂ ਨੂੰ ਰਾਸ ਨਹੀਂ ਆ ਰਿਹਾ। ਅਕਸ਼ੇ ਕੁਮਾਰ, ਅਜੈ ਦੇਵਗਨ ਤੇ ਸੁਨੀਲ ਸ਼ੈਟੀ ਵਰਗੇ ਕਲਾਕਾਰ ਰਿਹਾਨਾ ਦੇ ਪ੍ਰਚਾਰ ਤੋਂ ਦੂਰ ਰਹਿਣ ਦੀ ਗੱਲ ਕਰ ਰਹੇ ਹਨ। ਪੰਜਾਬੀ ਗਾਇਕ ਰਣਜੀਤ ਬਾਵਾ ਨੇ ਬੌਲੀਵੁੱਡ ਸਿਤਾਰਿਆਂ ਲਈ ਵੀ ਇੱਕ ਪੋਸਟ ਸ਼ੇਅਰ ਕੀਤੀ ਹੈ ਜਿਹੜੇ ਕਿਸਾਨਾਂ ਦਾ ਸਮਰਥਨ ਨਹੀਂ ਕਰ ਰਹੇ। ਰਣਜੀਤ ਬਾਵਾ ਨੇ ਸ਼ੇਅਰ ਕੀਤੀ ਪੋਸਟ 'ਚ ਕਿਹਾ, ਇੱਕਦਮ ਹੁਣ ਸਾਰਾ ਬੌਲੀਵੁੱਡ ਜਾਗ ਗਿਆ ਤੇ ਫਾਰਮਰ ਪ੍ਰੋਟੈਸਟ ਨੂੰ ਪ੍ਰੋਪੇਗੰਡਾ ਦੱਸ ਰਹੇ ਹਨ। ਮਿਲੀਅਨਸ ਦੀ ਗਿਣਤੀ ਵਿੱਚ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਸੜਕਾਂ 'ਤੇ ਜਿਹੜੀ ਚੀਜ਼ ਨਹੀਂ ਕਰ ਪਾਏ, ਉਹ ਰਿਹਾਨਾ ਨੇ ਆਪਣੇ ਟਵੀਟ ਨਾਲ ਕੁਝ ਹੀ ਘੰਟਿਆਂ ਵਿੱਚ ਕਰ ਦਿੱਤੀ। #zameennahitohzameerrakho ਸਰਕਾਰੀ puppets , ਬੇਸ਼ਰਮ ਸੈਲੇਬ੍ਰਿਟੀਜ਼। ਇਹੀ ਨਹੀਂ ਰਣਜੀਤ ਬਾਵਾ ਨੇ ਅਕਸ਼ੇ ਕੁਮਾਰ, ਸੁਨੀਲ ਸ਼ੈਟੀ, ਸਚਿਨ ਤੇਂਦੁਲਕਰ ਤੇ ਅਜੇ ਦੇਵਗਨ ਦੇ ਟਵੀਟ ਸ਼ੇਅਰ ਕਰਦਿਆਂ ਉਨ੍ਹਾਂ ਨੂੰ ਟੈਗ ਕਰਦੇ ਹੋਏ ਲਿਖਿਆ, ਪੰਗਾ ਹੋਇਆ ਏ, ਦੰਗਾ ਹੋਇਆ ਏ, ਕਿਹੜਾ ਕੀ ਏ, ਨੰਗਾ ਹੋਇਆ ਏ, ਚੰਗਾ ਹੋਇਆ ਏ - #isupportfarmersprotest ਹੁਣ ਰਣਜੀਤ ਬਾਵਾ ਹੀ ਨਹੀਂ ਬਹੁਤ ਸਾਰੇ ਪੰਜਾਬੀ ਕਲਾਕਾਰ ਇਨ੍ਹਾਂ ਬਾਲੀਵੁੱਡ ਸਿਤਾਰਿਆਂ ਦੀ ਖੁੱਲ੍ਹ ਕੇ ਨਿੰਦਿਆ ਕਰ ਰਹੇ ਹਨ। ਸਭ ਦਾ ਇਹ ਸਵਾਲ ਹੋ ਰਿਹਾ ਹੈ ਕਿ ਕਿਸਾਨਾਂ ਨੂੰ ਧਰਨੇ 'ਤੇ ਬੈਠੇ ਕਿੰਨੇ ਹੀ ਮਹੀਨੇ ਹੋ ਗਏ ਹਨ, ਹੁਣ ਤਕ ਤਹਾਨੂੰ ਉਨ੍ਹਾਂ ਦਾ ਚੇਤਾ ਨਹੀਂ ਆਇਆ। ਹੁਣ ਇਕ ਦਮ ਰਿਹਾਨਾ ਦੇ ਟਵੀਟ ਤੋਂ ਬਾਅਦ ਇਸ ਮੁੱਦੇ 'ਤੇ ਅੰਤਰ ਰਾਸ਼ਟਰੀ ਪੱਧਰ ਤੇ ਗੱਲ ਹੋਈ ਤੇ ਹੁਣ ਸਭ ਤੁਸੀਂ ਬਾਹਰ ਆ ਰਹੇ ਹੋ ਉਹ ਵੀ ਕਿਸਾਨਾਂ ਦੇ ਵਿਰੁੱਧ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget