ਪਵਨਪ੍ਰੀਤ ਕੌਰ
ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਅਧਿਕਾਰਤ ਭਾਸ਼ਾ ਬਿੱਲ 'ਚੋਂ ਪੰਜਾਬੀ ਭਾਸ਼ਾ ਨੂੰ ਹਟਾ ਦਿੱਤਾ ਗਿਆ ਹੈ, ਜਿਸ ਦਾ ਪੰਜਾਬ 'ਚ ਖਾਸਾ ਵਿਰੋਧ ਹੋ ਰਿਹਾ ਹੈ। ਹੁਣ ਪਿਛਲੇ ਲੰਮੇ ਸਮੇਂ ਤੋਂ ਵਿਵਾਦਾਂ 'ਚ ਘਿਰੇ ਆ ਰਹੇ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਪੰਜਾਬੀ ਨੂੰ ਲੈ ਕੇ ਆਪਣਾ ਪਿਆਰ ਤੇ ਸਤਿਕਾਰ ਜ਼ਾਹਿਰ ਕੀਤਾ ਹੈ।
ਰਣਜੀਤ ਬਾਵਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਹੈ, ਜਿਸ ਦੇ ਕਮੈਂਟਸ 'ਚ ਲੋਕ ਗੁਰਦਾਸ ਮਾਨ ਨੂੰ ਘੇਰ ਰਹੇ ਹਨ। ਰਣਜੀਤ ਬਾਵਾ ਨੇ ਪੋਸਟ 'ਚ ਲਿਖਿਆ ਹੈ,"ਜੇ ਮਾਸੀ ਮਾਂ ਨੂੰ ਖਤਮ ਕਰਕੇ ਮਾਂ ਬਣਨਾ ਚਾਹੁੰਦੀ ਹੋਵੇ ਤੇ ਮਾਂ ਵਾਲਾ ਪਿਆਰ ਨਹੀਂ ਲੈ ਸਕਦੀ। ਮਾਂ ਤਾਂ ਮਾਂ ਈ ਹੁੰਦੀ,,,ਪੰਜਾਬ ਪੰਜਾਬੀ ਜਿੰਦਾਬਾਦ"
ਇਸ ਤੋਂ ਇੱਕ ਦਿਨ ਪਹਿਲਾਂ ਵੀ ਬਾਵਾ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਇੱਕ ਪੋਸਟ ਪਾਈ ਸੀ ਜਿਸ 'ਚ ਉਹ ਕਹਿ ਰਹੇ ਸੀ ਕਿ "ਮਰ ਰਹੀ ਹੈ ਮੇਰੀ ਭਾਸ਼ਾ",,ਇਸ 'ਚ ਰਣਜੀਤ ਬਾਵਾ ਨੇ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਆਪਣਾ ਹਿੱਸਾ ਬਣਾਉਣ ਲਈ ਵੀ ਕਿਹਾ ਹੈ।
SSR Case: ਸ਼ੌਵਿਕ ਤੇ ਸੈਮੂਅਲ ਦਾ ਵੱਡਾ ਖੁਲਾਸਾ, ਰੀਆ ਦਿੰਦੀ ਸੀ ਡਰੱਗਸ ਲਈ ਪੈਸੇ, ਸੁਸ਼ਾਂਤ ਦੇ ਅਕਾਊਂਟ 'ਚੋਂ ਕੱਢੀ ਜਾਂਦੀ ਸੀ ਰਕਮ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਰਣਜੀਤ ਬਾਵਾ ਨੇ ਅਜਿਹਾ ਕੀ ਲਿਖਿਆ ਕਿ ਗੁਰਦਾਸ ਮਾਨ ਦੀ ਕਲਾਸ ਲਗਾ ਰਹੇ ਲੋਕ
ਪਵਨਪ੍ਰੀਤ ਕੌਰ
Updated at:
06 Sep 2020 03:55 PM (IST)
ਜੰਮੂ-ਕਸ਼ਮੀਰ ਦੇ ਅਧਿਕਾਰਤ ਭਾਸ਼ਾ ਬਿੱਲ 'ਚੋਂ ਪੰਜਾਬੀ ਭਾਸ਼ਾ ਨੂੰ ਹਟਾ ਦਿੱਤਾ ਗਿਆ ਹੈ, ਜਿਸ ਦਾ ਪੰਜਾਬ 'ਚ ਖਾਸਾ ਵਿਰੋਧ ਹੋ ਰਿਹਾ ਹੈ। ਹੁਣ ਪਿਛਲੇ ਲੰਮੇ ਸਮੇਂ ਤੋਂ ਵਿਵਾਦਾਂ 'ਚ ਘਿਰੇ ਆ ਰਹੇ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਪੰਜਾਬੀ ਨੂੰ ਲੈ ਕੇ ਆਪਣਾ ਪਿਆਰ ਤੇ ਸਤਿਕਾਰ ਜ਼ਾਹਿਰ ਕੀਤਾ ਹੈ।
- - - - - - - - - Advertisement - - - - - - - - -