ਪੜਚੋਲ ਕਰੋ

‘ਗਲੀ ਬੁਆਏ’ ‘ਚ ਰਣਵੀਰ-ਆਲਿਆ ਦੇ ਰੋਮਾਂਸ ਦਾ ਤੜਕਾ

ਮੁੰਬਈ: ਐਕਟਰ ਰਣਵੀਰ ਸਿੰਘ ਤੇ ਆਲਿਆ ਭੱਟ ਜਲਦੀ ਹੀ ਜ਼ੋਯਾ ਅਖ਼ਤਰ ਦੀ ਫ਼ਿਲਮ ‘ਗਲੀ ਬੁਆਏ’ ‘ਚ ਨਜ਼ਰ ਆਉਣ ਵਾਲੇ ਹਨ। ਫ਼ਿਲਮ ‘ਚ ਪਹਿਲੀ ਵਾਰ ਦੋਵੇਂ ਇਕੱਠੇ ਕੰਮ ਕਰਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਦੋਵੇਂ ਫ਼ਿਲਮ ‘ਗਲੀ ਬੁਆਏ’ ਨੂੰ ਲੈ ਕੇ ਲੰਬੇ ਸਮੇਂ ਤੋਂ ਸੁਰਖੀਆਂ ‘ਚ ਹਨ। ਹੁਣ ਰਣਵੀਰ ਦੀ ਫ਼ਿਲਮ ‘ਸਿੰਬਾ’ 28 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਹੈ ਤੇ ‘ਗਲੀ ਬੁਆਏ’ ਮੇਕਰਸ ਵੀ ਇਸ ਦਾ ਟੀਜ਼ਰ ਜਲਦੀ ਹੀ ਰਿਲੀਜ਼ ਕਰਨ ਵਾਲੇ ਹਨ। ਫ਼ਿਲਮ ‘ਚ ਦੋਵੇਂ ਪਹਿਲੀ ਵਾਰ ਰੋਮਾਂਸ ਕਰਦੇ ਦਿਖਾਏ ਗਏ ਹਨ। ਇਸ ਦੇ ਨਾਲ ਹੀ ਹੁਣ ਖ਼ਬਰ ਆਈ ਹੈ ਕਿ ‘ਗਲੀ ਬੁਆਏ’ ‘ਚ ਰਣਵੀਰ-ਆਲਿਆ ਦੇ ਇੱਕ ਜਾਂ ਦੋ ਨਹੀਂ ਸਗੋਂ ਪੂਰੇ ਤਿੰਨ ਕਿਸਿੰਗ ਸੀਨ ਹਨ। ਸਿਰਫ ਇਹੀ ਨਹੀਂ ਰਣਵੀਰ ਤੇ ਕਲਕੀ ਦੇ ਵੀ ‘ਗਲੀ ਬੁਆਏ’ ਕਿਸਿੰਗ ਸੀਨ ਹਨ। ਖਬਰਾਂ ਤਾਂ ਇਹ ਵੀ ਹਨ ਕਿ ਇਹ ਫ਼ਿਲਮ ਅਗਲੇ ਸਾਲ ਫਰਵਰੀ ‘ਚ ਰਿਲੀਜ਼ ਹੋ ਰਹੀ ਹੈ।
View this post on Instagram
 

Thank you so much @ranveerunivers for requesting this. I had a great time making it and damn they'll look amazing together. ❤💋 (@ranveersingh @aliaabhatt #aliabhatt #bollywoodactress #bollywoodactor #bollywood #ranveersingh #ranveeralia #bollywoodmovie )

A post shared by Bollywood (@bolly.craze) on

‘ਗਲੀ ਬੁਆਏ’ ਇੱਕ ਮੁੰਬਈ ਦੇ ਸਟ੍ਰੀਟ ਰੈਪਰ ਦੀ ਕਹਾਣੀ ਹੈ। ਫ਼ਿਲਮ ਨੂੰ ਬਰਲਿਨ ਇੰਟਰਨੇਸ਼ਨਲ ਫ਼ਿਲਮ ਫੈਸਟੀਵਲ ‘ਚ ਵੀ ਦਿਖਾਇਆ ਜਾਵੇਗਾ। ਇਸ ਦੀ ਜਾਣਕਾਰੀ ਰਣਵੀਰ ਨੇ ਖੁਦ ਕੁਝ ਦਿਨ ਪਹਿਲਾਂ ਟਵੀਟ ਕਰਕੇ ਦਿੱਤੀ ਹੈ। ਫ਼ਿਲਮ ਨੂੰ ਫਰਹਾਨ ਅਖ਼ਤਰ ਤੇ ਰਿਤੇਸ਼ ਸਿਧਵਾਨੀ ਨੇ ਪ੍ਰੋਡਿਊਸ ਕੀਤਾ ਹੈ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget