ਪੜਚੋਲ ਕਰੋ

ਜਦੋਂ ਸ਼ਰਟਲੈਸ ਹੋਏ ਬਾਲੀਵੁੱਡ ਸਟਾਰ, ਤੁਸੀਂ ਵੀ ਵੇਖੋ

ਮੁੰਬਈ: ਬਾਲੀਵੁੱਡ ‘ਚ ਇਸ ਸਮੇਂ ਕਰਨ ਜੌਹਰ ਦੀ ਮਲਟੀਸਟਾਰਰ ਫ਼ਿਲਮ ‘ਕਲੰਕ’ ਦੀ ਸਭ ਨੂੰ ਬੇਸਬਰੀ ਨਾਲ ਉਡੀਕ ਹੈ। ਮੇਕਰਸ ਨੇ ਕੁਝ ਦਿਨ ਪਹਿਲਾਂ ਹੀ ਫ਼ਿਲਮ ਦੇ ਸਾਰੇ ਕਿਰਦਾਰਾਂ ਦੇ ਪੋਸਟਰ ਰਿਲੀਜ਼ ਕਰ ਆਪਣੇ ਪੱਤੇ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਹੁਣ ਫ਼ਿਲਮ ਦੇ ਲੀਡ ਹੀਰੋ ਵਰੁਣ ਧਵਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਆਈ ਹੈ। ਫ਼ਿਲਮ ‘ਚ ਆਪਣੀ ਲੁੱਕ ਨੂੰ ਵਰੁਣ ਨੇ ਖੁਦ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਇਸ ‘ਚ ਵਰੁਣ ਸ਼ਰਟਲੈਸ ਹੋਏ ਹਨ ਤੇ ਇਸ ਨੂੰ ਦੇਖਣ ਤੋਂ ਬਾਅਦ ਫੈਨਸ ਫ਼ਿਲਮ ਦੇ ਟੀਜ਼ਰ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਜੋ 12 ਮਾਰਚ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਤੋਂ ਬਾਅਦ ਹੁਣ ਗੱਲ ਕਰਦੇ ਹਾਂ ‘ਸਿੰਬਾ’ ਸਟਾਰ ਰਣਬੀਰ ਸਿੰਘ ਦੀ ਜਿਨ੍ਹਾਂ ਨੇ ਸਾਲ ਦੀ ਸ਼ੁਰੂਆਤ ‘ਚ ਹੀ ਆਪਣੀਆਂ ਦੋ ਫ਼ਿਲਮਾਂ ਨਾਲ ਬਾਕਸਆਫਿਸ ‘ਤੇ ਧਮਾਲ ਕੀਤੀ ਹੈ। ਹੁਣ ਰਣਵੀਰ ਜਲਦੀ ਹੀ 83 ‘ਚ ਹੋਏ ਕ੍ਰਿਕਟ ਵਰਲਡ ਕੱਪ ‘ਤੇ ਬਣ ਰਹੀ ਫ਼ਿਲਮ ‘ਚ ਨਜ਼ਰ ਆਉਣਗੇ। ਇਸ ਦੀ ਤਿਆਰੀ ਜ਼ੋਰਾਂ ਨਾਲ ਚਲ ਰਹੀ ਹੈ।
View this post on Instagram
 
नंगा पूँगा

A post shared by Ranveer Singh (@ranveersingh) on

ਰਣਵੀਰ ਨੇ ਵੀ ਕੁਝ ਘੰਟੇ ਪਹਿਲਾਂ ਹੀ ਆਪਣੀ ਇੱਕ ਸ਼ਰਟਲੈਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ ਜਿਸ ਨੂੰ ਫੈਨਸ ਵੱਲੋਂ ਕਾਫੀ ਲਾਈਕ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?

Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ

Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026

Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ

Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ

Embed widget