ਪੜਚੋਲ ਕਰੋ

‘ਸਿੰਬਾ’ ਦੇ ਟ੍ਰੇਲਰ 'ਚ ‘ਸਿੰਘਮ’ ਦੀ ਐਂਟਰੀ

ਮਨਵੀਰ ਕੌਰ ਮੁੰਬਈ: ਸਾਰਾ ਅਲੀ ਖ਼ਾਨ ਤੇ ਰਣਵੀਰ ਸਿੰਘ ਦੀ ਜ਼ਬਰਦਸਤ ਐਕਸ਼ਨ ਭਰਪੂਰ ਫ਼ਿਲਮ ‘ਸਿੰਬਾ’ ਦਾ ਟ੍ਰੇਲਰ ਫਾਈਨਲੀ ਰਿਲੀਜ਼ ਹੋ ਗਿਆ ਹੈ। ਰਣਵੀਰ ਤੇ ਸਾਰਾ ਇਸ ਫ਼ਿਲਮ ‘ਚ ਪਹਿਲੀ ਵਾਰ ਸਕਰੀਨ ਸ਼ੇਅਰ ਕਰ ਰਹੇ ਹਨ। ਇਸ ਦੇ ਨਾਲ ਹੀ ਸਾਰਾ ਦੀ ਇਸ ਸਾਲ ਦੀ ਦੂਜੀ ਵੱਡੀ ਫ਼ਿਲਮ ਹੈ। ਹਾਲ ਹੀ ‘ਚ ਸਾਰਾ ਦੀ ਡੈਬਿਊ ਫ਼ਿਲਮ ‘ਕੇਦਾਰਨਾਥ’ ਦਾ ਟ੍ਰੇਲਰ ਲੋਕਾਂ ‘ਚ ਧੂਮ ਮਚਾ ਚੁੱਕਿਆ ਹੈ। ਹੁਣ ‘ਸਿੰਬਾ’ ਦੀ ਵਾਰੀ ਹੈ। ‘ਸਿੰਬਾ’ ਦਾ ਡਾਇਰੈਕਸ਼ਨ ਰੋਹਿਤ ਸ਼ੈਟੀ ਨੇ ਕੀਤਾ ਹੈ, ਜਿਨ੍ਹਾਂ ਨੂੰ ਬਚਪਨ ਤੋਂ ਹੀ ਗੱਡੀਆਂ ਉਡਾਣ ਦਾ ਸ਼ੌਂਕ ਹੈ ਤਾਂ ਇਸ ਫ਼ਿਲਮ ‘ਚ ਵੀ ਤੁਹਾਨੂੰ ਕੁਝ ਅਜਿਹਾ ਹੀ ਦੇਖਣ ਨੂੰ ਮਿਲੇਗਾ। ਜੇਕਰ ‘ਸਿੰਬਾ’ ਦੇ ਟ੍ਰੇਲਰ ਦੀ ਗੱਲ ਕਰੀਏ ਤਾਂ ਇਸ ਦੀ ਸ਼ੁਰੂਆਤ ਹੁੰਦੀ ਹੈ ਅਜੇ ਦੇਵਗਨ ਦੀ ‘ਸਿੰਘਮ’ ਦੇ ਇੱਕ ਸੀਨ ਤੋਂ ਜਿਸ ‘ਚ ਅਜੇ ਛੋਟੇ ਰਣਵੀਰ ਸਿੰਘ ਯਾਨੀ ‘ਸਿੰਬਾ’ ਨੂੰ ਇੰਟਰੋਡਿਊਜ਼ ਕਰ ਰਹੇ ਹਨ। ਫ਼ਿਲਮ ਦੀ ਪਹਿਲੀ ਝਲਕ ਨੂੰ ਲੈ ਕੇ ਜਿੰਨ ਅਸੀਂ ਐਕਸਾਈਟਿਡ ਸੀ, ਟ੍ਰੇਲਰ ਓਨਾ ਇੰਪ੍ਰੈਸ ਨਹੀਂ ਕਰ ਪਾਈ। ਟ੍ਰੇਲਰ ਦੇਖ ਕੇ ਲੱਗਦਾ ਹੈ ਕਿ ਅਸੀਂ ‘ਸਿੰਘਮ’ ਦਾ ਸੀਕੁਅਲ਼ ਹੀ ਦੇਖਣ ਵਾਲੇ ਹਾਂ ਜਿਸ ‘ਚ ਪਹਿਲਾਂ ਤਾਂ ‘ਸਿੰਬਾ’ ਦਾ ਕੋਈ ਮਕਸਦ ਨਹੀਂ ਪਰ ਇੱਕ ਕੁੜੀ ਦਾ ਰੈਪ ਹੋਣ ਤੋਂ ਬਾਅਦ ਉਸ ਨੂੰ ਗੁੰਡਿਆਂ ਨੂੰ ਖ਼ਤਮ ਕਰਨ ਤੇ ਬਦਲਾ ਲੈਣ ਦੀ ਠਾਣ ਲੈਂਦਾ ਹੈ। ਟ੍ਰੇਲਰ ‘ਚ ਸਾਰਾ ਕਾਫੀ ਵਧੀਆ ਲੱਗ ਰਹੀ ਹੈ। ਉਸ ਦਾ ਫ਼ਿਲਮ ‘ਚ ਰਣਵੀਰ ਸਿੰਘ ਨਾਲ ਪਿਆਰ ਜ਼ਰੂਰ ਲੋਕਾਂ ਨੂੰ ਪਸੰਦ ਆ ਸਕਦਾ ਹੈ। ਇਨ੍ਹਾਂ ਤੋਂ ਇਲਾਵਾ ਫ਼ਿਲਮ ‘ਚ ਸੋਨੂ ਸੂਦ ਇੱਕ ਵਾਰ ਫੇਰ ਨੈਗਟਿਵ ਕਿਰਦਾਰ ‘ਚ ਨਜ਼ਰ ਆਉਣਗੇ। ਫ਼ਿਲਮ 28 ਦਸੰਬਰ ਨੂੰ ਰਿਲੀਜ਼ ਹੋ ਰਹੀ ਹੈ। ਦੇਖਦੇ ਹਾਂ ਕਿ ਟ੍ਰੇਲਰ ਤੋਂ ਬਾਅਦ ਫ਼ਿਲਮ ਲੋਕਾਂ ਨੂੰ ਥਿਏਟਰ ਵੱਲ ਖਿੱਚ ਪਾਵੇਗੀ ਕਿ ਨਹੀਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Gurpreet Ghuggi Controversy: ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 
 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurpreet Ghuggi Controversy: ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
Blackout Today: ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
Embed widget