ਪੜਚੋਲ ਕਰੋ

Shaktimaan: ਵੱਡੇ ਪਰਦੇ `ਤੇ ਸ਼ਕਤੀਮਾਨ ਦੀ ਵਾਪਸੀ, ਇਹ ਬਾਲੀਵੁੱਡ ਐਕਟਰ ਬਣੇਗਾ ਸ਼ਕਤੀਮਾਨ!

ਤਾਜ਼ਾ ਰਿਪੋਰਟਾਂ ਰਣਵੀਰ ਸਿੰਘ ਵੱਲ ਇਸ਼ਾਰਾ ਕਰ ਰਹੀਆਂ ਹਨ। ਰਿਪੋਰਟਸ 'ਚ ਇਹ ਵੀ ਦੱਸਿਆ ਗਿਆ ਸੀ ਕਿ ਰਣਵੀਰ ਨੇ ਇਸ ਆਫਰ 'ਚ ਕਾਫੀ ਦਿਲਚਸਪੀ ਦਿਖਾਈ ਹੈ ਪਰ ਉਨ੍ਹਾਂ ਨੇ ਅਜੇ ਤੱਕ ਫਿਲਮ ਸਾਈਨ ਨਹੀਂ ਕੀਤੀ ਹੈ।

ਟੀਵੀ ਦਾ ਮਸ਼ਹੂਰ ਸ਼ੋਅ 'ਸ਼ਕਤੀਮਾਨ' 90 ਦੇ ਦਹਾਕੇ 'ਚ ਸਾਰੇ ਬੱਚਿਆਂ ਦਾ ਪਸੰਦੀਦਾ ਹੁੰਦਾ ਸੀ। ਸ਼ੋਅ ਉਸ ਸਮੇਂ ਸਾਰਿਆਂ ਦਾ ਮਨੋਰੰਜਨ ਕਰਨ 'ਚ ਸਫਲ ਰਿਹਾ ਸੀ। ਇਸ ਵਿੱਚ ਮੁਕੇਸ਼ ਖੰਨਾ ਮੁੱਖ ਭੂਮਿਕਾ ਵਿੱਚ ਨਜ਼ਰ ਆਏ ਸਨ। ਇਸ ਸ਼ੋਅ ਦੀ ਲੋਕਪ੍ਰਿਅਤਾ ਨੂੰ ਦੇਖਦੇ ਹੋਏ ਕਿਹਾ ਜਾ ਰਿਹਾ ਹੈ ਕਿ ਇਸ ਨੂੰ ਮਾਰਵਲ ਸਿਨੇਮੈਟਿਕ ਯੂਨੀਵਰਸ 'ਚ ਸ਼ਾਮਲ ਕੀਤਾ ਜਾਵੇਗਾ, ਜਿਸ 'ਚ ਮੁੱਖ ਭੂਮਿਕਾ ਲਈ ਬਾਲੀਵੁੱਡ ਅਭਿਨੇਤਾ ਦਾ ਨਾਂ ਸੁਰਖੀਆਂ 'ਚ ਹੈ।

ਦਰਅਸਲ, ਕਾਫੀ ਸਮੇਂ ਤੋਂ ਖਬਰਾਂ ਆ ਰਹੀਆਂ ਹਨ ਕਿ ਸ਼ੋਅ ਸ਼ਕਤੀਮਾਨ 'ਤੇ ਫਿਲਮ ਬਣਨ ਜਾ ਰਹੀ ਹੈ। 1997 ਦੇ ਸ਼ੋਅ ਸ਼ਕਤੀਮਾਨ 'ਚ ਮੁੱਖ ਭੂਮਿਕਾ ਨਿਭਾਉਣ ਵਾਲੇ ਮੁਕੇਸ਼ ਖੰਨਾ ਨੇ ਕੁਝ ਸਮਾਂ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਇਸ ਕਿਰਦਾਰ ਨੂੰ ਵੱਡੇ ਪਰਦੇ 'ਤੇ ਲਿਆਉਣ ਜਾ ਰਹੇ ਹਨ। ਫਿਲਮ ਸ਼ਕਤੀਮਾਨ ਦਾ ਨਿਰਮਾਣ ਸੋਨੀ ਪਿਕਚਰਜ਼ ਇੰਟਰਨੈਸ਼ਨਲ ਅਤੇ ਮੁਕੇਸ਼ ਖੰਨਾ ਦੇ ਪ੍ਰੋਡਕਸ਼ਨ ਹਾਊਸ ਭੀਸ਼ਮਾ ਇੰਟਰਨੈਸ਼ਨਲ ਦੁਆਰਾ ਸਾਂਝੇ ਤੌਰ 'ਤੇ ਕੀਤਾ ਜਾ ਰਿਹਾ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਫਿਲਮ ਲਈ ਵਿਦਯੁਤ ਜਾਮਵਾਲ ਜਾਂ ਵਿੱਕੀ ਕੌਸ਼ਲ ਨੂੰ ਕਾਸਟ ਕੀਤਾ ਜਾ ਸਕਦਾ ਹੈ। 

ਤਾਜ਼ਾ ਰਿਪੋਰਟਾਂ ਰਣਵੀਰ ਸਿੰਘ ਵੱਲ ਇਸ਼ਾਰਾ ਕਰ ਰਹੀਆਂ ਹਨ। ਰਿਪੋਰਟਸ 'ਚ ਇਹ ਵੀ ਦੱਸਿਆ ਗਿਆ ਸੀ ਕਿ ਰਣਵੀਰ ਨੇ ਇਸ ਆਫਰ 'ਚ ਕਾਫੀ ਦਿਲਚਸਪੀ ਦਿਖਾਈ ਹੈ ਪਰ ਉਨ੍ਹਾਂ ਨੇ ਅਜੇ ਤੱਕ ਫਿਲਮ ਸਾਈਨ ਨਹੀਂ ਕੀਤੀ ਹੈ। ਦੂਜੇ ਪਾਸੇ ਇਸ ਖ਼ਬਰ ਬਾਰੇ ਪੁੱਛੇ ਜਾਣ 'ਤੇ ਮੁਕੇਸ਼ ਖੰਨਾ ਨੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਉਨ੍ਹਾਂ ਨੇ ਇਸ ਖਬਰ ਦਾ ਵੀ ਖੰਡਨ ਨਹੀਂ ਕੀਤਾ ਹੈ। ਇਸ ਖਬਰ ਦੀ ਪੁਸ਼ਟੀ ਨਹੀਂ ਹੋਈ ਹੈ ਪਰ ਜੇਕਰ ਇਹ ਸੱਚ ਨਿਕਲਦੀ ਹੈ ਤਾਂ ਇਹ ਗੱਲ ਰਣਵੀਰ ਦੇ ਪ੍ਰਸ਼ੰਸਕਾਂ ਲਈ ਕਿਸੇ ਟ੍ਰੀਟ ਤੋਂ ਘੱਟ ਨਹੀਂ ਹੋਵੇਗੀ।

ਰਣਵੀਰ ਸਿੰਘ ਦੀਆਂ ਆਉਣ ਵਾਲੀਆਂ ਫਿਲਮਾਂ
ਰਣਵੀਰ ਸਿੰਘ ਨੂੰ ਆਖਰੀ ਵਾਰ ਫਿਲਮ ਜੈਸ਼ਭਾਈ ਜੋਰਦਾਰ ਵਿੱਚ ਦੇਖਿਆ ਗਿਆ ਸੀ। ਹਾਲ ਹੀ ਦੇ ਦਿਨਾਂ 'ਚ ਉਹ ਆਲੀਆ ਭੱਟ ਨਾਲ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਨੂੰ ਲੈ ਕੇ ਸੁਰਖੀਆਂ 'ਚ ਹੈ। ਇਸ ਤੋਂ ਬਾਅਦ ਉਨ੍ਹਾਂ ਦੀ ਫਿਲਮ 'ਸਰਕਸ' ਵੀ ਪਾਈਪਲਾਈਨ 'ਚ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget