ਪੜਚੋਲ ਕਰੋ

ਐਵਾਰਡ ਨਾਈਟ ‘ਚ ਰਣਵੀਰ ਨੇ ਗਾਇਆ ‘ਅਪਨਾ ਟਾਈਮ ਆਏਗਾ’, ਵੇਖੋ ਵੀਡੀਓ

ਮੁੰਬਈ: ਬਾਲੀਵੁੱਡ ਦੇ ਐਨਰਜੈਟਿਕ ਐਕਟਰ ਰਣਵੀਰ ਸਿੰਘ ਹਰ ਮਹਿਫਲ ਨੂੰ ਆਪਣੇ ਨਾਂ ਕਰਨਾ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਦੀ ਕੋਈ ਨਾ ਕੋਈ ਵੀਡੀਓ ਜਾਂ ਤਸਵੀਰ ਆਏ ਦਿਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਹੀ ਜਾਂਦੀ ਹੈ। ਹਾਲ ਹੀ ‘ਚ ਕੁਝ ਅਜਿਹਾ ਹੀ ਹੋਇਆ ਕਿ ਲੋਕ ਕਹਿ ਉੱਠੇ ‘ਇਨ੍ਹਾਂ ਦਾ ਟਾਈਮ ਆਏਗਾ’। ਕੁਝ ਦਿਨ ਪਹਿਲਾਂ ਹੋਏ ਜੀਕਿਊ ਐਵਾਰਡ ‘ਚ ਯੂ-ਟਿਊਬ ਸਟਾਰ ਲਿਲੀ ਸਿੰਘ ਵੀ ਗਈ ਸੀ, ਜਿਸ ਨਾਲ ਰਣਵੀਰ ਦੀ ਜੁਗਲਬੰਦੀ ਦੇਖਣ ਵਾਲੀ ਸੀ। ਦੋਵਾਂ ਨੇ ਇਸ ਮੌਕੇ ਰਣਵੀਰ ਦੀ ਹਾਲਿਆ ਰਿਲੀਜ਼ ਫ਼ਿਲਮ ‘ਗੱਲੀ ਬੁਆਏ’ ਦਾ ਗਾਣਾ ‘ਅਪਨਾ ਟਾਈਮ ਆਏਗਾ’ ਗਾਇਆ। ਇਸ ਪ੍ਰਫੋਰਮੈਂਸ ‘ਤੇ ਹਰ ਕੋਈ ਡਾਂਸ ਕਰ ਰਿਹਾ ਸੀ ਤੇ ਸੋਸ਼ਲ ਮੀਡੀਆ ‘ਤੇ ਵੀਡੀਓ ਨੂੰ ਖੂਬ ਪਸੰਦ ਕੀਤਾ ਗਿਆ।
View this post on Instagram
 

@ranveersingh & @iisuperwomanii SHUT. IT. DOWN. #GQStyleAwards ___________________________________________ #BOSSEyewear @boss #RanveerSingh #LillySingh #Superwoman #GQExclusive #Video #SoundOn #AfterParty #ApnaTimeAayega #GullyBoy

A post shared by GQ India (@gqindia) on

ਲੋਕਾਂ ਦੀ ਮਸਤੀ ਦਾ ਆਲਮ ਤਾਂ ਇਹ ਸੀ ਕਿ ਉੱਥੇ ਹਰ ਕੋਈ ਲਿਲੀ ਤੇ ਰਣਵੀਰ ਨੂੰ ਟੱਚ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਲਈ ਸੁਰੱਕਿਆ ਕਰਮੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ। ਰਣਵੀਰ ਜਲਦੀ ਹੀ ‘83’ ਤੇ ਤੱਖ਼ਤ’ ਦੀ ਸ਼ੂਟਿੰਗ ‘ਚ ਬਿਜ਼ੀ ਹੋ ਜਾਣਗੇ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget