ਪੜਚੋਲ ਕਰੋ

ਦੀਪਿਕਾ ਤੇ ਰਣਵੀਰ ਦੀ ਸੱਤ ਸਾਲ ਪੁਰਾਣੀ ਤਸਵੀਰ ਵਾਇਰਲ, ਰਣਵੀਰ ਨੇ ਕੀਤੀ ਸ਼ੇਅਰ

ਐਕਟਰ ਰਣਵੀਰ ਸਿੰਘ ਤੇ ਦੀਪਿਕਾ ਪਾਦੁਕੋਣ ਬਾਲੀਵੁੱਡ ਦੇ ਹੌਟ ਕੱਪਲਸ ‘ਚ ਸ਼ੁਮਾਰ ਹਨ। ਦੋਵਾਂ ਦੇ ਵਿਆਹ ਤੋਂ ਪਹਿਲਾਂ ਤੇ ਬਾਅਦ ਇਹ ਦੋਵੇਂ ਸਿਤਾਰੇ ਇੱਕ-ਦੂਜੇ ਦੀ ਖਿਚਾਈ ਵੀ ਕਰਦੇ ਹਨ ਤੇ ਤਾਰੀਫ ਵੀ ਕਰਦੇ ਹਨ। ਇਨ੍ਹੀਂ ਦਿਨੀਂ ਰਣਵੀਰ ਸਿੰਘ ਤੇ ਦੀਪਿਕਾ ਦੀ ਤਸਵੀਰ ਖੂਬ ਵਾਇਰਲ ਹੋ ਰਹੀ ਹੈ।

ਮੁੰਬਈ: ਐਕਟਰ ਰਣਵੀਰ ਸਿੰਘ ਤੇ ਦੀਪਿਕਾ ਪਾਦੁਕੋਣ ਬਾਲੀਵੁੱਡ ਦੇ ਹੌਟ ਕੱਪਲਸ ‘ਚ ਸ਼ੁਮਾਰ ਹਨ। ਦੋਵਾਂ ਦੇ ਵਿਆਹ ਤੋਂ ਪਹਿਲਾਂ ਤੇ ਬਾਅਦ ਇਹ ਦੋਵੇਂ ਸਿਤਾਰੇ ਇੱਕ-ਦੂਜੇ ਦੀ ਖਿਚਾਈ ਵੀ ਕਰਦੇ ਹਨ ਤੇ ਤਾਰੀਫ ਵੀ ਕਰਦੇ ਹਨ। ਇਨ੍ਹੀਂ ਦਿਨੀਂ ਰਣਵੀਰ ਸਿੰਘ ਤੇ ਦੀਪਿਕਾ ਦੀ ਤਸਵੀਰ ਖੂਬ ਵਾਇਰਲ ਹੋ ਰਹੀ ਹੈ। ਇਹ ਤਸਵੀਰ ‘ਗੋਲੀਓ ਕੀ ਰਾਸਲੀਲਾ: ਰਾਮਲੀਲਾ’ ਦੇ ਸੈੱਟ ਦੇ ਦੌਰਾਨ ਦੀ ਹੈ। ਇਹ ਤਸਵੀਰ ਖੁਦ ਰਣਵੀਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਇਸ ਨੂੰ ਸ਼ੇਅਰ ਕਰਦੇ ਰਣਵੀਰ ਨੇ ਲਿਖਿਆ, “ਕਿਸੇ ਕੈਪਸ਼ਨ ਦੀ ਲੋੜ ਨਹੀਂ”। ਸਿਰਫ ਇਹੀ ਨਹੀਂ ਇਸ ‘ਤੇ ਦੀਪਿਕਾ ਨੇ ਕੁਮੈਂਟ ਕਰਦੇ ਹੋਏ ਲਿਖਿਆ, “ਸੱਤ ਸਾਲਾਂ ‘ਚ ਵੀ ਕੁਝ ਨਹੀਂ ਬਦਲਿਆ।”
View this post on Instagram
 
No caption needed 😉 @deepikapadukone #RamLeela

A post shared by Ranveer Singh (@ranveersingh) on

ਇਸ ਤਸਵੀਰ ਨੂੰ ਫੈਨਸ ਖੂਬ ਪਸੰਦ ਕਰ ਰਹੇ ਹਨ। ਤਸਵੀਰ ‘ਚ ਰਣਵੀਰ, ਦੀਪਿਕਾ ਦੀ ਕਮਰ ਵੱਲ ਵੇਖ ਰਹੇ ਹਨ। ਇਸ ਫੋਟੋ ਨੂੰ ਕਰੀਬ 20 ਲੱਖ ਤੋਂ ਜ਼ਿਆਦਾ ਲਾਈਕਸ ਮਿਲ ਚੁੱਕੇ ਹਨ। ਇਸ ਤੋਂ ਇਲਾਵਾ ਦੋਵੇਂ ਸਟਾਰਸ ਜਲਦੀ ਹੀ ਫ਼ਿਲਮ ‘83’ ‘ਚ ਸਕਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ।

ਟਾਪ ਹੈਡਲਾਈਨ

Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Social Media Influencer: ਮੰਦਭਾਗੀ ਖਬਰ ਆਈ ਸਾਹਮਣੇ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਦੀ ਭਰੀ ਜਵਾਨੀ 'ਚ ਮੌਤ, ਨੌਜਵਾਨ ਲੜਕੇ ਨਾਲ ਗੱਲ ਕਰਦੇ ਕੀਤੀ ਆਤਮ ਹੱਤਿਆ...
ਮੰਦਭਾਗੀ ਖਬਰ ਆਈ ਸਾਹਮਣੇ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਦੀ ਭਰੀ ਜਵਾਨੀ 'ਚ ਮੌਤ, ਨੌਜਵਾਨ ਲੜਕੇ ਨਾਲ ਗੱਲ ਕਰਦੇ ਕੀਤੀ ਆਤਮ ਹੱਤਿਆ...
Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ, ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ ਮਿਲੀ ਸੀ ਪਛਾਣ
ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ, ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ ਮਿਲੀ ਸੀ ਪਛਾਣ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget