ਪੜਚੋਲ ਕਰੋ

ਜਦੋਂ ਇੱਕ ਵਾਰ ਫੇਰ ਰਣਵੀਰ ਤੇ ਅੱਕੀ ਦਾ ਹੋਇਆ ਆਹਮੋ-ਸਾਹਮਣਾ

ਮੁੰਬਈ: ਕੁਝ ਦਿਨ ਪਹਿਲਾਂ ਐਚਟੀ ਇੰਡੀਆਜ਼ ਮੋਸਟ ਸਟਾਇਲਿਸ ਐਵਾਰਡਸ 2019 ‘ਚ ਰਣਵੀਰ ਸਿੰਘ ਸ਼ਰੀਕ ਹੋਏ ਸੀ। ਇੱਥੇ ਰਣਵੀਰ ਨੇ ਮੀਡੀਆ ਨੂੰ ਜੰਮਕੇ ਪੋਜ਼ ਦਿੱਤੇ। ਦਿਲਚਸਪ ਗੱਲ ਹੈ ਕਿ ਇਸ ਐਵਾਰਡ ਨਾਈਟ ‘ਚ ਅਕਸ਼ੈ ਕੁਮਾਰ ਵੀ ਪਹੁੰਚੇ ਹੋਏ ਸੀ। ਦੋਵੇਂ ਆਪਸ ‘ਚ ਖਾਸ ਰਿਸ਼ਤਾ ਸਾਂਝਾ ਕਰਦੇ ਹਨ। ਐਵਾਰਡ ਫੰਕਸ਼ਨ ‘ਚ ਰਣਵੀਰ ਤੇ ਅਕਸ਼ੈ ਕੁਮਾਰ ਨੂੰ ਇਕੱਠਿਆਂ ਜੰਮਕੇ ਡਾਂਸ ਕੀਤਾ। ਦੋਵੇਂ ਉਦੋਂ ਝੂਮਣ ਲੱਗੇ ਜਦੋਂ ਆਯੁਸ਼ਮਾਨ ਖੁਰਾਨਾ ‘ਆਜਾ ਆਜਾ ਮੈਂ ਹੂੰ ਪਿਆਰ ਤੇਰਾ’ ‘ਤੇ ਪਰਫਾਰਮ ਕਰ ਹਰੇ ਸੀ। ਇਸ ਡਾਂਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਵੇਖੋ ਵੀਡੀਓ:
View this post on Instagram
 
#RanveerSingh, #AkshayKumar show off their crazy side with #AyushmannKhurana and #AparshaktiKhurana at #HTMostStylish Awards.

A post shared by BollywoodNow (@bollywoodnow) on

ਜੇਕਰ ਰਣਵੀਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ‘ਤਖ਼ਤ’ ਤੇ ’83’ਚ ‘ਚ ਨਜ਼ਰ ਆਉਣਗੇ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget