ਪੜਚੋਲ ਕਰੋ

Ranveer Singh Neeraj Chopra: ਰਣਵੀਰ ਸਿੰਘ ਨੇ ਨੀਰਜ ਚੋਪੜਾ ਨਾਲ ਕੀਤਾ ਜ਼ਬਰਦਸਤ ਡਾਂਸ, ਦੋਵਾਂ ਦਾ ਵੀਡੀਓ ਹੋ ਰਿਹਾ ਵਾਇਰਲ

Ranveer Singh Danced With Neeraj Chopra: ਅਭਿਨੇਤਾ ਰਣਵੀਰ ਸਿੰਘ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਇੱਕ ਅਵਾਰਡ ਸ਼ੋਅ ਵਿੱਚ ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨਾਲ ਸਟੇਜ 'ਤੇ ਜ਼ਬਰਦਸਤ ਡਾਂਸ ਕੀਤਾ।

Ranveer Singh Danced With Neeraj Chopra: ਅਭਿਨੇਤਾ ਰਣਵੀਰ ਸਿੰਘ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਇੱਕ ਅਵਾਰਡ ਸ਼ੋਅ ਵਿੱਚ ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨਾਲ ਸਟੇਜ 'ਤੇ ਜ਼ਬਰਦਸਤ ਡਾਂਸ ਕੀਤਾ। ਓਲੰਪਿਕ ਗੋਲਡ ਮੈਡਲ ਜੇਤੂ ਰਣਵੀਰ ਦੇ ਨਾਲ ਡਾਂਸ ਕਰਦੇ ਵੀਡੀਓਜ਼ ਆਨਲਾਈਨ ਸ਼ੇਅਰ ਕੀਤੇ ਗਏ ਹਨ। ਨੀਰਜ ਨੇ CNN-News18 ਦੁਆਰਾ ਆਯੋਜਿਤ ਇੰਡੀਅਨ ਆਫ ਦਿ ਈਅਰ 2022 ਅਵਾਰਡਾਂ ਵਿੱਚ ਇਹ ਪੁਰਸਕਾਰ ਜਿੱਤਿਆ।

ਰਣਵੀਰ ਨੇ ਸਾਬਕਾ ਕ੍ਰਿਕਟਰ ਕਪਿਲ ਦੇਵ ਦੇ ਨਾਲ ਨੀਰਜ ਨੂੰ ਇਹ ਐਵਾਰਡ ਦਿੱਤਾ। ਅਭਿਨੇਤਾ ਨੇ ਫਿਲਮ '83' ਵਿੱਚ ਇੱਕ ਕ੍ਰਿਕਟ ਲੀਜੈਂਡ ਕਪਿਲ ਦੀ ਭੂਮਿਕਾ ਨਿਭਾਈ, ਜਿਨ੍ਹਾਂ ਨੇ `83 ਦੇ ਵਿਸ਼ਵ ਕੱਪ `ਚ ਭਾਰਤੀ ਟੀਮ ਦੀ ਅਗਵਾਈ ਕੀਤੀ ਸੀ। ਪ੍ਰੋਗਰਾਮ 'ਚ ਹੋਸਟ ਨੇ ਲੋਕਾਂ ਦੀ ਮੰਗ 'ਤੇ ਰਣਵੀਰ ਨੂੰ ਨੀਰਜ ਨੂੰ ਡਾਂਸ ਸਿਖਾਉਣ ਲਈ ਕਿਹਾ।

ਸ਼ੁਰੂ 'ਚ ਰਣਵੀਰ ਥੋੜਾ ਝਿਜਕਦੇ ਸਨ ਪਰ ਬਾਅਦ 'ਚ ਉਹ ਮੰਨ ਗਏ। ਇਸ ਦੌਰਾਨ ਰਣਵੀਰ ਨੂੰ ਇਹ ਕਹਿੰਦੇ ਹੋਏ ਦੇਖਿਆ ਗਿਆ, "ਫਸਾ ਰੱਖਾ ਹੈ ਆਪਨੇ, ਚਲੀਏ ਪਲੇ ਕਰੀਏ।" ਇਸ ਤੋਂ ਬਾਅਦ ਰਣਵੀਰ ਨੀਰਜ ਨੂੰ ਡਾਂਸ ਮੂਵਸ ਸਿਖਾਉਂਦੇ ਹਨ। ਨੀਰਜ ਉਨ੍ਹਾਂ ਮੂਵਜ਼ ਨੂੰ ਕਾਪੀ ਕਰਕੇ ਰਣਵੀਰ ਸਿੰਘ ਵਾਂਗ ਡਾਂਸ ਕਰਨ ਦੀ ਕੋਸ਼ਿਸ਼ ਕਰਦੇ ਹਨ। ਸੋਸ਼ਲ ਮੀਡੀਆ ਤੇ ਦੋਵਾਂ ਦਾ ਇਹ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਲੋਕ ਇਸ ਵੀਡੀਓ ਨੂੰ ਖੂਬ ਪਿਆਰ ਦੇ ਰਹੇ ਹਨ ਅਤੇ ਸ਼ੇਅਰ ਵੀ ਕਰ ਰਹੇ ਹਨ।

ਇੱਥੇ ਦੱਸ ਦੇਈਏ ਕਿ ਸਾਲ 2020 ਟੋਕੀਓ ਓਲੰਪਿਕ ਵਿੱਚ ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਗੋਲਡ ਮੈਡਲ ਜਿੱਤਿਆ ਸੀ। ਉਹ ਵਿਅਕਤੀਗਤ ਓਲੰਪਿਕ ਗੋਲਡ ਮੈਡਲ ਜਿੱਤਣ ਵਾਲੇ ਦੋ ਭਾਰਤੀਆਂ ਵਿੱਚੋਂ ਇੱਕ ਹੈ, ਦੂਜਾ ਅਭਿਨਵ ਬਿੰਦਰਾ ਹੈ। ਉਹ ਭਾਰਤ ਲਈ ਓਲੰਪਿਕ ਗੋਲਡ ਮੈਡਲ ਜਿੱਤਣ ਵਾਲਾ ਪਹਿਲਾ ਟਰੈਕ ਅਤੇ ਫੀਲਡ ਐਥਲੀਟ ਹੈ। ਰਣਵੀਰ ਨੂੰ ਆਖਰੀ ਵਾਰ ਫਿਲਮ 'ਜੈਸ਼ਭਾਈ ਜੋਰਦਾਰ' ਵਿੱਚ ਦੇਖਿਆ ਗਿਆ ਸੀ, ਅਤੇ ਉਹ ਅਗਲੀ ਵਾਰ 'ਸਰਕਸ' ਅਤੇ 'ਰੌਕੀ ਅਤੇ ਰਾਣੀ ਕੀ ਪ੍ਰੇਮ ਕਹਾਣੀ' ਵਿੱਚ ਨਜ਼ਰ ਆਉਣਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

Embed widget