ਪੜਚੋਲ ਕਰੋ

ਰਣਵੀਰ ਸਿੰਘ ਦੀ ਹੁਣ ਮਿਊਜ਼ਿਕ ਵਰਡਰ 'ਚ ਐਂਟਰੀ

ਮੁੰਬਈ: ਫ਼ਿਲਮ ‘ਗੱਲੀ ਬੁਆਏ’ ‘ਚ ਰੈਪਰ ਦੇ ਰੋਲ ਨਾਲ ਹੀ ਰਣਵੀਰ ਸਿੰਘ ਨੇ ਆਪਣੇ ਰੈਪ ਨਾਲ ਵੀ ਔਡੀਅੰਸ ਨੂੰ ਖੂਬ ਐਂਟਰਟੇਨ ਕੀਤਾ ਸੀ। ਫ਼ਿਲਮ ‘ਚ ਰਣਵੀਰ ਨੇ ਗਰੀਬ ਬਸਤੀ ‘ਚ ਰਹਿਣ ਵਾਲੇ ਮੁੰਡੇ ਦਾ ਰੋਲ ਕੀਤਾ ਸੀ ਜਿਸ ਨੇ ਆਪਣੇ ਟੈਲੇਂਟ ਦੇ ਦਮ ‘ਤੇ ਨਾਂ ਕਮਾਇਆ ਸੀ। ਇਸ ਅਧਾਰ ‘ਤੇ ਉਸ ਨੇ ਇੰਕ ਇੰਕ ਨਾਂ ਦਾ ਮਿਊਜ਼ਿਕ ਲੇਬਲ ਸ਼ੁਰੂ ਕੀਤਾ ਹੈ। ਇਹ ਮਿਊਜ਼ਿਕ ਲੇਬਲ ਗੁਮਨਾਮ ਟੈਲੇਂਟਡ ਰੈਪਰਸ ਤੇ ਹਿੱਪ ਹੌਪ ਸਿੰਗਰਾਂ ਦੀ ਮਦਦ ਕਰੇਗੀ। ਇਸ ਨਾਲ ਰਣਵੀਰ ਦਾ ਖਾਸ ਦੋਸਤ ਨਵਰਾਜ ਇਰਾਨੀ ਉਸ ਦੀ ਮਦਦ ਕਰੇਗਾ। ਹੁਣ ਇਸ ਲੇਬਲ ਹੇਠ ਪਹਿਲਾ ਗਾਣਾ ‘ਜ਼ਹਿਰ’ ਰਿਲੀਜ਼ ਹੋ ਗਿਆ ਹੈ। ਇਸ ਨੂੰ ਕਾਮ ਭਾਰੀ ਨੇ ਲਿਖਿਆ ਹੈ। ਗਾਣੇ ਦੀ ਵੀਡੀਓ ‘ਚ ਰਣਵੀਰ ਸਿੰਘ ਵੀ ਨਜ਼ਰ ਆ ਰਹੇ ਹਨ। ਵੇਖੋ ਗਾਣਾ: ਆਪਣੇ ਨਵੇਂ ਪ੍ਰੋਜੈਕਟ ਨੂੰ ਲੈ ਕੇ ਰਣਵੀਰ ਕਾਫੀ ਐਕਸਾਈਟਿਡ ਹਨ। ਉਹ ਆਉਣ ਵਾਲੇ ਦਿਨਾਂ ‘ਚ ਹੋਰ ਨਵੇਂ ਟੈਲੇਂਟ ਨੂੰ ਲੌਂਚ ਕਰ ਸਕਦੇ ਹਨ। ਰਣਵੀਰ ਜਲਦੀ ਹੀ ਕਰਨ ਜੌਨਰ ਦੀ ‘ਤਖ਼ਤ’ ਦੀ ਸ਼ੂਟਿੰਗ ਸ਼ੁਰੂ ਕਰਨਗੇ ਜੋ 2020 ‘ਚ ਰਿਲੀਜ਼ ਹੋਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sidhu Moose Wala Father: ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਦਿਲ ਦੀ ਧਮਣੀ 'ਚ ਮਿਲਿਆ ਬਲਾਕੇਜ, ਛਾਤੀ 'ਚ ਦਰਦ ਹੋਣ ਕਾਰਨ ਹਸਪਤਾਲ ਹੋਏ ਭਰਤੀ; ਡਾਕਟਰਾਂ ਨੇ ਤੁਰੰਤ...
ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਦਿਲ ਦੀ ਧਮਣੀ 'ਚ ਮਿਲਿਆ ਬਲਾਕੇਜ, ਛਾਤੀ 'ਚ ਦਰਦ ਹੋਣ ਕਾਰਨ ਹਸਪਤਾਲ ਹੋਏ ਭਰਤੀ; ਡਾਕਟਰਾਂ ਨੇ ਤੁਰੰਤ...
Video Leak: ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 

ਵੀਡੀਓਜ਼

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਪੰਜਾਬ ਦੀਆਂ ਖੇਡਾਂ ਲਈ ₹1790 ਕਰੋੜ ਦਾ ਬਜਟ! CM ਮਾਨ ਦਾ ਵੱਡਾ ਐਲਾਨ
ਪੰਜਾਬ ਦੀ ਹਾਲਤ ਵੇਖ ਕੇ ਅਫਸੋਸ ਹੁੰਦਾ! ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਜੋ ਪੰਜਾਬ ਨਾਲ ਧੋਖਾ ਕਰੇਗਾ, ਉਸਦੀ ਖੈਰ ਨਹੀਂ! ਵੱਡਾ ਸਿਆਸੀ ਐਲਾਨ Viral
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਾਈਕੋਰਟ ਦੇ ਵਕੀਲ ਨੂੰ ਅਗਵਾ ਕਰਨ ਦੀ ਕੋਸ਼ਿਸ਼, ਰੰਗਦਾਰੀ ਨਹੀਂ ਦੇਣ 'ਤੇ ਕੁੱਟਿਆ; MLA ਸਣੇ ਕਈਆਂ 'ਤੇ ਲਾਏ ਦੋਸ਼
ਹਾਈਕੋਰਟ ਦੇ ਵਕੀਲ ਨੂੰ ਅਗਵਾ ਕਰਨ ਦੀ ਕੋਸ਼ਿਸ਼, ਰੰਗਦਾਰੀ ਨਹੀਂ ਦੇਣ 'ਤੇ ਕੁੱਟਿਆ; MLA ਸਣੇ ਕਈਆਂ 'ਤੇ ਲਾਏ ਦੋਸ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Jio ਦਾ ਧਮਾਕਾ! ਇੱਕ ਹੀ ਰਿਚਾਰਜ 'ਚ ਮਿਲ ਰਹੇ 15 OTT ਐਪਸ, Netflix-Amazon ਦੀ ਵਧੀ ਟੈਨਸ਼ਨ
Jio ਦਾ ਧਮਾਕਾ! ਇੱਕ ਹੀ ਰਿਚਾਰਜ 'ਚ ਮਿਲ ਰਹੇ 15 OTT ਐਪਸ, Netflix-Amazon ਦੀ ਵਧੀ ਟੈਨਸ਼ਨ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਵਧਦੀ ਗਰਮੀ 'ਚ ਖਰਾਬ ਹੋ ਸਕਦੇ ਤੁਹਾਡੇ ਫੇਫੜੇ, ਵੱਧ ਸਕਦੇ ਸਾਹ ਦੇ ਮਰੀਜ਼, ਇਦਾਂ ਕਰੋ ਬਚਾਅ
ਵਧਦੀ ਗਰਮੀ 'ਚ ਖਰਾਬ ਹੋ ਸਕਦੇ ਤੁਹਾਡੇ ਫੇਫੜੇ, ਵੱਧ ਸਕਦੇ ਸਾਹ ਦੇ ਮਰੀਜ਼, ਇਦਾਂ ਕਰੋ ਬਚਾਅ
ਚਾਹ-ਕੌਫੀ ਛੱਡਣ ਤੋਂ 10 ਦਿਨ ਬਾਅਦ ਕੀ ਹੁੰਦਾ? ਜਾਣੋ ਸਰੀਰ 'ਚ ਹੁੰਦੇ ਕਿਹੜੇ ਵੱਡੇ ਬਦਲਾਅ
ਚਾਹ-ਕੌਫੀ ਛੱਡਣ ਤੋਂ 10 ਦਿਨ ਬਾਅਦ ਕੀ ਹੁੰਦਾ? ਜਾਣੋ ਸਰੀਰ 'ਚ ਹੁੰਦੇ ਕਿਹੜੇ ਵੱਡੇ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਈ 2026
Petrol-Diesel Price Hike: 10 ਦਿਨਾਂ 'ਚ ਚੌਥਾ ਝਟਕਾ! ਫਿਰ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ; ਜਾਣੋ ਨਵੇਂ ਰੇਟ
Petrol-Diesel Price Hike: 10 ਦਿਨਾਂ 'ਚ ਚੌਥਾ ਝਟਕਾ! ਫਿਰ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ; ਜਾਣੋ ਨਵੇਂ ਰੇਟ
Embed widget