ਪੜਚੋਲ ਕਰੋ

Ranveer Singh: ਵਿਦੇਸ਼ੀ ਪੱਤਰਕਾਰ ਨੇ ਰਣਵੀਰ ਸਿੰਘ ਨੂੰ ਪਛਾਨਣ ਤੋਂ ਕੀਤਾ ਇਨਕਾਰ, ਲੋਕਾਂ ਦਾ ਦਿੱਲ ਜਿੱਤ ਰਿਹਾ ਰਣਵੀਰ ਦਾ ਰਿਐਕਸ਼ਨ, ਵੀਡੀਓ ਵਾਇਰਲ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਰਣਵੀਰ ਸਿੰਘ ਦੇ ਨਿਮਰਤਾ ਭਰੇ ਇਸ ਰਵੱਈਏ ਦੀ ਸ਼ਲਾਘਾ ਕਰ ਰਿਹਾ ਹੈ। ਰਣਵੀਰ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ

Ranveer Singh In Abu Dhabi: ਰਣਵੀਰ ਸਿੰਘ (Ranveer Singh)  ਆਪਣੇ ਸਟਾਈਲਿਸ਼ ਕੱਪੜਿਆਂ ਦੇ ਲਈ ਜਾਣੇ ਜਾਂਦੇ ਹਨ । ਉਹ ਆਪਣੇ ਕੱਪੜਿਆਂ ਦੇ ਕਾਰਨ ਕਈ ਵਾਰ ਟ੍ਰੋਲ ਵੀ ਹੋ ਜਾਂਦੇ ਹਨ। ਉਨ੍ਹਾਂ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ। ਹੁਣ ਅਦਾਕਾਰ ਦਾ  ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਇੱਕ ਸਪੋਰਟਸ ਐਂਕਰ ਨੂੰ ਆਪਣੀ ਜਾਣ ਪਛਾਣ ਕਰਵਾਉਂਦੇ ਨਜ਼ਰ ਆ ਰਹੇ ਹਨ।

ਦਰਅਸਲ ਇਹ ਵੀਡੀਓ ਕਿਸੇ ਖੇਡ ਦੇ ਮੈਦਾਨ ਦਾ ਹੈ, ਜਿੱਥੇ ਰਣਵੀਰ ਸਿੰਘ ਵੀ ਪਹੁੰਚੇ ਹੋਏ ਸਨ, ਪਰ ਇਸ ਦੌਰਾਨ ਰਣਵੀਰ ਸਿੰਘ ਨੂੰ ਸਪੋਰਟਸ ਐਂਕਰ ਅਦਾਕਾਰ ਨੂੰ ਪਛਾਣ ਨਹੀਂ ਸਕੇ। ਜਿਸ ਤੋਂ ਬਾਅਦ ਅਦਾਕਾਰ ਨੇ ਆਪਣੀ ਜਾਣ ਪਛਾਣ ਇਸ ਐਂਕਰ ਨੂੰ ਕਰਵਾਈ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਰਣਵੀਰ ਸਿੰਘ ਦੇ ਨਿਮਰਤਾ ਭਰੇ ਇਸ ਰਵੱਈਏ ਦੀ ਸ਼ਲਾਘਾ ਕਰ ਰਿਹਾ ਹੈ। ਰਣਵੀਰ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ।

View this post on Instagram
 
A post shared by CineRiser (@cineriserofficial)

ਹਾਲ ਹੀ ‘ਚ ਰਣਵੀਰ ਸਿੰਘ ਅਤੇ ਦੀਪਿਕਾ ਨੇ ਇੱਕ ਨਵਾਂ ਘਰ ਖਰੀਦਿਆ ਹੈ। ਜਿਸ ਦੀ ਪੂਜਾ ਦੀਆਂ ਤਸਵੀਰਾਂ ਵੀ ਅਦਾਕਾਰ ਨੇ ਸਾਂਝੀਆਂ ਕੀਤੀਆਂ ਸਨ। ਇਸ ਜੋੜੀ ਨੇ ਕੁਝ ਸਾਲ ਪਹਿਲਾਂ ਹੀ ਇਟਲੀ ‘ਚ ਵਿਆਹ ਕਰਵਾਇਆ ਸੀ। ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਇਸ ਤੋਂ ਪਹਿਲਾਂ ਦੀਪਿਕਾ ਪਾਦੂਕੋਣ ਰਣਬੀਰ ਕਪੂਰ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget