ਪੜਚੋਲ ਕਰੋ

ਰਣਵੀਰ ਨੇ ਮੀਡੀਆ ਸਾਹਮਣੇ ਕੀਤਾ ਦੀਪਿਕਾ ਬਾਰੇ ਇਹ ਖੁਲਾਸਾ

ਮੁੰਬਈ: ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਬਾਲੀਵੁੱਡ ਦਾ ਸਭ ਤੋਂ ਫੇਮਸ ਕੱਪਲ ਹੈ। ਦੋਵਾਂ ਦੀ ਖ਼ਬਰ ਸੁਰਖੀਆਂ ਬਣਨ ‘ਚ ਸਮਾਂ ਨਹੀਂ ਲੈਂਦੀ। ਜਦੋਂ ਦਾ ਦੋਵਾਂ ਦਾ ਵਿਆਹ ਹੋਇਆ ਹੈ ਹਰ ਕੋਈ ਇਨ੍ਹਾਂ ਦੀ ਜ਼ਿੰਦਗੀ ਬਾਰੇ ਜ਼ਿਆਦਾ ਤੋਂ ਜ਼ਿਆਦਾ ਜਾਣਨਾ ਚਾਹੁੰਦਾ ਹੈ। ਹਾਲ ਹੀ ‘ਚ ਰਣਵੀਰ ਨੇ ਦੀਪਿਕਾ ਦੀ ਤਾਰੀਫ ਸਾਰੀ ਮੀਡੀਆ ਸਾਹਮਣੇ ਕੀਤੀ ਹੈ। ਰਣਵੀਰ ਨੇ ਮੀਡੀਆ ਸਾਹਮਣੇ ਕੀਤਾ ਦੀਪਿਕਾ ਬਾਰੇ ਇਹ ਖੁਲਾਸਾ ਰਣਵੀਰ ਨੇ ਇੱਕ ਇਵੈਂਟ ‘ਚ ਕਿਹਾ, “ਮੈਂ ਦੁਨੀਆ ਦਾ ਸਭ ਤੋਂ ਖੁਸ਼ਨਸੀਬ ਇੰਨਸਾਨ ਹਾਂ, ਕਿਉਂਕਿ ਦੀਪਿਕਾ ਉਸ ਨੂੰ ਘਰ ‘ਤੇ ਰਸਮ ਚੌਲ ਬਣਾ ਕੇ ਖਵਾਉਂਦੀ ਹੈ”। ਇਸ ਤੋਂ ਬਾਅਦ ਰਣਵੀਰ ਖੁਦ ਹੀ ਸ਼ਰਮਾ ਗਏ। ਇਨ੍ਹਾ ਹੀ ਨਹੀਂ ਇਸ ਤੋਂ ਬਾਅਦ ਮੀਡੀਆ ਨੇ ਰਣਵੀਰ ਨੂੰ ਪੁੱਛਿਆ ਕੀ ਦੀਪਿਕਾ ਉਨ੍ਹਾਂ ਦੇ ਅਜੀਬ ਸਟਾਈਲ ਬਾਰੇ ਕੀ ਕਹਿੰਦੀ ਹੈ।
View this post on Instagram
 

Presenting Kaam Bhaari from Kandivali 101 in Voice Of The Streets, Ep. 05. @ritesh_sid @zoieakhtar @faroutakhtar @tigerbabyindia @aliaabhatt @kaambhaari @arjun_varain @siddhantchaturvedi @kalkikanmani @zeemusiccompany #GullyBoy

A post shared by Ranveer Singh (@ranveersingh) on

ਇਸ ਦਾ ਜਵਾਬ ਦਿੰਦੇ ਰਣਵੀਰ ਨੇ ਕਿਹਾ ਕਿ ਦੀਪਿਕਾ ਨੂੰ ਉਸ ਦੇ ਸਟਾਈਲ ਦੀ ਆਦਤ ਪੈ ਗਈ ਹੈ। ਮੇਰੇ ਬਾਰੇ ਦੀਪਿਕਾ ਕਹਿੰਦੀ ਹੈ ਕਿ ਤੁਸੀਂ ਹਰ 6 ਮਹੀਨੇ ‘ਚ ਆਪਣੇ ਆਪ ਨੂੰ ਬਦਲ ਲੈਂਦੇ ਹੋ ਅਤੇ ਮੈਨੂੰ ਇੱਕ ਵੱਖਰੇ ਆਦਮੀ ਲੱਗਦੇ ਹੋ। ਫਿਲਹਾਲ ਰਣਵੀਰ ਆਪਣੀ ਆਉਣ ਵਾਲੀ ਫ਼ਿਲਮ ‘ਗੱਲੀ ਬੁਆਏ’ ਦੀ ਪ੍ਰਮੋਸ਼ਨ ‘ਚ ਬਿਜ਼ੀ ਹੈ। ਜਿਸ ‘ਚ ਉਸ ਦੇ ਨਾਲ ਆਲਿਆ ਭੱਟ ਨਜ਼ਰ ਆਵੇਗੀ। ‘ਗੱਲੀ ਬੁਆਏ’ 14 ਫਰਵਰੀ ਨੂੰ ਰਿਲੀਜ਼ ਹੋ ਰਹੀ ਹੈ। ਜਿਸ ਤੋਂ ਬਾਅਦ ਰਣਵੀਰ ਕੋਲ ‘83’ ਅਤੇ ਤੱਖ਼ਤ’ ਜਿਹੀਆਂ ਵੱਡੀਆਂ ਫ਼ਿਲਮਾਂ ਹਨ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget