ਪੜਚੋਲ ਕਰੋ

FIR Against Ranveer Singh: ਰਣਵੀਰ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਔਰਤਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੇ ਦੋਸ਼ ਤਹਿਤ FIR, ਗ੍ਰਿਫ਼ਤਾਰੀ ਦੀ ਮੰਗ ਹੋਈ ਤੇਜ਼

FIR ਅਨੁਸਾਰ, ਰਣਵੀਰ ਸਿੰਘ ਵਿਰੁੱਧ ਆਈਟੀ ਐਕਟ ਦੀ ਧਾਰਾ 67ਏ ਨਾਲ-ਨਾਲ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 292, 293 ਤੇ 509 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਜ਼ਾ ਦੀ ਗੱਲ ਕਰੀਏ ਤਾਂ ਇਨ੍ਹਾਂ ਸਾਰੀਆਂ ਧਾਰਾਵਾਂ ਵਿੱਚ ਸਜ਼ਾ ਦੀ ਵਿਵਸਥਾ ਹੈ

FIR Against Ranveer Singh: ਰਣਵੀਰ ਸਿੰਘ ਦੇ ਵਾਇਰਲ ਹੋਏ ਫੋਟੋਸ਼ੂਟ ਕਾਰਨ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵੀ ਵੱਧ ਗਈਆਂ ਹਨ। ਸ਼ਿਕਾਇਤ ਤੋਂ ਬਾਅਦ ਹੁਣ ਉਸ ਵਿਰੁੱਧ ਕੇਸ (ਐਫਆਈਆਰ) ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਠਾਣੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਅਤੇ ਦੋਸ਼ ਲਾਇਆ ਗਿਆ ਸੀ ਕਿ ਰਣਵੀਰ ਸਿੰਘ ਦੇ ਇਸ ਫੋਟੋਸ਼ੂਟ ਨੇ ਔਰਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਰਣਵੀਰ ਸਿੰਘ ਖਿਲਾਫ ਠਾਣੇ ਦੇ ਚੇਂਬੂਰ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਫਆਈਆਰ ਮੁਤਾਬਕ ਰਣਵੀਰ ਸਿੰਘ ਖ਼ਿਲਾਫ਼ ਮੰਗਲਵਾਰ ਸਵੇਰੇ ਕਰੀਬ 9.50 ਵਜੇ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਇੱਕ ਐਨਜੀਓ ਵੱਲੋਂ ਦਰਜ ਕਰਵਾਇਆ ਗਿਆ ਹੈ।

ਇਨ੍ਹਾਂ ਧਾਰਾਵਾਂ ਤਹਿਤ ਕੇਸ ਦਰਜ
ਐਫਆਈਆਰ ਦੇ ਅਨੁਸਾਰ, ਰਣਵੀਰ ਸਿੰਘ ਵਿਰੁੱਧ ਆਈਟੀ ਐਕਟ ਦੀ ਧਾਰਾ 67ਏ ਦੇ ਨਾਲ-ਨਾਲ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 292, 293 ਅਤੇ 509 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਜ਼ਾ ਦੀ ਗੱਲ ਕਰੀਏ ਤਾਂ ਇਨ੍ਹਾਂ ਸਾਰੀਆਂ ਧਾਰਾਵਾਂ ਵਿੱਚ ਸਜ਼ਾ ਦੀ ਵਿਵਸਥਾ ਹੈ। ਦੋਸ਼ ਸਾਬਤ ਹੋਣ 'ਤੇ 3 ਤੋਂ 5 ਸਾਲ ਤੱਕ ਦੀ ਕੈਦ ਦੀ ਵਿਵਸਥਾ ਹੈ।

FIR Against Ranveer Singh: ਰਣਵੀਰ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਔਰਤਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੇ ਦੋਸ਼ ਤਹਿਤ FIR, ਗ੍ਰਿਫ਼ਤਾਰੀ ਦੀ ਮੰਗ ਹੋਈ ਤੇਜ਼

ਕੀ ਹੈ ਮਾਮਲਾ?
ਹਾਲ ਹੀ 'ਚ ਰਣਵੀਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਰਣਵੀਰ ਸਿੰਘ ਨਿਊਡ ਨਜ਼ਰ ਆ ਰਹੇ ਸਨ। ਰਣਵੀਰ ਨੇ ਇਹ ਨਿਊਡ ਫੋਟੋਸ਼ੂਟ ਪੇਪਰ ਮੈਗਜ਼ੀਨ ਲਈ ਕਰਵਾਇਆ ਹੈ। ਇਹ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਹੁੰਦੇ ਹੀ ਵਾਇਰਲ ਹੋ ਗਈਆਂ। ਇਨ੍ਹਾਂ ਤਸਵੀਰਾਂ ਨੂੰ ਲੈ ਕੇ ਦੋ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆਈਆਂ। ਇਕ ਪਾਸੇ ਰਣਵੀਰ ਦੇ ਇਸ ਦਲੇਰੀ ਭਰੇ ਫੈਸਲੇ ਦੀ ਤਾਰੀਫ ਕਰਨ ਵਾਲੇ ਅਤੇ ਦੂਜੇ ਪਾਸੇ ਨਫਰਤ ਕਰਨ ਵਾਲੇ ਜਿਨ੍ਹਾਂ ਨੇ ਇਸ ਲਈ ਰਣਵੀਰ ਸਿੰਘ ਦੀ ਆਲੋਚਨਾ ਕੀਤੀ।

ਰਣਵੀਰ ਸਿੰਘ ਨੇ ਇਹ ਬਿਆਨ ਦਿੱਤਾ ਹੈ
ਫੋਟੋਸ਼ੂਟ ਨੂੰ ਲੈ ਕੇ ਵਿਵਾਦ ਹੋ ਸਕਦਾ ਹੈ ਪਰ ਇਸ ਫੋਟੋਸ਼ੂਟ ਬਾਰੇ ਰਣਵੀਰ ਨੇ ਖੁਦ ਕਿਹਾ, ਮੇਰੇ ਲਈ ਨਿਊਡ ਹੋਣਾ ਬਹੁਤ ਆਸਾਨ ਹੈ। ਮੇਰੀਆਂ ਕੁਝ ਭੂਮਿਕਾਵਾਂ ਵਿੱਚ ਮੈਨੂੰ ਨਗਨ ਵੀ ਦਿਖਾਇਆ ਗਿਆ ਹੈ। ਮੈਂ ਹਜ਼ਾਰਾਂ ਲੋਕਾਂ ਦੇ ਸਾਹਮਣੇ ਆਪਣੇ ਸਾਰੇ ਕੱਪੜੇ ਉਤਾਰ ਸਕਦਾ ਹਾਂ। ਇਸ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ, ਪਰ ਹੋਰ ਲੋਕ ਇਸ ਨਾਲ ਥੋੜ੍ਹੇ ਬੇਚੈਨ ਹੋਣਗੇ।"

ਕਿਸ ਕਿਸ ਨੇ ਦਿੱਤਾ ਰਣਵੀਰ ਨੂੰ ਸਮਰਥਨ?
ਇਸ ਫੋਟੋਸ਼ੂਟ ਕਾਰਨ ਰਣਵੀਰ ਸਿੰਘ ਵਿਵਾਦਾਂ 'ਚ ਹਨ, ਉਨ੍ਹਾਂ ਨੂੰ ਇਸ ਬਾਰੇ ਫਿਲਮ ਇੰਡਸਟਰੀ ਤੋਂ ਕਾਫੀ ਸਮਰਥਨ ਮਿਲ ਰਿਹਾ ਹੈ। ਰਣਵੀਰ ਸਿੰਘ ਦੀ ਪਤਨੀ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਨੇ ਕਿਹਾ ਕਿ ਉਨ੍ਹਾਂ ਨੂੰ ਰਣਵੀਰ ਦਾ ਇਹ ਫੋਟੋਸ਼ੂਟ ਕਾਫੀ ਪ੍ਰਭਾਵਸ਼ਾਲੀ ਲੱਗਿਆ। ਇਸ ਦੇ ਨਾਲ ਹੀ ਆਲੀਆ ਭੱਟ ਨੇ ਕਿਹਾ ਕਿ ਉਹ ਰਣਵੀਰ ਬਾਰੇ ਨਕਾਰਾਤਮਕ ਗੱਲਾਂ ਨਹੀਂ ਸੁਣ ਸਕਦੀ ਅਤੇ ਉਨ੍ਹਾਂ ਨੂੰ ਸਿਰਫ ਪਿਆਰ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਦੋਸਤ ਅਰਜੁਨ ਕਪੂਰ ਨੇ ਇਸ ਨੂੰ ਉਨ੍ਹਾਂ ਦੀ ਪਸੰਦ ਦੱਸਿਆ। ਉਸ ਨੇ ਕਿਹਾ ਕਿ ਰਣਵੀਰ ਜੋ ਕਰਦਾ ਹੈ ਉਹ ਉਸ ਦੀ ਆਪਣੀ ਮਰਜ਼ੀ ਹੈ ਅਤੇ ਉਹ ਜੋ ਹੈ ਉਹ ਹੈ। ਉਹ ਕਿਸੇ ਲਈ ਬਦਲਣਾ ਨਹੀਂ ਚਾਹੁੰਦਾ।

ਟਾਪ ਹੈਡਲਾਈਨ

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget