ਪੜਚੋਲ ਕਰੋ

ਰਣਵੀਰ ਸਿੰਘ ਨੇ ਸ਼ੇਅਰ ਕੀਤੇ ‘ਸਿੰਬਾ’ ਦੇ ਦੋ ਨਵੇਂ ਪੋਸਟਰ

ਮੁੰਬਈ: ਬਾਲੀਵੁੱਡ ਐਕਟਰ ਰਣਵੀਰ ਸਿੰਘ ਅੱਜਕੱਲ੍ਹ ਕਾਫੀ ਸੁਰਖੀਆਂ ‘ਚ ਹਨ। ਹਾਲ ਹੀ ‘ਚ ਦੀਪਿਕਾ ਪਾਦੁਕੋਣ ਨਾਲ ਵਿਆਹ ਮਗਰੋਂ ਜਲਦੀ ਹੀ ਰਣਵੀਰ ਦੀ ਫ਼ਿਲਮ ‘ਸਿੰਬਾ’ ਰਿਲੀਜ਼ ਹੋਣ ਵਾਲੀ ਹੈ। ਇਸ ਦੇ ਗਾਣੇ ਤੇ ਟ੍ਰੇਲਰ ਨੂੰ ਔਡੀਅੰਸ ਨੇ ਖੂਬ ਪਸੰਦ ਕੀਤਾ ਹੈ। ਹੁਣ ਕੁਝ ਸਮਾਂ ਪਹਿਲਾਂ ਰਣਵੀਰ ਨੇ ‘ਸਿੰਬਾ’ ਦੇ ਦੋ ਹੋਰ ਪੋਸਟਰ ਰਿਲੀਜ਼ ਕੀਤੇ ਹਨ ਜਿਨ੍ਹਾਂ ਨੂੰ ਦੇਖ ਬਾਜੀਰਾਓ ਦੇ ਫੈਨਸ ਖੁਸ਼ ਹੋ ਜਾਣਗੇ। ਜੇਕਰ ਗੱਲ ਕਰੀਏ ਪਹਿਲੇ ਪੋਸਟਰ ਦੀ ਤਾਂ ਇਸ ‘ਚ ‘ਸਿੰਬਾ’ ਭਾਲੇਰਾਵ ਸੰਗ੍ਰਾਮ ਬਣੇ ਰਣਵੀਰ ਤਿੰਨ ਵੱਖ-ਵੱਖ ਐਕਸ਼ਨ ਮੋਡਜ਼ ‘ਚ ਨਜ਼ਰ ਆ ਰਹੇ ਹਨ। ਇਸ ਨੂੰ ਦੇਖ ਕੇ ਕਹਿਣਾ ਗਲਤ ਨਹੀਂ ਕਿ ਫ਼ਿਲਮ ‘ਚ ਰਣਵੀਰ ਭਾਲੇਰਾਵ ਦੇ ਅੰਦਾਜ਼ ‘ਚ ਖੂਬ ਐਕਸ਼ਨ ਕਰਦੇ ਨਜ਼ਰ ਆਉਣਗੇ।
View this post on Instagram
 

#Simmba

A post shared by Ranveer Singh (@ranveersingh) on

ਇਸ ਤੋਂ ਬਾਅਦ ਦੂਜੇ ਪੋਸਟਰ ‘ਚ ਰਣਵੀਰ ਰੌਹਬਦਾਰ ਪੁਲਿਸ ਵਾਲੇ ਦੇ ਗੈਟਅੱਪ ‘ਚ ਹਨ। ਉਹ ਇੱਕ ਸ਼ੇਰ ਦੇ ਅੰਦਾਜ਼ ‘ਚ ਦਹਾੜਦੇ ਦਿਖ ਰਹੇ ਹਨ। ਪੋਸਟਰ ‘ਤੇ ਜ਼ਬਰਦਸਤ ਡਾਈਲੌਗ ‘ਆਇਆ ਪੁਲਿਸ’ ਲਿਖਿਆ ਨਜ਼ਰ ਆ ਰਿਹਾ ਹੈ।
View this post on Instagram
 

#Simmba . @sandeepkkumar86

A post shared by Ranveer Singh (@ranveersingh) on

‘ਸਿੰਬਾ’ ‘ਚ ਸਿੰਘਮ ਅਜੇ ਦੇਵਗਨ, ਮਿਸਟਰ ਇੰਡੀਆ ਅਨਿਲ ਕਪੂਰ ਦਾ ਕੈਮਿਓ ਰੋਲ ਹੈ। ਇਸ ਤੋਂ ਇਲਾਵਾ ਫ਼ਿਲਮ ‘ਚ ਰਣਵੀਰ ਨਾਲ ਸਾਰਾ ਅਲੀ ਖ਼ਾਨ ਰੋਮਾਂਸ ਕਰਦੀ ਨਜ਼ਰ ਆਵੇਗੀ। ਇਹ ਸਾਰਾ ਦੀ ਸਾਲ ਦੀ ਦੂਜੀ ਵੱਡੀ ਫ਼ਿਲਮ ਹੈ ਜਿਸ ਨੂੰ ਰੋਹਿਤ ਸ਼ੈਟੀ ਨੇ ਡਾਇਰੈਕਟ ਕੀਤਾ ਹੈ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget