ਪੜਚੋਲ ਕਰੋ

ਸਿੰਬਾ ਰਣਵੀਰ ਦੀ ਤਸਵੀਰ ਹੋਈ ਵਾਇਰਲ, ਹੋ ਸਕਦਾ ਵੱਡਾ ਐਲਾਨ

ਮੁੰਬਈ: ਇਸ ਸਮੇਂ ਰਣਵੀਰ ਸਿੰਘ ਫ਼ਿਲਮ ‘83’ ਦੀ ਸ਼ੂਟਿੰਗ ‘ਚ ਰੁੱਝੇ ਹਨ। ਇਸੇ ਦੌਰਾਨ ਉਸ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ‘ਚ ਉਨ੍ਹਾਂ ਦਾ ਰੂਪ ਕਾਫੀ ਵੱਖਰਾ ਨਜ਼ਰ ਆ ਰਿਹਾ ਹੈ। ਰਣਵੀਰ ਦਾ ਇਹ ਰੂਪ ਕਿਸੇ ਫ਼ਿਲਮ ਲਈ ਨਹੀਂ। ਸਿੰਬਾ ਐਕਟਰ ਇਨ੍ਹੀਂ ਦਿਨੀਂ ਮੁੰਬਈ ਦੇ ਸਟੂਡੀਓ ‘ਚ ਸੀਕ੍ਰੇਟ ਪ੍ਰੋਜੈਕਟ ਦੀ ਸ਼ੂਟਿੰਗ ਕਰ ਰਹੇ ਹਨ। ਇਸ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।  ਵਾਇਰਲ ਹੋ ਰਹੀ ਫੋਟੋ ‘ਚ ਰਣਵੀਰ ਬਲੈਕ ਕਲਰ ਸੂਟ ‘ਚ ਨਜ਼ਰ ਆ ਰਹੇ ਹਨ। ਇਸ ਨੂੰ ਦੇਖ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਹ ਸ਼ੂਟ ਕਿਸੇ ਐਡ ਦਾ ਹੋ ਸਕਦਾ ਹੈ। ਸਿੰਬਾ ਰਣਵੀਰ ਦੀ ਤਸਵੀਰ ਹੋਈ ਵਾਇਰਲ, ਹੋ ਸਕਦਾ ਵੱਡਾ ਐਲਾਨ ਇਸ ਬਾਰੇ ਅਜੇ ਕੋਈ ਐਲਾਨ ਨਹੀਂ ਹੋਇਆ। ਹੋ ਸਕਦਾ ਹੈ ਕਿ ਰਣਵੀਰ ਜਲਦੀ ਹੀ ਇਸ ਦਾ ਐਲਾਨ ਕਰ ਦੇਣ। ਫਿਲਹਾਲ ਰਣਵੀਰ ਨੇ ‘83’ ਤੋਂ ਇਲਾਵਾ ‘ਤਖ਼ਤ’ ਸਾਈਨ ਕੀਤੀ ਹੋਈ ਹੈ। ਇਸ ‘ਤੇ ਕਰਨ ਜੌਹਰ ਅਜੇ ਕੁਝ ਕੰਮ ਕਰ ਰਹੇ ਹਨ। ‘ਤਖ਼ਤ’ ਅਗਲੇ ਸਾਲ ਰਿਲੀਜ਼ ਹੋਣੀ ਹੈ।

ਟਾਪ ਹੈਡਲਾਈਨ

Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Ranjit Kaur Bhabhi: ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ "ਕੰਪਰੋਮਾਈਜ਼" ਕਰਨ ਲਈ ਕਿਹਾ 

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ
ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੂਨ 2026
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
Embed widget