ਪੜਚੋਲ ਕਰੋ

ਵਿਆਹ ਦੇ ਪੰਜ ਮਹੀਨੇ ਬਾਅਦ ਹੀ ਰਣਵੀਰ ਛੱਡ ਰਹੇ ਆਪਣਾ ਘਰ, ਕਾਰਨ ਬੇਹੱਦ ਖਾਸ

ਬਾਲੀਵੁੱਡ ਦੇ ਹੌਟ ਕੱਪਲ ਕਹੇ ਜਾਣ ਵਾਲੇ ਦੀਪਿਕਾ ਪਾਦੂਕੋਨ ਤੇ ਰਣਵੀਰ ਸਿੰਘ ਦੇ ਵਿਆਹ ਨੂੰ ਪੰਜ ਮਹੀਨੇ ਹੋ ਗਏ ਹਨ। ਇਸੇ ਦੌਰਾਨ ਬੇਹੱਦ ਦਿਲਚਸਪ ਖ਼ਬਰ ਸਾਹਮਣੇ ਆਈ ਹੈ ਕਿ ਰਣਵੀਰ ਸਿੰਘ ਜਲਦੀ ਹੀ ਦੀਪਿਕਾ ਤੋਂ ਵੱਖ ਘਰ ‘ਚ ਸ਼ਿਫਟ ਹੋ ਰਹੇ ਹਨ।

ਮੁੰਬਈ: ਬਾਲੀਵੁੱਡ ਦੇ ਹੌਟ ਕੱਪਲ ਕਹੇ ਜਾਣ ਵਾਲੇ ਦੀਪਿਕਾ ਪਾਦੂਕੋਨ ਤੇ ਰਣਵੀਰ ਸਿੰਘ ਦੇ ਵਿਆਹ ਨੂੰ ਪੰਜ ਮਹੀਨੇ ਹੋ ਗਏ ਹਨ। ਦੋਵੇਂ ਇਸ ਸਮੇਂ ਆਪਣੀਆਂ ਫ਼ਿਲਮਾਂ ਦੀ ਸ਼ੂਟਿੰਗ ‘ਚ ਕਾਫੀ ਮਸਰੂਫ ਹਨ। ਇਸੇ ਦੌਰਾਨ ਬੇਹੱਦ ਦਿਲਚਸਪ ਖ਼ਬਰ ਸਾਹਮਣੇ ਆਈ ਹੈ ਕਿ ਰਣਵੀਰ ਸਿੰਘ ਜਲਦੀ ਹੀ ਦੀਪਿਕਾ ਤੋਂ ਵੱਖ ਘਰ ‘ਚ ਸ਼ਿਫਟ ਹੋ ਰਹੇ ਹਨ। ਜੀ ਹਾਂ, ਇਹ ਖ਼ਬਰ ਤਾਂ ਸੱਚ ਹੈ ਪਰ ਇਸ ਦੀ ਵਜ੍ਹਾ ਦੀਪਿਕਾ ਨਹੀਂ ਸਗੋਂ ਰਣਵੀਰ ਦੀ ਆਉਣ ਵਾਲੀ ਫ਼ਿਲਮ ‘83’ ਹੈ।

ਆਪਣੀ ਫ਼ਿਲਮ ‘83’ ਲਈ ਰਣਵੀਰ ਸਿੰਘ ਜਲਦੀ ਹੀ ਕ੍ਰਿਕਟ ਲੈਜੇਂਡ ਕਪਿਲ ਦੇਵ ਨਾਲ ਰਹਿਣ ਵਾਲੇ ਹਨ। ਰਣਵੀਰ, ਕਪਿਲ ਦੇ ਘਰ 10 ਦਿਨਾਂ ਲਈ ਰਹਿਣਗੇ। ਇਸ ਲਈ ਉਹ ਬੇਹੱਦ ਐਕਸਾਈਟਿਡ ਵੀ ਹਨ। ਇਸ ਬਾਰੇ ਰਣਵੀਰ ਨੇ ਇੰਟਰਵਿਊ ‘ਚ ਕਿਹਾ ਕਿ ਉਹ ਕਪਿਲ ਦੇ ਘਰ 10 ਦਿਨ ਰਹਿਣਗੇ ਤਾਂ ਜੋ ਫ਼ਿਲਮ ਲਈ ਕਪਿਲ ਨੂੰ ਹੋਰ ਚੰਗੀ ਤਰ੍ਹਾਂ ਜਾਣਨ ਦਾ ਮੌਕਾ ਮਿਲ ਸਕੇ। ਰਣਵੀਰ ਨੇ ਇਸ ਗੱਲ ‘ਤੇ ਵੀ ਪੱਕੀ ਮੋਹਰ ਲਾਉਂਦੇ ਕਿਹਾ ਕਿ ਮੈਂ ਕਪਿਲ ਸਰ ਨਾਲ ਸਮਾਂ ਬਿਤਾਉਣ ਲਈ ਉਤਸ਼ਾਹਿਤ ਹਾਂ। ਉਹ ਕਾਫੀ ਚੰਗੇ ਇਨਸਾਨ ਹਨ। ਮੈਂ ਧਰਮਸ਼ਾਲਾ ‘ਚ ਉਨ੍ਹਾਂ ਨਾਲ ਦੋ ਦਿਨ ਬਿਤਾਏ ਹਨ। ਇਸ ਫ਼ਿਲਮ ਨੂੰ ਕਬੀਰ ਖ਼ਾਨ ਡਾਇਰੈਕਟ ਕਰ ਰਹੇ ਹਨ। ਇਸ ‘ਚ ਹੋਰ ਵੀ ਕਈ ਕਲਾਕਾਰ ਨਜ਼ਰ ਆਉਣਗੇ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget