ਪੜਚੋਲ ਕਰੋ

ਸ਼ਾਹਰੁਖ ਨਹੀਂ ਬਣਨਗੇ ‘ਡੌਨ’, ਇਸ ਐਕਟਰ ਦੇ ਹੱਥ ਲੱਗੀ ‘ਡੌਨ-3’

ਫ਼ਿਲਮ ' ‘ਡੋਨ’-3' ਤੋਂ ਜੁੜੀ ਖ਼ਬਰ ਸਾਹਮਣੇ ਆਈ ਹੈ ਕਿ ਇਸ ਫ਼ਿਲਮ ‘ਚ ਸ਼ਾਹਰੁਖ ਡੌਨ ਦੇ ਕਿਰਦਾਰ ‘ਚ ਨਜ਼ਰ ਨਹੀਂ ਆਉਣਗੇ। ਦਰਅਸਲ ਕਿੰਗ ਖ਼ਾਨ ਨੇ ਫ਼ਿਲਮ ਨੂੰ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦੇ ਇਨਕਾਰ ਤੋਂ ਬਾਅਦ ਫ਼ਿਲਮ ‘ਚ ਸਿੰਬਾ ਸਟਾਰ ਰਣਵੀਰ ਸਿੰਘ ਦੀ ਐਂਟਰੀ ਹੋ ਗਈ ਹੈ।

ਮੁੰਬਈ: ਜਦੋਂ ਵੀ ‘ਡੋਨ’ ਫ਼ਿਲਮ ਸਾਹਮਣੇ ਆਉਂਦੀ ਹੈ ਤਾਂ ਦਿਮਾਗ ‘ਚ ਨਾਂ ਅਮਿਤਾਭ ਬੱਚਨ ਤੇ ਸ਼ਹਾਰੁਖ ਖ਼ਾਨ ਦਾ ਆਉਂਦਾ ਹੈ। ਕੁਝ ਸਮਾਂ ਪਹਿਲਾਂ ਖ਼ਬਰਾਂ ਸੀ ਕੀ ਸ਼ਾਹਰੁਖ ਦੀ ‘ਡੋਨ’ ਦਾ ਤੀਜਾ ਪਾਰਟ ਆਉਣ ਵਾਲਾ ਹੈ। ਇਸ ‘ਚ ਇੱਕ ਵਾਰ ਫੇਰ ਸ਼ਾਹਰੁਖ ਡੌਨ ਦੇ ਰੋਲ ‘ਚ ਨਜ਼ਰ ਆਉਣਗੇ। ਹੁਣ ਫ਼ਿਲਮ  ‘ਡੋਨ-3’ ਤੋਂ ਜੁੜੀ ਖ਼ਬਰ ਸਾਹਮਣੇ ਆਈ ਹੈ ਕਿ ਇਸ ਫ਼ਿਲਮ ‘ਚ ਸ਼ਾਹਰੁਖ ਡੌਨ ਦੇ ਕਿਰਦਾਰ ‘ਚ ਨਜ਼ਰ ਨਹੀਂ ਆਉਣਗੇ। ਦਰਅਸਲ ਕਿੰਗ ਖ਼ਾਨ ਨੇ ਫ਼ਿਲਮ ਨੂੰ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦੇ ਇਨਕਾਰ ਤੋਂ ਬਾਅਦ ਫ਼ਿਲਮ ‘ਚ ਸਿੰਬਾ ਸਟਾਰ ਰਣਵੀਰ ਸਿੰਘ ਦੀ ਐਂਟਰੀ ਹੋ ਗਈ ਹੈ। ਫ਼ਿਲਮ ਦੀ ਸਕ੍ਰਿਪਟ ‘ਤੇ ਅਜੇ ਵੀ ਕੰਮ ਹੋ ਰਿਹਾ ਹੈ। ਇਸ ਦੇ ਨਾਲ ਹੀ ਰਣਵੀਰ ਦੀ ਫ਼ਿਲਮ ‘ਚ ਐਂਟਰੀ ‘ਤੇ ਵੀ ਓਫੀਸ਼ੀਅਲ ਐਲਾਨ ਹੋਣਾ ਅਜੇ ਬਾਕੀ ਹੈ। ਫ਼ਿਲਮ ਨੂੰ ਲੈ ਕੇ ਰਣਵੀਰ ਤੇ ਪ੍ਰੋਡਕਸ਼ਨ ਹਾਊਸ ‘ਚ ਚਰਚਾ ਚੱਲ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Artist Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗੀਤਕਾਰ ਦਾ ਹੋਇਆ ਦੇਹਾਂਤ; CM ਨੇ ਜਤਾਇਆ ਦੁੱਖ: ਬੋਲੇ- ਸੱਭਿਆਚਾਰਕ ਅਤੇ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗੀਤਕਾਰ ਦਾ ਹੋਇਆ ਦੇਹਾਂਤ; CM ਨੇ ਜਤਾਇਆ ਦੁੱਖ: ਬੋਲੇ- ਸੱਭਿਆਚਾਰਕ ਅਤੇ...
Tanvi Hegde : 26 ਸਾਲਾਂ ‘ਚ ਇੰਨੀ ਬਦਲ ਗਈ ‘ਸੋਨ ਪਰੀ’ ਦੀ ਫਰੂਟੀ, ਐਕਟਿੰਗ ਛੱਡ ਬਣੀ ਗੇਮਰ, ਕਮਾ ਰਹੀ ਕਰੋੜਾਂ
Tanvi Hegde : 26 ਸਾਲਾਂ ‘ਚ ਇੰਨੀ ਬਦਲ ਗਈ ‘ਸੋਨ ਪਰੀ’ ਦੀ ਫਰੂਟੀ, ਐਕਟਿੰਗ ਛੱਡ ਬਣੀ ਗੇਮਰ, ਕਮਾ ਰਹੀ ਕਰੋੜਾਂ
Mouni Roy ਦਾ ਵਿਆਹ ਦੇ 4 ਸਾਲ ਬਾਅਦ ਹੋਇਆ ਤਲਾਕ , ਜਾਣੋ ਕਿੰਨਾ ਮਿਲੇਗਾ ਗੁਜ਼ਾਰਾ ਭੱਤਾ ? 
Mouni Roy ਦਾ ਵਿਆਹ ਦੇ 4 ਸਾਲ ਬਾਅਦ ਹੋਇਆ ਤਲਾਕ , ਜਾਣੋ ਕਿੰਨਾ ਮਿਲੇਗਾ ਗੁਜ਼ਾਰਾ ਭੱਤਾ ? 
Diljit Dosanjh ਹੁਣ ਭਾਰਤੀ ਨਾਗਰਿਕ ਨਹੀਂ ਰਹੇ ? ਜਾਣੋ ਕਿਸ ਦੇਸ਼ ਦੀ ਹੈ ਨਾਗਰਿਕਤਾ ,ਕੀ ਲੜਨਗੇ ਚੋਣ ?
Diljit Dosanjh ਹੁਣ ਭਾਰਤੀ ਨਾਗਰਿਕ ਨਹੀਂ ਰਹੇ ? ਜਾਣੋ ਕਿਸ ਦੇਸ਼ ਦੀ ਹੈ ਨਾਗਰਿਕਤਾ ,ਕੀ ਲੜਨਗੇ ਚੋਣ ?

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਵੱਡੀ ਖਬਰ, ਜਾਣੋ ਕਿਉਂ ਜਾਰੀ ਹੋਏ ਨਵੇਂ ਹੁਕਮ ? ਪ੍ਰਸ਼ਾਸਨ ਨੇ ਇਸ ਲਈ ਲਿਆ ਫੈਸਲਾ...
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਵੱਡੀ ਖਬਰ, ਜਾਣੋ ਕਿਉਂ ਜਾਰੀ ਹੋਏ ਨਵੇਂ ਹੁਕਮ ? ਪ੍ਰਸ਼ਾਸਨ ਨੇ ਇਸ ਲਈ ਲਿਆ ਫੈਸਲਾ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਇਹ ਦੁਕਾਨਾਂ 20 ਤਰੀਕ ਨੂੰ ਬੰਦ ਰਹਿਣਗੀਆਂ; ਲੋਕ ਪਹਿਲਾਂ ਹੀ ਕਰ ਲੈਣ ਸਾਰੇ ਇੰਤਜ਼ਾਮ...
ਪੰਜਾਬ 'ਚ ਮੱਚਿਆ ਹਾਹਾਕਾਰ, ਇਹ ਦੁਕਾਨਾਂ 20 ਤਰੀਕ ਨੂੰ ਬੰਦ ਰਹਿਣਗੀਆਂ; ਲੋਕ ਪਹਿਲਾਂ ਹੀ ਕਰ ਲੈਣ ਸਾਰੇ ਇੰਤਜ਼ਾਮ...
Punjab News: ਪੰਜਾਬ ਤੋਂ ਵੱਡੀ ਖਬਰ, SHO 'ਤੇ ਲੱਗੇ ਗੰਭੀਰ ਦੋਸ਼: ਔਰਤਾਂ ਨੇ ਥਾਣੇ ਸਾਹਮਣੇ ਨਿਗਲਿਆ ਜ਼ਹਿਰ; ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, SHO 'ਤੇ ਲੱਗੇ ਗੰਭੀਰ ਦੋਸ਼: ਔਰਤਾਂ ਨੇ ਥਾਣੇ ਸਾਹਮਣੇ ਨਿਗਲਿਆ ਜ਼ਹਿਰ; ਜਾਣੋ ਪੂਰਾ ਮਾਮਲਾ...
ਈਰਾਨ 'ਤੇ ਫਿਰ ਅਟੈਕ ਕਰੇਗਾ ਅਮਰੀਕਾ? ਚੀਨ ਤੋਂ ਵਾਪਸ ਆਉਂਦਿਆਂ ਹੀ ਟਰੰਪ ਨੇ ਦਿੱਤੇ ਵੱਡੇ ਸੰਕੇਤ
ਈਰਾਨ 'ਤੇ ਫਿਰ ਅਟੈਕ ਕਰੇਗਾ ਅਮਰੀਕਾ? ਚੀਨ ਤੋਂ ਵਾਪਸ ਆਉਂਦਿਆਂ ਹੀ ਟਰੰਪ ਨੇ ਦਿੱਤੇ ਵੱਡੇ ਸੰਕੇਤ
ISIS Commandar Death: ਈਰਾਨ ਤੋਂ ਬਾਅਦ ਅਮਰੀਕਾ ਨੇ ਇਸ ਦੇਸ਼ 'ਚ ਕੀਤੀ ਏਅਰਸਟ੍ਰਾਈਕ, ਟਰੰਪ ਦਾ ਦਾਅਵਾ-ਦੁਨੀਆ ਦਾ ਸਭ ਤੋਂ ਖ਼ਤਰਨਾਕ...
ISIS Commandar Death: ਈਰਾਨ ਤੋਂ ਬਾਅਦ ਅਮਰੀਕਾ ਨੇ ਇਸ ਦੇਸ਼ 'ਚ ਕੀਤੀ ਏਅਰਸਟ੍ਰਾਈਕ, ਟਰੰਪ ਦਾ ਦਾਅਵਾ-ਦੁਨੀਆ ਦਾ ਸਭ ਤੋਂ ਖ਼ਤਰਨਾਕ...
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ, ਕੱਲ੍ਹ ਤੋਂ ਚੱਲੇਗੀ ਲੂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ, ਕੱਲ੍ਹ ਤੋਂ ਚੱਲੇਗੀ ਲੂ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ 17 ਕੁਅੰਟਲ ਗੌਮਾਸ ਸਣੇ 2 ਤਸਕਰ ਗ੍ਰਿਫਤਾਰ, ਅੰਮ੍ਰਿਤਸਰ ਦੇ ਨੌਜਵਾਨਾਂ ਨੇ ਕਰਵਾਇਆ ਲੋਡ; ਲਾਡੋਵਾਲ ਟੋਲ ਪਲਾਜਾ 'ਤੇ ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ 17 ਕੁਅੰਟਲ ਗੌਮਾਸ ਸਣੇ 2 ਤਸਕਰ ਗ੍ਰਿਫਤਾਰ, ਅੰਮ੍ਰਿਤਸਰ ਦੇ ਨੌਜਵਾਨਾਂ ਨੇ ਕਰਵਾਇਆ ਲੋਡ; ਲਾਡੋਵਾਲ ਟੋਲ ਪਲਾਜਾ 'ਤੇ ਹੋਇਆ ਵੱਡਾ ਖੁਲਾਸਾ
ਪ੍ਰੈਗਨੈਂਸੀ ਤੋਂ ਬਾਅਦ Diabetes ਖ਼ਤਮ, ਪਰ ਆਹ ਲੱਛਣ ਬਣਾ ਦੇਣਗੇ ਹਾਰਟ-ਥਾਇਰਾਇਡ ਦਾ ਮਰੀਜ਼, ਭੁੱਲ ਕੇ ਵੀ ਨਾ ਕਰੋ ਇਗਨੋਰ
ਪ੍ਰੈਗਨੈਂਸੀ ਤੋਂ ਬਾਅਦ Diabetes ਖ਼ਤਮ, ਪਰ ਆਹ ਲੱਛਣ ਬਣਾ ਦੇਣਗੇ ਹਾਰਟ-ਥਾਇਰਾਇਡ ਦਾ ਮਰੀਜ਼, ਭੁੱਲ ਕੇ ਵੀ ਨਾ ਕਰੋ ਇਗਨੋਰ
Embed widget