ਪੜਚੋਲ ਕਰੋ

ਪ੍ਰਮੋਸ਼ਨ ਦੇ ਚੱਕਰ ‘ਚ ਅਦਾਕਾਰਾ ਦੇ ਬੇਟੇ ਨੂੰ ਰਣਵੀਰ ਨੇ ਮਾਰਿਆ ਮੁੱਕਾ

ਮੁੰਬਈ: ਐਕਟਰਸ ਭਾਗਿਆ ਸ਼੍ਰੀ ਦਾ ਬੇਟਾ ਅਭਿਮੰਨਿਊ ਦਸਾਬੀ ਜਲਦੀ ਹੀ ਬਾਲੀਵੁੱਡ ‘ਚ ਐਂਟਰੀ ਕਰਨ ਵਾਲਾ ਹੈ। ਅਭਿਮੰਨਿਊ ਫ਼ਿਲਮ ‘ਮਰਦ ਕੋ ਦਰਦ ਨਹੀਂ ਹੋਤਾ’ ਨਾਲ ਬਾਲੀਵੁੱਡ ਡੈਬਿਊ ਕਰ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਹਰੀ ਹੈ ਜਿਸ ਨੂੰ ਦੇਖ ਹਰ ਕੋਈ ਹੈਰਾਨ ਹੈ ਕਿ ਆਖਰ ਬਾਲੀਵੁੱਡ ਦੇ ਸਿੰਬਾ ਰਣਵੀਰ ਸਿੰਘ ਨੇ ਅਭਿਮਨਿਊ ਨੂੰ ਮੁੱਕਾ ਕਿਉਂ ਮਾਰਿਆ। ਸਿਰਫ ਇੰਨਾ ਹੀ ਨਹੀਂ ਅਭਿਮੰਨਿਊ ਨੇ ਇਸ ਵੀਡੀਓ ਨੂੰ ਖੁਦ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਇਸ ਨੂੰ ਹੁਣ ਤਕ ਹਜ਼ਾਰਾਂ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਅਭਿਮੰਨਿਊ ਆਪਣੀ ਫ਼ਿਲਮ ‘ਮਰਦ ਕੋ ਦਰਦ ਨਹੀਂ ਹੋਤਾ’ ਦੀ ਪ੍ਰਮੋਸ਼ਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਰਣਵੀਰ ਸਿੰਘ ਨਾਲ ਵੀ ਹੋਈ।
View this post on Instagram
 

@ranveersingh Simmba meets Surya! Dard nahi hota baki sab hota hai 😉 still love you bro tu hi Mera Bhai hai 🤗

A post shared by Abhimanyu Dassani (@abhimanyud) on

‘ਮਰਦ ਕੋ ਦਰਦ ਨਹੀਂ ਹੋਤਾ’ ‘ਚ ਅਭਿਮੰਨਿਊ ਨਾਲ ਰਾਧਿਕਾ ਮਦਾਨ ਤੇ ਗੁਲਸ਼ਨ ਦਵੈਇਆ ਜਿਹੇ ਕਲਾਕਾਰ ਵੀ ਹਨ। ਫ਼ਿਲਮ ਨੂੰ ਵਸਨ ਬਾਲਾ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਇਹ ਫ਼ਿਲਮ 21 ਮਾਰਚ ਨੂੰ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget