ਪੜਚੋਲ ਕਰੋ

‘83’ ਲਈ ਰਣਵੀਰ ਪਹੁੰਚੇ ਧਰਮਸ਼ਾਲਾ, ਇਸ ਦਿਨ ਤੋਂ ਸ਼ੁਰੂ ਕਰ ਰਹੇ ਹਨ ਸ਼ੂਟਿੰਗ

ਮੁੰਬਈ: ਲਗਾਤਾਰ ਹਿੱਟ ਫ਼ਿਲਮਾਂ ਦਾ ਸਵਾਦ ਚੱਖ਼ ਰਹੇ ਰਣਵੀਰ ਸਿੰਘ ਆਪਣੀ ਅਗਲੀ ਫ਼ਿਲਮ ‘83’ ਲਈ ਪੂਰੀ ਮਹਿਨਤ ਕਰ ਰਹੇ ਹਨ। ਇਸ ਦੀ ਸ਼ੂਟਿੰਗ 15 ਮਈ ਤੋਂ ਸ਼ੁਰੂ ਹੋਣੀ ਹੈ ਪਰ ਰਣਵੀਰ ਲੰਬੇ ਸਮੇਂ ਤੋਂ ਫ਼ਿਲਮ ਲਈ ਪਸੀਨਾ ਵਹਾ ਰਹੇ ਹਨ। ਫ਼ਿਲਮ ਲਈ ਉਹ ਬਹਿਤਰ ਕ੍ਰਿਕਟਰ ਬਣਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਕਪਿਲ ਦੇਵ ਦੇ ਕਿਰਦਾਰ ‘ਚ ਉਤਰਣ ਲਈ ਰਣਵੀਰ ਆਪਣੀ ਪੂਰੀ ਟੀਮ ਨਾਲ ਧਰਮਸ਼ਾਲਾ ਪਹੁੰਚੇ ਹਨ। ਜਿੱਥੇ ਸੁਨ੍ਹਾਂ ਨੇ ਬੂਟ ਟ੍ਰੈਨਿੰਗ ਕੈਂਪ ‘ਚ ਹਿੱਸਾ ਲਿਆ ਤਾਂ ਜੋ ਉਹ ਕ੍ਰਿਕਟ ਸਕੀਲਸ ਸਿੱਖ ਉਨ੍ਹਾਂ ਨੂੰ ਨਿਖਾਰ ਸਕਣ। ਇਸ ਫ਼ਿਲਮ ‘ਚ ਰਣਵੀਰ ਦੇ ਨਾਲ ਐਮੀ ਵਿਰਕ, ਹਾਰਡੀ ਸੰਧੂ, ਤਾਹਿਰ ਰਾਜ, ਸਾਕਿਬ ਸਲੀਮ ਜਿਹੇ ਸਟਾਰ ਹੋਣਗੇ ਹੋ ਵਰਲਡ ਕੱਪ ਜੇਤੂ ਟੀਮ ਦੇ ਖਿਡਾਰੀਆਂ ਦਾ ਰੋਲ ਪਲੇਅ ਕਰਨਗੇ।
View this post on Instagram
 
Reposted from @kabirkhankk - Training at Lord’s London. This is where team 83 practiced on Day 1 in June 1983. And now some of our actor-players are training here... #relive83 - #regrann

A post shared by '83 (@83thefilm) on

ਫ਼ਿਲਮ ਦੇ ਡਾਇਰੈਕਟਰ ਕਬੀਰ ਖ਼ਾਨ ਦਾ ਕਹਿਣਾ ਹੈ ਕਿ ਬੂਟ ਕੈਂਪ ਧਰਮਸ਼ਾਲਾ ਦੇ ਕ੍ਰਿਕਟ ਮੈਦਾਨ ‘ਤੇ ਹੋਵੇਗਾ। ਜਿੱਥੇ ਕਲਾਕਾਰਾਂ ਦੀ 10 ਦਿਨ ਦੀ ਟ੍ਰੇਨਿੰਗ ਹੋਵੇਗੀ। ਕਬੀਰ ਖ਼ਾਨ ਨੂੰ ਇਸ ਫ਼ਿਲਮ ‘ਚ ਕਪਿਲ ਦੀ ਧੀ ਅਸੀਸਟ ਕਰਦੀ ਨਜ਼ਰ ਆਵੇਗੀ।

ਟਾਪ ਹੈਡਲਾਈਨ

Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget