ਪੜਚੋਲ ਕਰੋ

ਮਿਥੁਨ ਚੱਕਰਵਰਤੀ ਦੇ ਬੇਟੇ ਖ਼ਿਲਾਫ਼ ਰੇਪ ਕੇਸ ਦਰਜ, ਮਾਂ ਨੂੰ ਵੀ ਦੱਸਿਆ ਆਰੋਪੀ  

ਇਕ ਔਰਤ ਨੇ ਬਾਲੀਵੁੱਡ ਦੇ ਦਿੱਗਜ ਅਭਿਨੇਤਾ ਮਿਥੁਨ ਚੱਕਰਵਰਤੀ ਦੇ ਬੇਟੇ ਮਹਾਅਕਸ਼ੇ ਉਰਫ ਮੀਮੋਹ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਮੀਮੋਹ ਦੀ ਮਾਂ (ਮਿਥੁਨ ਦੀ ਪਤਨੀ) ਅਤੇ ਸਾਬਕਾ ਅਭਿਨੇਤਰੀ ਯੋਗਿਤਾ ਬਾਲੀ ਨੂੰ ਸਹਿ ਮੁਲਜ਼ਮ ਵੀ ਬਣਾਇਆ ਹੈ।

ਮੁੰਬਈ: ਇਕ ਔਰਤ ਨੇ ਬਾਲੀਵੁੱਡ ਦੇ ਦਿੱਗਜ ਅਭਿਨੇਤਾ ਮਿਥੁਨ ਚੱਕਰਵਰਤੀ ਦੇ ਬੇਟੇ ਮਹਾਅਕਸ਼ੇ ਉਰਫ ਮੀਮੋਹ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਮੀਮੋਹ ਦੀ ਮਾਂ (ਮਿਥੁਨ ਦੀ ਪਤਨੀ) ਅਤੇ ਸਾਬਕਾ ਅਭਿਨੇਤਰੀ ਯੋਗਿਤਾ ਬਾਲੀ ਨੂੰ ਸਹਿ ਮੁਲਜ਼ਮ ਵੀ ਬਣਾਇਆ ਹੈ। ਸ਼ਿਕਾਇਤਕਰਤਾ ਔਰਤ ਨੇ ਦਾਅਵਾ ਕੀਤਾ ਹੈ ਕਿ ਉਹ ਸਾਲ 2015 ਤੋਂ ਮੀਮੋਹ ਨਾਲ ਰਿਸ਼ਤੇ ਵਿੱਚ ਸੀ। ਮੀਮੋਹ ਨੇ ਉਸ ਨਾਲ ਵਿਆਹ ਕਰਾਉਣ ਦਾ ਵਾਅਦਾ ਕੀਤਾ ਅਤੇ ਫਿਰ ਇਨਕਾਰ ਕਰ ਦਿੱਤਾ। ਉਸ ਨੇ ਦੋਸ਼ ਲਾਇਆ ਕਿ ਮੀਮੋਹ ਨੇ ਉਸ ਨੂੰ ਆਪਣੇ ਘਰ ਬੁਲਾਇਆ ਅਤੇ ਜ਼ਬਰਦਸਤੀ ਉਸ ਨੂੰ ਸ਼ਰਾਬ ਪਿਲਾ ਕੇ ਸਰੀਰਕ ਸੰਬੰਧ ਬਣਾਏ। Bigg boss 14: ਆਪਣੇ ਐਵਿਕਸ਼ਨ 'ਤੇ ਪਹਿਲੀ ਵਾਰ ਬੋਲੀ ਸਾਰਾ ਗੁਰਪਾਲ, ਵੀਡੀਓ 'ਚ ਸੁਣੋ ਕੀ ਕਿਹਾ ਔਰਤ ਨੇ ਦੋਸ਼ ਲਾਇਆ ਕਿ ਜਦੋਂ ਉਹ ਗਰਭਵਤੀ ਹੋਈ, ਮੀਮੋਹ ਨੇ ਉਸ ਨੂੰ ਅਬੋਰਸ਼ਨ ਕਰਨ ਲਈ ਮਜਬੂਰ ਕੀਤਾ ਅਤੇ ਜਦੋਂ ਉਸ ਨੇ ਇਨਕਾਰ ਕਰ ਦਿੱਤਾ ਤਾਂ ਉਸ ਨੇ ਉਸ ਨੂੰ ਕੁਝ ਗੋਲੀਆਂ ਦਿੱਤੀਆਂ ਜਿਸ ਕਾਰਨ ਉਸ ਦਾ ਅਬੋਰਸ਼ਨ ਹੋ ਗਿਆ। ਔਰਤ ਨੇ ਇਹ ਵੀ ਦਾਅਵਾ ਕੀਤਾ ਕਿ ਜਦੋਂ ਉਹ ਪੁਲਿਸ ਸ਼ਿਕਾਇਤ ਦਰਜ ਕਰਵਾਉਣ ਜਾ ਰਹੀ ਸੀ ਤਾਂ ਮੀਮੋਹ ਦੀ ਮਾਂ ਨੇ ਉਸ ਨੂੰ ਧਮਕੀ ਦਿੱਤੀ। ਸਿਨੇਮਾ ਘਰ ਖੁਲ੍ਹਣ 'ਤੇ ਲੋਕਾਂ ਦੀ ਕੀ ਹੈ ਪ੍ਰਤੀਕ੍ਰਿਆ? 36 ਸਾਲਾ ਮੀਮੋਹ ਦਾ ਵਿਆਹ ਟੀਵੀ ਅਦਾਕਾਰਾ ਮਦਾਲਸਾ ਸ਼ਰਮਾ ਨਾਲ ਸਾਲ 2018 ਵਿੱਚ ਹੋਇਆ ਸੀ। ਮੀਮੋਹ ਨੇ ਸਾਲ 2008 ਵਿੱਚ 'ਜਿੰਮੀ' ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ। 'ਭੂਤ 3 ਡੀ', 'ਲੂਟ' ਅਤੇ 'ਇਸ਼ਕੇਦਾਰਿਆਂ' ਵਰਗੀਆਂ ਫਿਲਮਾਂ 'ਚ ਵੀ ਕੰਮ ਕੀਤਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget