ਪੜਚੋਲ ਕਰੋ

ਰੈਪਰ ਬਾਦਸ਼ਾਹ ਨੇ ਖਰੀਦੀ ਸਾਢੇ ਛੇ ਕਰੋੜ ਦੀ ਕਾਰ, ਬੋਲੇ ‘ਆਪਣਾ ਟਾਈਮ ਆ ਗਿਆ’

ਆਪਣੇ ਗਾਣਿਆਂ ਤੇ ਰੈਪ ਸੌਂਗਸ ਨਾਲ ਪੰਜਾਬੀ-ਹਿੰਦੀ ਇੰਡਸਟਰੀ ‘ਚ ਨਾਂ ਕਮਾ ਚੁੱਕੇ ਸਿੰਗਰ-ਰੈਪਰ ਬਾਦਸ਼ਾਹ ਨੇ ਰੋਲਸ ਰਾਇਲ ਕਾਰ ਖਰੀਦੀ ਹੈ। ਉਨ੍ਹਾਂ ਨੇ ਇਸ ਬਾਰੇ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ, “ਆਪਣਾ ਟਾਈਮ ਆ ਗਿਆ”।

ਨਵੀਂ ਦਿੱਲੀ: ਆਪਣੇ ਗਾਣਿਆਂ ਤੇ ਰੈਪ ਸੌਂਗਸ ਨਾਲ ਪੰਜਾਬੀ-ਹਿੰਦੀ ਇੰਡਸਟਰੀ ‘ਚ ਨਾਂ ਕਮਾ ਚੁੱਕੇ ਸਿੰਗਰ-ਰੈਪਰ ਬਾਦਸ਼ਾਹ ਨੇ ਰੋਲਸ ਰਾਇਲ ਕਾਰ ਖਰੀਦੀ ਹੈ। ਉਨ੍ਹਾਂ ਨੇ ਇਸ ਬਾਰੇ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ, “ਆਪਣਾ ਟਾਈਮ ਆ ਗਿਆ”। ਬਾਦਸ਼ਾਹ ਨੇ ਕਾਰ ਦੀ ਫੋਟੋ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ ਜਿਸ ਦੀ ਕੀਮਤ 6.46 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਬਾਦਸ਼ਾਹ ਨੇ ਫੋਟੋ ਨੂੰ ਕੈਪਸ਼ਨ ਦੇ ਲਿਖਿਆ, “ਲੰਬੇ ਸਫਰ ਦੀ ਸ਼ੁਰੂਆਤ ‘ਚ ਸਾਡੇ ਪਰਿਵਾਰ ‘ਚ ਕਾਰ ਦਾ ਸਵਾਗਤ ਹੈ।” ਬਾਦਸ਼ਾਹ ਦੇ ਪਰਿਵਾਰ ਨੇ ਇਸ ਕਾਰ ਨਾਲ ਤਸਵੀਰ ਕਲਿੱਕ ਕਰਵਾਈ ਹੈ ਜਿਸ ਨੂੰ ਉਨ੍ਹਾਂ ਨੇ ਆਪਣੇ ਫੈਨਸ ਲਈ ਸ਼ੇਅਰ ਕੀਤਾ ਹੈ।
View this post on Instagram
 
Its been a long journey. Welcome to the family :) @rollsroycecars @rollsroyceindia @rollsroycewraith

A post shared by BADSHAH (@badboyshah) on

ਜਲਦੀ ਹੀ ਬਾਦਸ਼ਾਹ ਹਿੰਦੀ ਫ਼ਿਲਮਾਂ ‘ਚ ਐਕਟਿੰਗ ਕਰਦੇ ਵੀ ਨਜ਼ਰ ਆਉਣਗੇ। ਉਨ੍ਹਾਂ ਨਾਲ ਫ਼ਿਲਮ ‘ਚ ਸੋਨਾਕਸ਼ੀ ਸਿਨ੍ਹਾ, ਵਰੁਣ ਸ਼ਰਮਾ ਤੇ ਅਨੂੰ ਕਪੂਰ ਹੋਣਗੇ। ਇਹ ਫ਼ਿਲਮ ਇੱਕ ਲਾਈਫ ਇੰਟਰਟੇਨਰ ਹੈ ਜਿਸ ਦਾ ਟਾਈਟਲ ਤੈਅ ਹੋਣਾ ਅਜੇ ਬਾਕੀ ਹੈ।

ਟਾਪ ਹੈਡਲਾਈਨ

Harman Brar-Parmish Verma: ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ, ਬੋਲੀਂ- 'ਮੈਂ ਕਿਸੇ ਦਾ ਘਰ ਨਹੀਂ ਤੋੜਿਆ, ਉਹ ਕਾਨੂੰਨੀ ਤੌਰ 'ਤੇ ਵੱਖ...'
ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ, ਬੋਲੀਂ- 'ਮੈਂ ਕਿਸੇ ਦਾ ਘਰ ਨਹੀਂ ਤੋੜਿਆ, ਉਹ ਕਾਨੂੰਨੀ ਤੌਰ 'ਤੇ ਵੱਖ...'
Punjabi Singer: ਪੰਜਾਬੀ ਗਾਇਕ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਤੋਂ 8 ਰਾਉਂਡ ਫਾਇਰ, ਸਿੱਧੂ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸੀ ਧਮਕੀਆਂ...
ਪੰਜਾਬੀ ਗਾਇਕ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਤੋਂ 8 ਰਾਉਂਡ ਫਾਇਰ, ਸਿੱਧੂ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸੀ ਧਮਕੀਆਂ...
Influencer Manjeet Kaur: ਇੰਨਫਲੂਐਂਸਰ ਮਨਜੀਤ ਕੌਰ ਦੀ ਮੌਤ ਤੋਂ ਬਾਅਦ ਆਖਰੀ ਵੀਡੀਓ ਵਾਇਰਲ, ਦੱਸਿਆ ਪੂਰਾ ਸੱਚ; ਬੋਲੀਂ- ਮੈਨੂੰ ਮੋਰਿੰਡਾ ਲਿਜਾ ਕੇ...
ਇੰਨਫਲੂਐਂਸਰ ਮਨਜੀਤ ਕੌਰ ਦੀ ਮੌਤ ਤੋਂ ਬਾਅਦ ਆਖਰੀ ਵੀਡੀਓ ਵਾਇਰਲ, ਦੱਸਿਆ ਪੂਰਾ ਸੱਚ; ਬੋਲੀਂ- ਮੈਨੂੰ ਮੋਰਿੰਡਾ ਲਿਜਾ ਕੇ...
Tamanna Bhatia : ਲਾਲ ਸਾੜੀ-ਮੱਥੇ 'ਤੇ ਸਿੰਦੂਰ, ਤਮੰਨਾ ਭਾਟੀਆ ਨੇ ਕੀਤੀ ‘ਛੱਠੀ ਮਈਆ’ ਦੀ ਪੂਜਾ, ਦੇਸੀ ਅੰਦਾਜ਼ ਨੇ ਜਿੱਤਿਆ ਦਿਲ
Tamanna Bhatia : ਲਾਲ ਸਾੜੀ-ਮੱਥੇ 'ਤੇ ਸਿੰਦੂਰ, ਤਮੰਨਾ ਭਾਟੀਆ ਨੇ ਕੀਤੀ ‘ਛੱਠੀ ਮਈਆ’ ਦੀ ਪੂਜਾ, ਦੇਸੀ ਅੰਦਾਜ਼ ਨੇ ਜਿੱਤਿਆ ਦਿਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Embed widget