ਪੜਚੋਲ ਕਰੋ
Advertisement
ਪਟਿਆਲਾ ਕੋਲ ਹਾਦਸੇ ਦਾ ਸ਼ਿਕਾਰ ਹੋਏ ਰੈਪਰ ਬਾਦਸ਼ਾਹ
ਪਟਿਆਲਾ 'ਚ ਰੈਪਰ ਬਾਦਸ਼ਾਹ ਦੀ ਕਾਰ ਹਾਦਸਾਗ੍ਰਸਤ ਹੋ ਗਈ ਹੈ ਜਿਸ 'ਚ ਉਹ ਵਾਲ-ਵਾਲ ਬਚ ਗਏ।
ਪਟਿਆਲਾ: ਅੱਜ ਦਾ ਦਿਨ ਸ਼ਾਇਦ ਪੰਜਾਬੀ ਸਿਨੇਮਾ ਨਾਲ ਜੁੜੇ ਲੋਕਾਂ ਨਾਲ ਕਾਫੀ ਭਾਰੀ ਰਿਹਾ। ਐਤਵਾਰ ਦੀ ਸਵੇਰ ਪਹਿਲਾਂ ਐਮੀ ਵਿਰਕ ਦੀ ਫ਼ਿਲਮ ਦੀ ਸਾਈਡ ਐਕਟਰਸ ਦੀ ਕਾਰ ਹਾਦਸਾਗ੍ਰਸਤ ਹੋ ਗਈ।
ਹੁਣ ਖ਼ਬਰ ਆ ਰਹੀ ਹੈ ਕਿ ਪਟਿਆਲਾ 'ਚ ਰੈਪਰ ਬਾਦਸ਼ਾਹ ਦੀ ਕਾਰ ਹਾਦਸਾਗ੍ਰਸਤ ਹੋ ਗਈ ਹੈ ਜਿਸ 'ਚ ਉਹ ਵਾਲ-ਵਾਲ ਬਚ ਗਏ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਦੇਸ਼
ਪੰਜਾਬ
ਕਾਰੋਬਾਰ
Advertisement