ਪਟਿਆਲਾ ਕੋਲ ਹਾਦਸੇ ਦਾ ਸ਼ਿਕਾਰ ਹੋਏ ਰੈਪਰ ਬਾਦਸ਼ਾਹ
ਏਬੀਪੀ ਸਾਂਝਾ | 03 Feb 2020 04:53 PM (IST)
ਪਟਿਆਲਾ 'ਚ ਰੈਪਰ ਬਾਦਸ਼ਾਹ ਦੀ ਕਾਰ ਹਾਦਸਾਗ੍ਰਸਤ ਹੋ ਗਈ ਹੈ ਜਿਸ 'ਚ ਉਹ ਵਾਲ-ਵਾਲ ਬਚ ਗਏ।
ਪਟਿਆਲਾ: ਅੱਜ ਦਾ ਦਿਨ ਸ਼ਾਇਦ ਪੰਜਾਬੀ ਸਿਨੇਮਾ ਨਾਲ ਜੁੜੇ ਲੋਕਾਂ ਨਾਲ ਕਾਫੀ ਭਾਰੀ ਰਿਹਾ। ਐਤਵਾਰ ਦੀ ਸਵੇਰ ਪਹਿਲਾਂ ਐਮੀ ਵਿਰਕ ਦੀ ਫ਼ਿਲਮ ਦੀ ਸਾਈਡ ਐਕਟਰਸ ਦੀ ਕਾਰ ਹਾਦਸਾਗ੍ਰਸਤ ਹੋ ਗਈ। ਹੁਣ ਖ਼ਬਰ ਆ ਰਹੀ ਹੈ ਕਿ ਪਟਿਆਲਾ 'ਚ ਰੈਪਰ ਬਾਦਸ਼ਾਹ ਦੀ ਕਾਰ ਹਾਦਸਾਗ੍ਰਸਤ ਹੋ ਗਈ ਹੈ ਜਿਸ 'ਚ ਉਹ ਵਾਲ-ਵਾਲ ਬਚ ਗਏ।