ਪੜਚੋਲ ਕਰੋ

Honey Singh: ਯੋ ਯੋ ਹਨੀ ਸਿੰਘ ਨੇ ਲਾਈਵ ਸ਼ੋਅ 'ਚ ਵੱਖਰੇ ਅੰਦਾਜ਼ 'ਚ ਦਿੱਤੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ, ਵਾਇਰਲ ਹੋਈ ਵੀਡੀਓ

Yo Yo Honey Singh Sidhu Moose Wala: ਯੋ ਯੋ ਹਨੀ ਸਿੰਘ ਦਾ ਨਾਮ ਇੱਕ ਵਾਰ ਫਿਰ ਤੋਂ ਚਰਚਾ ਵਿੱਚ ਆ ਗਿਆ ਹੈ। ਇਸ ਦੀ ਵਜ੍ਹਾ ਹੈ ਕਿ ਹਾਲ ਹੀ 'ਚ ਉਸ ਨੇ ਆਪਣੇ ਲਾਈਵ ਸ਼ੋਅ ਦੌਰਾਨ ਮਰਹੂਮ ਗਾਇਕ ਤੇ ਰੈਪਰ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ

Yo Yo Honey Tribute To Sidhu Moose Wala: ਰੈਪਰ ਤੇ ਸਿੰਗਰ ਯੋ ਯੋ ਹਨੀ ਸਿੰਘ ਉਹ ਨਾਮ ਹੈ, ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਆਪਣੇ ਕਰੀਅਰ ਪੰਜਾਬੀ ਇੰਡਸਟਰੀ 'ਚ ਹੀ ਨਹੀਂ, ਸਗੋਂ ਬਾਲੀਵੁੱਡ 'ਚ ਵੀ ਛਾਪ ਛੱਡੀ ਹੈ। ਪਰ ਉਸ ਨੇ ਅਚਾਨਕ ਇੰਡਸਟਰੀ ਤੋਂ ਬਰੇਕ ਲੈ ਲਿਆ ਸੀ। ਤੇ ਹੁਣ ਉਸ ਨੇ ਪੂਰੇ ਧਮਾਕੇ ਦੇ ਨਾਲ ਕਮਬੈਕ ਕੀਤਾ ਹੈ। 

ਇਹ ਵੀ ਪੜ੍ਹੋ: ਬੰਦ ਹੋ ਜਾਵੇਗਾ ਕਪਿਲ ਸ਼ਰਮਾ ਦਾ ਕਾਮੇਡੀ ਸ਼ੋਅ! ਇਸ ਦਿਨ ਆਵੇਗਾ ਆਖਰੀ ਐਪੀਸੋਡ

ਯੋ ਯੋ ਹਨੀ ਸਿੰਘ ਦਾ ਨਾਮ ਇੱਕ ਵਾਰ ਫਿਰ ਤੋਂ ਚਰਚਾ ਵਿੱਚ ਆ ਗਿਆ ਹੈ। ਇਸ ਦੀ ਵਜ੍ਹਾ ਹੈ ਕਿ ਹਾਲ ਹੀ 'ਚ ਉਸ ਨੇ ਆਪਣੇ ਲਾਈਵ ਸ਼ੋਅ ਦੌਰਾਨ ਮਰਹੂਮ ਗਾਇਕ ਤੇ ਰੈਪਰ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਸੀ। ਇਸ ਦੇ ਨਾਲ ਨਾਲ ਵੀਡੀਓ 'ਚ ਮੂਸੇਵਾਲਾ ਦਾ ਗਾਣਾ 'ਸੋ ਹਾਈ' ਵੀ ਚੱਲਦਾ ਸੁਣਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਇੰਸਟੈਂਟ ਪਾਲੀਵੁੱਡ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਫੈਨਜ਼ ਇਸ ਵੀਡੀਓ ਨੂੰ ਦੇਖ ਕੇ ਕਾਫੀ ਭਾਵੁਕ ਹੋ ਰਹੇ ਹਨ। ਹਨੀ ਸਿੰਘ ਨੇ ਵੀ ਅਲੱਗ ਅੰਦਾਜ਼ 'ਚ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ, ਇਸ ਦੀ ਵੀਡੀਓ ਹਰ ਕਿਸੇ ਦੇ ਦਿਲ ਨੂੰ ਛੂਹ ਰਹੀ ਹੈ। ਤੁਸੀਂ ਵੀ ਦੇਖੋ:

View this post on Instagram
 
A post shared by Instant Pollywood (@instantpollywood)

ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਹਨੀ ਸਿੰਘ ਦਾ ਆਪਣੀ ਗਰਲ ਫਰੈਂਡ ਟੀਨਾ ਥਡਾਨੀ ਨਾਲ ਬਰੇਕ ਹੋਇਆ ਹੈ। ਉਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਦਾ ਖੁਲਾਸਾ ਕੀਤਾ ਸੀ। ਇਸ ਤੋਂ ਪਹਿਲਾਂ ਵੀ ਹਨੀ ਸਿੰਘ ਆਪਣੀ ਪਰਸਨਲ ਲਾਈਫ ਨੂੰ ਲੈਕੇ ਕਾਫੀ ਚਰਚਾ 'ਚ ਰਿਹਾ ਸੀ। ਉਸ ਦਾ ਆਪਣੀ ਪਤਨੀ ਸ਼ਾਲਿਨੀ ਤਲਵਾਰ ਦੇ ਨਾਲ ਹਾਲ ਹੀ ਤਲਾਕ ਹੋਇਆ ਸੀ। ਇਸ ਤੋਂ ਥੋੜੇ ਸਮੇਂ ਬਾਅਦ ਹੀ ਉਸ ਨੇ ਨਵੇਂ ਰਿਸ਼ਤੇ ਦਾ ਐਲਾਨ ਕਰ ਦਿੱਤਾ ਸੀ। ਵਰਕਫਰੰਟ ਦੀ ਗੱਲ ਕਰੀਏ ਤਾਂ ਹਨੀ ਸਿੰਘ ਦਾ ਗਾਣਾ 'ਨਾਗਣ' ਹਾਲ ਹੀ 'ਚ ਰਿਲੀਜ਼ ਹੋਇਆ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਗੁਰਦਾਸ ਮਾਨ ਨੇ ਸੀਨੀਅਰ ਬਾਲੀਵੁੱਡ ਐਲਟਰ ਦਿਲੀਪ ਤਾਹਿਲ ਦੇ ਪੈਂਰੀ ਹੱਥ ਲਾਏ, ਵੀਡੀਓ ਨੇ ਜਿੱਤਿਆ ਫੈਨਜ਼ ਦਾ ਦਿਲ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget