ਪੜਚੋਲ ਕਰੋ

ਰਸ਼ਮੀ ਦੇਸਾਈ ਦੇ ਇੰਸਟਾਗ੍ਰਾਮ 'ਤੇ ਹੋਏ 3 ਮਿਲੀਅਨ ਫੋਲੋਅਰਸ, ਇਸ ਤਰ੍ਹਾਂ ਕੀਤਾ ਫੈਨਸ ਦਾ ਧੰਨਵਾਦ

ਬਿੱਗ ਬੌਸ 13 ਦੀ ਫਾਇਨਾਲੀਸਟ ਰਹਿ ਚੁਕੀ ਰਸ਼ਮੀ ਦੇਸਾਈ ਨੇ ਸ਼ੋਅ ਦੌਰਾਨ ਕਾਫੀ ਪਾਪੂਲੈਰਿਟੀ ਹਾਸਿਲ ਕੀਤੀ। ਇਸ ਤੋਂ ਬਾਅਦ ਹੁਣ ਰਸ਼ਮੀ ਦੇ ਇੰਸਟਾਗ੍ਰਾਮ 'ਤੇ 3 ਮੀਲੀਅਨ ਫੋਲੋਅਰਸ ਹੋ ਗਏ ਹਨ, ਜਿਸ ਤੋਂ ਬਾਅਦ ਰਸ਼ਮੀ ਬੇਹਦ ਖੁਸ਼ ਨਜ਼ਰ ਆ ਰਹੀ ਹੈ।

ਬਿੱਗ ਬੌਸ 13 ਦੀ ਫਾਇਨਾਲੀਸਟ ਰਹਿ ਚੁਕੀ ਰਸ਼ਮੀ ਦੇਸਾਈ ਨੇ ਸ਼ੋਅ ਦੌਰਾਨ ਕਾਫੀ ਪਾਪੂਲੈਰਿਟੀ ਹਾਸਿਲ ਕੀਤੀ। ਇਸ ਤੋਂ ਬਾਅਦ ਹੁਣ ਰਸ਼ਮੀ ਦੇ ਇੰਸਟਾਗ੍ਰਾਮ 'ਤੇ 3 ਮੀਲੀਅਨ ਫੋਲੋਅਰਸ ਹੋ ਗਏ ਹਨ, ਜਿਸ ਤੋਂ ਬਾਅਦ ਰਸ਼ਮੀ ਬੇਹਦ ਖੁਸ਼ ਨਜ਼ਰ ਆ ਰਹੀ ਹੈ।
View this post on Instagram
 
Cake is always a good idea to create any memory in your life. Whether that’s anyone’s birthday or an anniversary, every occasion needs something sweet. And what else is more possible here, celebrating my 3M insta family with @sassyteaspoon. Thank you guys for this delicious cake. Totally relished it! 😍💕 Stay sassy and classy ! 😉 . . #InstaFamily #3million #RashamiDesai @rachelgoenka

A post shared by Rashami Desai (@imrashamidesai) on

ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕਰਦਿਆਂ ਰਸ਼ਮੀ ਨੇ ਲਿਖਿਆ, 'ਹੁਣ ਅਸੀਂ 3 ਮਿਲੀਅਨ ਖੁਸ਼ਨੁਮਾ ਲੋਕਾਂ ਦਾ ਇੱਕ ਪਰਿਵਾਰ ਹਾਂ। ਅੱਜ ਤੁਸੀਂ ਜਿਸ ਰਸ਼ਮੀ ਦੇਸਾਈ ਨੂੰ ਦੇਖ ਰਹੇ ਹੋ, ਉਹ ਤੁਹਾਡੇ ਸਾਰਿਆਂ ਦੇ ਬਦੌਲਤ ਹੈ। ਤੁਸੀਂ ਸਭ ਨੇ ਮੈਨੂੰ ਇੰਨੇ ਸਾਲਾਂ ਤੱਕ ਪਿਆਰ ਦਿੱਤਾ। ਤੁਸੀਂ ਅਸਲ 'ਚ ਮੇਰੀ ਸ਼ਕਤੀ ਤੇ ਪਰਿਵਾਰ ਹੋ। ਮੇਰੇ ਸਾਰੇ ਪੱਖ ਕਬੂਲਣ ਲਈ ਧੰਨਵਾਦ।' ਰਸ਼ਮੀ ਨੂੰ ਲੈ ਕੇ ਹਾਲ ਹੀ 'ਚ ਖ਼ਬਰ ਆ ਰਹੀ ਸੀ ਕਿ ਉਹ ਕਲਰਸ ਟੀਵੀ ਦੇ ਮਸ਼ਹੂਰ ਸ਼ੋਅ ਨਾਗਿਨ 4 'ਚ ਨਜ਼ਰ ਆਉਣ ਵਾਲੀ ਹੈ। ਸ਼ੋਅ 'ਚ ਉਹ ਐਕਟਰ ਜੈਸਮੀਨ ਭਸੀਨ ਨੂੰ ਰਿਪਲੇਸ ਕਰੇਗੀ। ਇਹ ਵੀ ਪੜ੍ਹੋ:

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget