ਪੜਚੋਲ ਕਰੋ

ਰਣਬੀਰ ਕਪੂਰ ਕਰਕੇ ਰੋ ਪਈ ਸੀ Rashmika Mandanna, ਅਦਾਕਾਰਾ ਨੂੰ ਕਹਿਣਾ ਪਿਆ, ਸਾਡੀ ਕਿਸਮਤ ਤੁਹਾਡੀ ਤਰ੍ਹਾਂ ਨਹੀਂ

Rashmika Mandana Cried because Of Ranbir: ਸਾਊਥ ਇੰਡਸਟਰੀ ਦੀ ਟਾਪ ਅਭਿਨੇਤਰੀ ਬਣਨ ਤੋਂ ਬਾਅਦ ਰਸ਼ਮੀਕਾ ਹੁਣ ਬਾਲੀਵੁੱਡ 'ਚ ਆਪਣਾ ਜਲਵਾ ਦਿਖਾਉਣ ਲਈ ਤਿਆਰ ਹੈ। ਰਸ਼ਮੀਕਾ ਦੀ ਪਹਿਲੀ ਹਿੰਦੀ ਫਿਲਮ 'ਗੁੱਡ ਬਾਏ' ਛੇਤੀ ਹੀ ਰਿਲੀਜ਼ ਹੋਣ ਵਾਲੀ ਹੈ।

Rashmika Mandana Cried because Of Ranbir: ਸਾਊਥ ਇੰਡਸਟਰੀ ਦੀ ਟਾਪ ਅਭਿਨੇਤਰੀ ਬਣਨ ਤੋਂ ਬਾਅਦ ਰਸ਼ਮੀਕਾ ਹੁਣ ਬਾਲੀਵੁੱਡ 'ਚ ਆਪਣਾ ਜਲਵਾ ਦਿਖਾਉਣ ਲਈ ਤਿਆਰ ਹੈ। ਰਸ਼ਮੀਕਾ ਦੀ ਪਹਿਲੀ ਹਿੰਦੀ ਫਿਲਮ 'ਗੁੱਡ ਬਾਏ' ਛੇਤੀ ਹੀ ਰਿਲੀਜ਼ ਹੋਣ ਵਾਲੀ ਹੈ। ਫਿਲਮ ਰਿਲੀਜ਼ ਤੋਂ ਪਹਿਲਾਂ ਹੀ ਰਸ਼ਮਿਕਾ ਹਿੰਦੀ ਬੈਲਟ ਦੇ ਦਰਸ਼ਕਾਂ ਵਿੱਚ ਕਾਫੀ ਮਸ਼ਹੂਰ ਹੋ ਗਈ ਹੈ। ਉਨ੍ਹਾਂ ਨਾਲ ਜੁੜੀਆਂ ਕਈ ਖਬਰਾਂ 'ਚੋਂ ਇਸ ਸਮੇਂ ਇੱਕ ਦਿਲਚਸਪ ਖਬਰ ਵੀ ਸਾਹਮਣੇ ਆਈ ਹੈ, ਜਿਸ 'ਚ ਉਹ ਰਣਬੀਰ ਕਪੂਰ ਬਾਰੇ ਗੱਲ ਕਰਦੀ ਨਜ਼ਰ ਆ ਰਹੀ ਹੈ।

ਦਰਅਸਲ, ਰਸ਼ਮਿਕਾ ਮੰਦਾਨਾ (Rashmika Mandana) ਅਤੇ ਰਣਬੀਰ ਕਪੂਰ (Ranbir Kapoor) ਛੇਤੀ ਹੀ ਫਿਲਮ 'ਐਨੀਮਲ' 'ਚ ਇਕੱਠੇ ਨਜ਼ਰ ਆਉਣਗੇ। ਦੋਵਾਂ ਨੇ ਕੁਝ ਸਮਾਂ ਪਹਿਲਾਂ ਇਕੱਠਿਆਂ ਫਿਲਮ ਦੀ ਸ਼ੂਟਿੰਗ ਵੀ ਕੀਤੀ ਹੈ। ਹੁਣ ਇੱਕ ਇੰਟਰਵਿਊ ਦੌਰਾਨ ਰਸ਼ਮੀਕਾ ਮੰਦਾਨਾ ਨੇ ਫਿਲਮ ਦੀ ਸ਼ੂਟਿੰਗ ਦੇ ਸਮੇਂ ਦਾ ਇੱਕ ਕਿੱਸਾ ਸਾਂਝਾ ਕੀਤਾ ਹੈ, ਜਦੋਂ ਰਸ਼ਮਿਕਾ ਫਿਲਮ ਦੇ ਸੈੱਟ 'ਤੇ ਰਣਬੀਰ ਕਪੂਰ ਦੇ ਕਾਰਨ ਰੋਣ ਲੱਗ ਪਈ ਸੀ। ਹਾਲਾਂਕਿ, ਉਨ੍ਹਾਂ ਦੇ ਰੋਣ ਦਾ ਕਾਰਨ ਬਹੁਤ ਖਾਸ ਹੈ।

ਰਣਬੀਰ ਨੇ ਰਸ਼ਮਿਕਾ ਲਈ ਕੁਝ ਖਾਸ ਕੀਤਾ ਸੀ

ਰਸ਼ਮਿਕਾ ਨੇ ਇੰਟਰਵਿਊ ਦੌਰਾਨ ਦੱਸਿਆ ਕਿ 'ਫਿਲਮ ਦੀ ਸ਼ੂਟਿੰਗ ਦੌਰਾਨ ਮੈਂ ਨਾਸ਼ਤੇ ਨੂੰ ਲੈ ਕੇ ਸ਼ਿਕਾਇਤ ਕਰ ਰਹੀ ਸੀ ਕਿ ਇਹ ਬਹੁਤ ਬੋਰਿੰਗ ਸੀ। ਅਗਲੇ ਦਿਨ ਰਣਬੀਰ ਨੇ ਮੇਰੇ ਨਾਸ਼ਤੇ ਦਾ ਇੰਤਜ਼ਾਮ ਕੀਤਾ। ਉਨ੍ਹਾਂ ਆਪਣੇ ਸ਼ੈੱਫ ਤੋਂ ਮੇਰੇ ਲਈ ਨਾਸ਼ਤਾ ਤਿਆਰ ਕਰਵਾਇਆ, ਜਿਸ ਨੂੰ ਵੇਖ ਕੇ ਮੈਂ ਭਾਵੁਕ ਹੋ ਗਈ ਅਤੇ ਰੋ ਪਈ ਕਿ ਕੋਈ ਇੰਨਾ ਚੰਗਾ ਕਿਵੇਂ ਹੋ ਸਕਦਾ ਹੈ। ਰਸ਼ਮੀਕਾ ਨੇ ਦੱਸਿਆ ਕਿ ਉਸ ਨੂੰ ਖਾਣ-ਪੀਣ ਦੀਆਂ ਸਾਰੀਆਂ ਚੀਜ਼ਾਂ ਬਹੁਤ ਪਸੰਦ ਆਈਆਂ। ਉਸ ਸਮੇਂ ਉਹ ਸੋਚ ਰਹੀ ਸੀ ਕਿ ਦੋ ਵੱਖ-ਵੱਖ ਥਾਵਾਂ ਦੇ ਇੱਕੋ ਭੋਜਨ ਵਿੱਚ ਇੰਨਾ ਅੰਤਰ ਕਿਵੇਂ ਹੋ ਸਕਦਾ ਸੀ।

'ਅਸੀਂ ਤੁਹਾਡੇ ਵਾਂਗ ਖੁਸ਼ਕਿਸਮਤ ਨਹੀਂ ਹਾਂ'

ਰਸ਼ਮੀਕਾ ਨੂੰ ਇੰਨਾ ਖੁਸ਼ ਦੇਖ ਕੇ ਰਣਬੀਰ ਨੇ ਉਸ ਨੂੰ ਪੁੱਛਿਆ ਕਿ ਉਹ ਇੰਨਾ ਬੋਰਿੰਗ ਖਾਣਾ ਕਿਉਂ ਖਾ ਰਹੀ ਸੀ। ਇਸ ਸਵਾਲ 'ਤੇ ਰਸ਼ਮੀਕਾ ਨੇ ਮਜ਼ਾਕੀਆ ਅੰਦਾਜ਼ 'ਚ ਕਿਹਾ ਕਿ 'ਤੁਸੀਂ ਖੁਸ਼ਕਿਸਮਤ ਹੋ ਕਿ ਤੁਹਾਨੂੰ ਚੰਗਾ ਕੁਕ ਮਿਲਿਆ ਹੈ। ਅਸੀਂ ਨਹੀਂ ਹਾਂ। ਅਸੀਂ ਆਮ ਆਦਮੀ ਹਾਂ। ਰਸ਼ਮੀਕਾ ਦੀ ਇਸ ਗੱਲ ਦੀ ਹੁਣ ਪ੍ਰਸ਼ੰਸਕਾਂ 'ਚ ਕਾਫੀ ਚਰਚਾ ਹੋ ਰਹੀ ਹੈ।

ਰਸ਼ਮੀਕਾ ਮੰਡਾਨਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਸਿਧਾਰਥ ਮਲਹੋਤਰਾ ਦੇ ਨਾਲ ਮਿਸ਼ਨ ਮਜਨੂੰ, ਟਾਈਗਰ ਸ਼ਰਾਫ ਨਾਲ ਰੈਂਬੋ ਵਿੱਚ ਨਜ਼ਰ ਆਵੇਗੀ। ਇਸ ਦੇ ਨਾਲ ਹੀ ਉਹ ਇਨ੍ਹੀਂ ਦਿਨੀਂ ਆਪਣੀਆਂ ਫਿਲਮਾਂ ਗੁਡਬਾਏ ਅਤੇ ਐਨੀਮਲ ਨੂੰ ਲੈ ਕੇ ਚਰਚਾ 'ਚ ਹੈ।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget