ਪੜਚੋਲ ਕਰੋ

Rashmika Mandanna: ਸਾਊਥ ਸਟਾਰ ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਡਾਨਾ ਦਾ ਵਿਆਹ ਹੋਇਆ ਪੱਕਾ, ਅਦਾਕਾਰਾ ਨੇ ਖੁਦ ਦਿੱਤਾ ਕਲੀਅਰ ਹਿੰਟ

Rashmika Mandanna Vijay Deverakonda: ਰਸ਼ਮਿਕਾ ਮੰਡਾਨਾ ਅਤੇ ਵਿਜੇ ਦੇਵਰਕੋਂਡਾ ਦੇ ਰਿਸ਼ਤੇ ਦੀਆਂ ਖਬਰਾਂ ਹਰ ਰੋਜ਼ ਆਉਂਦੀਆਂ ਰਹਿੰਦੀਆਂ ਹਨ। ਹੁਣ ਰਸ਼ਮਿਕਾ ਦੀ ਪੋਸਟ ਤੋਂ ਪ੍ਰਸ਼ੰਸਕਾਂ ਨੂੰ ਹਿੰਟ ਮਿਲ ਗਿਆ ਹੈ।

Rashmika Mandanna Vijay Deverakonda Wedding: ਅਭਿਨੇਤਰੀ ਰਸ਼ਮਿਕਾ ਮੰਡਾਨਾ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਖਬਰਾਂ ਦੀ ਮੰਨੀਏ ਤਾਂ ਰਸ਼ਮਿਕਾ ਮੰਡਾਨਾ ਵਿਜੇ ਦੇਵਰਕੋਂਡਾ ਨੂੰ ਡੇਟ ਕਰ ਰਹੀ ਹੈ। ਦੋਹਾਂ ਨੂੰ ਕਈ ਵਾਰ ਇਕੱਠੇ ਦੇਖਿਆ ਗਿਆ ਹੈ ਪਰ ਦੋਹਾਂ ਨੇ ਆਪਣੇ ਰਿਸ਼ਤੇ 'ਤੇ ਚੁੱਪੀ ਧਾਰੀ ਰੱਖੀ ਹੈ। ਰਸ਼ਮਿਕਾ ਅਤੇ ਵਿਜੇ ਦੇ ਵਿਆਹ ਦੀਆਂ ਖਬਰਾਂ ਕਈ ਵਾਰ ਆ ਚੁੱਕੀਆਂ ਹਨ। ਹੁਣ ਰਸ਼ਮਿਕਾ ਨੇ ਫੈਨ ਪੇਜ 'ਤੇ ਇਕ ਪੋਸਟ 'ਤੇ ਕਮੈਂਟ ਕਰਕੇ ਲੋਕਾਂ ਨੂੰ ਕਲੀਅਰ ਹਿੰਟ ਦਿੱਤਾ ਹੈ। ਇਕ ਫੈਨ ਪੇਜ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਸੀ, ਜਿਸ 'ਚ ਲਿਖਿਆ ਸੀ ਕਿ ਰਸ਼ਮਿਕਾ ਦਾ ਪਤੀ ਕਿਹੋ ਜਿਹਾ ਹੋਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਗੈਂਗਸਟਰ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ, ਜਾਣੋ ਕੀ ਹੈ ਪੂਰਾ ਮਾਮਲਾ

ਫੈਨ ਪੇਜ ਨੇ ਗੁਣ ਦੱਸੇ ਸੀ। ਇਸ ਦੇ ਨਾਲ ਹੀ ਲਿਿਖਿਆ ਸੀ ਕਿ ਰਸ਼ਮਿਕਾ ਦਾ ਪਤੀ ਕਿਹੋ ਜਿਹਾ ਹੋਣਾ ਚਾਹੀਦਾ ਹੈ। ਵੀਡੀ ਯਾਨਿ ਵਿਜੇ ਦੇਵਰਕੋਂਡਾ ਬਾਰੇ ਲਿਖੀ ਪੋਸਟ 'ਤੇ ਰਸ਼ਮਿਕਾ ਦਾ ਕਮੈਂਟ ਦੇਖ ਕੇ ਲੋਕਾਂ ਨੂੰ ਇਹੀ ਲੱਗ ਰਿਹਾ ਹੈ ਕਿ ਦੋਵੇਂ ਜਲਦ ਹੀ ਵਿਆਹ ਕਰਨ ਜਾ ਰਹੇ ਹਨ।

ਇਹ ਸੀ ਪੋਸਟ
ਰਸ਼ਮੀਕਾ ਦੇ ਫੈਨ ਪੇਜ ਨੇ ਲਿਖਿਆ- 'ਰਸ਼ਮੀਕਾ ਮੰਡੰਨਾ ਦਾ ਪਤੀ ਬਣਨ ਲਈ ਵਿਅਕਤੀ 'ਚ ਕਿਹੜਾ ਗੁਣ ਹੋਣਾ ਚਾਹੀਦਾ ਹੈ?' ਇਸ ਤੋਂ ਬਾਅਦ ਲਿਖਿਆ ਗਿਆ - 'ਉਹ ਨੈਸ਼ਨਲ ਕ੍ਰਸ਼ ਹੈ ਇਸ ਲਈ ਉਸ ਦਾ ਪਤੀ ਵੀ ਖਾਸ ਹੋਣਾ ਚਾਹੀਦਾ ਹੈ। ਉਸਦਾ ਪਤੀ ਵੀਡੀ ਵਰਗਾ ਹੋਣਾ ਚਾਹੀਦਾ ਹੈ। ਭਾਵ- ਦਲੇਰ ਜੋ ਉਹਨਾਂ ਦੀ ਰੱਖਿਆ ਕਰ ਸਕੇ। ਅਸੀਂ ਉਸਨੂੰ ਰਾਣੀ ਆਖਦੇ ਹਾਂ ਅਤੇ ਉਸਦਾ ਪਤੀ ਵੀ ਰਾਜਾ ਹੋਣਾ ਚਾਹੀਦਾ ਹੈ।

ਰਸ਼ਮਿਕਾ ਨੇ ਕੀਤਾ ਇਹ ਕਮੈਂਟ
ਰਸ਼ਮਿਕਾ ਮੰਡਾਨਾ ਨੇ ਫੈਨ ਪੇਜ ਦੀ ਇਸ ਪੋਸਟ 'ਤੇ ਟਿੱਪਣੀ ਕੀਤੀ ਹੈ। ਉਨ੍ਹਾਂ ਲਿਖਿਆ- 'ਇਹ ਬਹੁਤ ਸਹੀ ਹੈ।' ਰਸ਼ਮਿਕਾ ਦੀ ਇਸ ਟਿੱਪਣੀ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਲੱਗਦਾ ਹੈ ਕਿ ਉਹ ਵਿਜੇ ਨਾਲ ਵਿਆਹ ਕਰਨ ਜਾ ਰਹੀ ਹੈ। ਇਕ ਫੈਨ ਨੇ ਲਿਖਿਆ- ਮੈਨੂੰ ਲੱਗਦਾ ਹੈ ਕਿ ਰਸ਼ਮਿਕਾ ਭਵਿੱਖ 'ਚ ਵਿਜੇ ਨਾਲ ਵਿਆਹ ਕਰੇਗੀ। ਜਦਕਿ ਇੱਕ ਹੋਰ ਨੇ ਲਿਖਿਆ- ਉਸਨੇ ਅਸਿੱਧੇ ਤੌਰ 'ਤੇ ਪੁਸ਼ਟੀ ਕੀਤੀ ਹੈ।

Rashmika Mandanna: ਸਾਊਥ ਸਟਾਰ ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਡਾਨਾ ਦਾ ਵਿਆਹ ਹੋਇਆ ਪੱਕਾ, ਅਦਾਕਾਰਾ ਨੇ ਖੁਦ ਦਿੱਤਾ ਕਲੀਅਰ ਹਿੰਟ

ਤੁਹਾਨੂੰ ਦੱਸ ਦਈਏ ਕਿ ਰਸ਼ਮਿਕਾ ਅਤੇ ਵਿਜੇ ਨੇ ਕਈ ਫਿਲਮਾਂ ਵਿੱਚ ਇਕੱਠੇ ਕੰਮ ਕੀਤਾ ਹੈ। 'ਗੀਤਾ ਗੋਵਿੰਦਮ' ਅਤੇ 'ਡੀਅਰ ਕਾਮਰੇਡ' ਵਿੱਚ ਉਨ੍ਹਾਂ ਦੀ ਕੈਮਿਸਟਰੀ ਨੂੰ ਬਹੁਤ ਸਲਾਹਿਆ ਗਿਆ। ਗੀਤਾ ਗੋਵਿੰਦਮ ਤੋਂ ਬਾਅਦ ਉਨ੍ਹਾਂ ਦੇ ਡੇਟਿੰਗ ਦੀਆਂ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਸਨ। 

ਇਹ ਵੀ ਪੜ੍ਹੋ: ਕਰੀਨਾ ਕਪੂਰ ਨਾਲ ਰੋਮਾਂਸ ਕਰ ਖੁਸ਼ ਹੋਏ ਦਿਲਜੀਤ ਦੋਸਾਂਝ, ਸ਼ੂਟਿੰਗ ਸੈੱਟ ਤੋਂ ਵੀਡੀਓ ਸ਼ੇਅਰ ਕਰ ਬੋਲੇ- 'ਕਾਇਲੀ ਛੱਡੋ, ਇੱਥੇ ਪੂਰੀ ਕਰੀਨਾ ਕਪੂਰ...'

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget