ਪੜਚੋਲ ਕਰੋ

Rati Agnihotri: ਇਹ ਪ੍ਰਸਿੱਧ ਬਾਲੀਵੁੱਡ ਅਦਾਕਾਰਾ ਰੋਜ਼ ਖਾਂਦੀ ਸੀ ਪਤੀ ਦੀ ਮਾਰ, 30 ਸਾਲ ਤੱਕ ਸਹਿੰਦੀ ਰਹੀ ਟੌਰਚਰ, ਦਰਦਨਾਕ ਹੈ ਕਹਾਣੀ

80 ਦੇ ਦਹਾਕੇ ਦੀ ਇਸ ਮਸ਼ਹੂਰ ਅਦਾਕਾਰਾ ਦੀ ਨਿੱਜੀ ਜ਼ਿੰਦਗੀ ਦੀ ਕਾਫੀ ਚਰਚਾ ਰਹੀ ਹੈ। ਕਾਰੋਬਾਰੀ ਅਨਿਲ ਵੀਰਵਾਨੀ ਨਾਲ ਵਿਆਹ ਤੋਂ ਬਾਅਦ ਉਸ ਦੀ ਜ਼ਿੰਦਗੀ ਬਦ ਤੋਂ ਬਦਤਰ ਹੁੰਦੀ ਗਈ। ਵਿਆਹ ਦੇ 30 ਸਾਲ ਬਾਅਦ ਉਨ੍ਹਾਂ ਦਾ ਤਲਾਕ ਹੋ ਗਿਆ।

Rati Agnihotri: ਬਾਲੀਵੁੱਡ 'ਚ ਕਈ ਅਜਿਹੀਆਂ ਅਭਿਨੇਤਰੀਆਂ ਹਨ ਜੋ ਆਪਣੀਆਂ ਫਿਲਮਾਂ ਦੀ ਬਜਾਏ ਆਪਣੀ ਨਿੱਜੀ ਜ਼ਿੰਦਗੀ ਲਈ ਜ਼ਿਆਦਾ ਸੁਰਖੀਆਂ 'ਚ ਰਹੀਆਂ ਹਨ। ਇਨ੍ਹਾਂ ਹੀਰੋਇਨਾਂ 'ਚੋਂ ਇਕ ਨਾਂ 80 ਦੇ ਦਹਾਕੇ ਦੀ ਮਸ਼ਹੂਰ ਅਦਾਕਾਰਾ ਰਤੀ ਅਗਨੀਹੋਤਰੀ ਦਾ ਵੀ ਹੈ। ਸਾਊਥ ਤੋਂ ਇਲਾਵਾ ਰਤੀ ਅਗਨੀਹੋਤਰੀ ਨੇ ਬਾਲੀਵੁੱਡ 'ਚ ਵੀ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ 'ਚ ਇਕ ਵੱਖਰੀ ਪਛਾਣ ਤੇ ਜਗ੍ਹਾ ਬਣਾਈ ਹੈ। ਸਾਲ 1981 'ਚ ਫਿਲਮ 'ਏਕ ਦੂਜੇ ਕੇ ਲੀਏ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਰਤੀ ਅਗਨੀਹੋਤਰੀ ਨੇ ਕੁਲੀ, ਪਸੰਦ ਅਪਨੀ-ਅਪਨੀ ਵਰਗੀਆਂ ਕਈ ਹਿੱਟ ਫਿਲਮਾਂ 'ਚ ਕੰਮ ਕੀਤਾ ਹੈ।

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਸੋਸ਼ਲ ਮੀਡੀਆ ਤੋਂ ਹੋਏ ਗਾਇਬ, ਕੈਨੇਡਾ ਵਾਲੇ ਘਰ 'ਤੇ 2 ਹਫਤੇ ਪਹਿਲਾਂ ਹੋਇਆ ਸੀ ਹਮਲਾ, ਇਸ ਦਿਨ ਪਾਈ ਸੀ ਆਖਰੀ ਪੋਸਟ

ਬਾਲੀਵੁੱਡ ਦੇ ਕਈ ਵੱਡੇ ਸਿਤਾਰਿਆਂ ਨਾਲ ਕਰ ਚੁੱਕੀ ਹੈ ਕੰਮ
ਉਨ੍ਹਾਂ ਨੇ ਵੱਡੇ ਪਰਦੇ 'ਤੇ ਬਾਲੀਵੁੱਡ ਦੇ ਕਈ ਮਸ਼ਹੂਰ ਕਲਾਕਾਰਾਂ ਨਾਲ ਕੰਮ ਕੀਤਾ ਹੈ। ਮਿਥੁਨ ਚੱਕਰਵਰਤੀ ਨਾਲ ਉਨ੍ਹਾਂ ਦੀ ਆਨ-ਸਕਰੀਨ ਕੈਮਿਸਟਰੀ ਦੀ ਵੀ ਕਾਫੀ ਚਰਚਾ ਹੋਈ ਸੀ। ਪਰ ਰਤੀ ਅਗਨੀਹੋਤਰੀ ਦੀ ਪ੍ਰੋਫੈਸ਼ਨਲ ਲਾਈਫ ਜਿੰਨੀ ਖੂਬਸੂਰਤ ਸੀ, ਰਤੀ ਅਗਨੀਹੋਤਰੀ ਨੇ ਆਪਣੀ ਨਿੱਜੀ ਜ਼ਿੰਦਗੀ ਵਿੱਚ ਬਰਾਬਰ ਦੇ ਉਤਰਾਅ-ਚੜ੍ਹਾਅ ਦੇਖੇ।

View this post on Instagram
 
A post shared by Rati Agnihotri Fan club (@rati_agnihotri_)

ਰਤੀ ਅਗਨੀਹੋਤਰੀ ਨੂੰ ਰੋਜ਼ਾਨਾ ਕੁੱਟਦਾ ਸੀ ਪਤੀ
ਸਾਲ 1985 ਵਿੱਚ, ਜਦੋਂ ਉਹ ਆਪਣੇ ਕਰੀਅਰ ਦੇ ਸਿਖਰ 'ਤੇ ਸੀ, ਉਸਨੇ ਕਾਰੋਬਾਰੀ ਅਨਿਲ ਵੀਰਵਾਨੀ ਨਾਲ ਵਿਆਹ ਕੀਤਾ। ਵਿਆਹ ਤੋਂ ਬਾਅਦ ਰਤੀ ਦੇ ਪਤੀ ਨੇ ਉਨ੍ਹਾਂ ਨੂੰ ਫਿਲਮੀ ਦੁਨੀਆ ਤੋਂ ਦੂਰੀ ਬਣਾਉਣ ਲਈ ਕਿਹਾ। ਕਿਉਂਕਿ ਉਨ੍ਹਾਂ ਦਾ ਪਤੀ ਨਹੀਂ ਚਾਹੁੰਦਾ ਸੀ ਕਿ ਉਹ ਫਿਲਮਾਂ ਵਿਚ ਕੰਮ ਕਰੇ। ਇਸ ਕਾਰਨ ਦੋਵਾਂ ਵਿਚਾਲੇ ਕਾਫੀ ਲੜਾਈ-ਝਗੜਾ ਹੋਣ ਲੱਗਾ। ਦੋਵਾਂ ਵਿਚਾਲੇ ਲੜਾਈ ਇੰਨੀ ਵਧ ਗਈ ਕਿ ਗੱਲ ਕੁੱਟਮਾਰ ਤੱਕ ਪਹੁੰਚ ਗਈ। ਤੀਹ ਸਾਲਾਂ ਤੱਕ ਲਗਾਤਾਰ ਸ਼ੋਸ਼ਣ ਸਹਿਣ ਤੋਂ ਬਾਅਦ ਉਨ੍ਹਾਂ ਨੇ ਤਲਾਕ ਲੈਣ ਦਾ ਫੈਸਲਾ ਕੀਤਾ ਅਤੇ ਸਾਲ 2015 ਵਿੱਚ ਉਨ੍ਹਾਂ ਨੇ ਆਪਣੇ ਪਤੀ ਤੋਂ ਤਲਾਕ ਲੈ ਲਿਆ। 

ਇਹ ਵੀ ਪੜ੍ਹੋ: ਕਾਮੇਡੀ ਕਿੰਗ ਕਪਿਲ ਸ਼ਰਮਾ ਮਨਾ ਰਹੇ ਵਿਆਹ ਦੀ 5ਵੀਂ ਵਰ੍ਹੇਗੰਢ, ਪੋਸਟ ਸ਼ੇਅਰ ਕਰ ਪਤਨੀ 'ਤੇ ਲੁੁਟਾਇਆ ਖੂਬ ਪਿਆਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
Advertisement
ABP Premium

ਵੀਡੀਓਜ਼

Weather Update|  Punjab | ਪੰਜਾਬ 'ਚ ਧੁੰਦ ਦਾ ਕਹਿਰ, ਸੜਕਾ 'ਤੇ ਆਵਾਜਾਈ 'ਚ ਆਈਆਂ ਮੁਸ਼ਕਿਲਾਂਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!Weather | Alert!  Punjab ਦੀ ਹਵਾ ਹੋਈ ਜ਼ਹਿਰੀਲੀ, ਮੋਸਮ ਵਿਭਾਗ ਨੇ ਕੀਤਾ ਵੱਡਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Embed widget