ਪੜਚੋਲ ਕਰੋ

Raveena Tandon: ਅਦਾਕਾਰਾ ਰਵੀਨਾ ਟੰਡਨ ਦੇ ਪਤੀ ਨੇ 200 ਕਰੋੜ 'ਚ ਖਰੀਦੇ 'ਪੁਸ਼ਪਾ 2' ਦੇ ਅਧਿਕਾਰ, ਪੱਕੀ ਹੋਈ ਉੱਤਰ ਭਾਰ ਦੀ ਸਭ ਤੋਂ ਵੱਡੀ ਡੀਲ

Anil Thadani: ਅਨਿਲ ਥਡਾਨੀ ਦੀ ਕੰਪਨੀ ਨੇ 'ਪੁਸ਼ਪਾ 2' ਤੋਂ ਇਲਾਵਾ ਹੋਰ ਫਿਲਮਾਂ ਦੇ ਵੀ ਨੌਰਥ ਇੰਡੀਆ ਥੀਏਟਰੀਕਲ ਰਾਈਟਸ ਖਰੀਦ ਲਏ ਹਨ। ਅੱਜ ਤੱਕ ਨੌਰਥ ਇੰਡੀਆ 'ਚ ਕਿਸੇ ਵੀ ਫਿਲਮ ਲਈ ਇਨ੍ਹਾਂ ਵੱਡਾ ਸੌਦਾ ਨਹੀਂ ਹੋਇਆ ਹੈ।

Raveena Tandon Husband Anil Thadani: ਫਿਲਮ 'ਪੁਸ਼ਪਾ: ਦ ਰੂਲ' 15 ਅਗਸਤ 2024 ਨੂੰ ਰਿਲੀਜ਼ ਹੋ ਰਹੀ ਹੈ। ਅੱਲੂ ਅਰਜੁਨ ਦੇ ਪ੍ਰਸ਼ੰਸਕ 'ਪੁਸ਼ਪਾ 2' ਨਾਲ ਜੁੜੀ ਹਰ ਅਪਡੇਟ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਅੱਲੂ ਅਰਜੁਨ ਦੇ ਸਵੈਗ ਨੇ ਬਾਕਸ ਆਫਿਸ 'ਤੇ ਬਾਲੀਵੁੱਡ ਦੀਆਂ ਕਈ ਵੱਡੀਆਂ ਫਿਲਮਾਂ ਨੂੰ ਬਰਬਾਦ ਕਰ ਦਿੱਤਾ। ਹੁਣ ਅਜਿਹੇ 'ਚ ਦੱਖਣ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਸਿਨੇਮਾ ਪ੍ਰੇਮੀ 'ਪੁਸ਼ਪਾ 2' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।    

ਇਹ ਵੀ ਪੜ੍ਹੋ: 'ਅਮਰ ਸਿੰਘ ਚਮਕੀਲਾ' ਤੋਂ ਬਾਅਦ ਜਿੰਮ 'ਚ ਪਰਤੇ ਦਿਲਜੀਤ ਦੋਸਾਂਝ, ਬੌਡੀ ਬਣਾਉਣ ਲਈ ਕਰ ਰਹੇ ਖੂਬ ਮਸ਼ੱਕਤ, ਦੇਖੋ ਵੀਡੀਓ

ਅਨਿਲ ਥਡਾਨੀ ਨੇ ਇਨ੍ਹਾਂ ਵੱਡੀਆਂ ਫਿਲਮਾਂ ਦੇ ਖਰੀਦੇ ਹਨ ਥੀਏਟਰਿਕ ਅਧਿਕਾਰ
ਖਬਰਾਂ ਮੁਤਾਬਕ ਰਵੀਨਾ ਟੰਡਨ ਦੇ ਪਤੀ ਅਨਿਲ ਥਡਾਨੀ ਨੇ ਉੱਤਰ ਭਾਰਤ 'ਚ 'ਪੁਸ਼ਪਾ 2' ਨੂੰ ਰਿਲੀਜ਼ ਕਰਨ ਦੇ ਅਧਿਕਾਰ ਖਰੀਦ ਲਏ ਹਨ। ਇਸ ਦੇ ਲਈ ਅਨਿਲ ਨੇ 200 ਕਰੋੜ ਰੁਪਏ 'ਚ ਉੱਤਰੀ ਭਾਰਤ 'ਚ 'ਪੁਸ਼ਪਾ 2' ਨੂੰ ਰਿਲੀਜ਼ ਕਰਨ ਦੇ ਅਧਿਕਾਰ ਖਰੀਦੇ ਹਨ। ਤੁਹਾਨੂੰ ਦੱਸ ਦੇਈਏ ਕਿ ਉੱਤਰ ਭਾਰਤ ਵਿੱਚ ਅਜੇ ਤੱਕ ਕਿਸੇ ਵੀ ਫਿਲਮ ਲਈ ਇੰਨੀ ਵੱਡੀ ਡੀਲ ਨਹੀਂ ਹੋਈ ਹੈ। ਇਸ ਡੀਲ ਨੂੰ ਲੈ ਕੇ ਫਿਲਮ ਇੰਡਸਟਰੀ 'ਚ ਕਾਫੀ ਚਰਚਾ ਹੋ ਰਹੀ ਹੈ।

ਰਿਪੋਰਟ ਮੁਤਾਬਕ ਅਨਿਲ ਥਡਾਨੀ ਦੀ ਕੰਪਨੀ ਨੇ 'ਪੁਸ਼ਪਾ 2' ਦੇ ਨਾਲ-ਨਾਲ ਤਿੰਨ ਹੋਰ ਵੱਡੇ ਬਜਟ ਦੀਆਂ ਫਿਲਮਾਂ ਦੇ ਉੱਤਰੀ ਭਾਰਤ ਦੇ ਥੀਏਟਰਿਕ ਅਧਿਕਾਰ ਵੀ ਖਰੀਦੇ ਹਨ। ਜਿਸ ਵਿੱਚ ਰਾਮ ਚਰਨ ਦੀ ਗੇਮ ਚੇਂਜਰ, ਪ੍ਰਭਾਸ ਅਤੇ ਦੀਪਿਕਾ ਪਾਦੁਕੋਣ ਸਟਾਰਰ ਕਲਕੀ 2898 ਏਡੀ ਅਤੇ ਦੇਵਰਾ: ਭਾਗ 1 ਜੂਨੀਅਰ ਐਨਟੀਆਰ ਅਭਿਨੀਤ ਹੈ ਜਿਸ ਵਿੱਚ ਜਾਨਵੀ ਕਪੂਰ ਅਤੇ ਸੈਫ ਅਲੀ ਖਾਨ ਮੁੱਖ ਭੂਮਿਕਾਵਾਂ ਵਿੱਚ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Allu Arjun (@alluarjunonline)

ਫਿਲਮ ਇੰਡਸਟਰੀ 'ਚ ਇਸ ਡੀਲ ਦੀ ਹੋ ਰਹੀ ਹੈ ਚਰਚਾ
ਇਸ ਦੀ ਪੁਸ਼ਟੀ ਕਰਦੇ ਹੋਏ ਅਨਿਲ ਥਡਾਨੀ ਦੀ ਕੰਪਨੀ ਏਏ ਫਿਲਮਸ ਨੇ ਇੰਸਟਾਗ੍ਰਾਮ 'ਤੇ ਖੁਲਾਸਾ ਕੀਤਾ, 'ਏਏ ਫਿਲਮਜ਼ ਇਸ ਸਾਲ ਦੀਆਂ 4 ਸਭ ਤੋਂ ਵੱਡੀਆਂ ਫਿਲਮਾਂ ਨੂੰ ਉੱਤਰੀ ਭਾਰਤ ਵਿੱਚ ਵੰਡੇਗੀ।' ਤੁਹਾਨੂੰ ਦੱਸ ਦੇਈਏ ਕਿ ਅਨਿਲ ਥਡਾਨੀ ਦੀ ਕੰਪਨੀ ਨੇ ਇਨ੍ਹਾਂ ਮੈਗਾ-ਪ੍ਰੋਜੈਕਟਾਂ ਦੇ ਅਧਿਕਾਰ ਹਾਸਲ ਕਰਨ ਲਈ ਲਗਭਗ 450 ਕਰੋੜ ਰੁਪਏ ਖਰਚ ਕੀਤੇ ਹਨ।

ਇੱਕ ਰਿਪੋਰਟ ਦੇ ਅਨੁਸਾਰ, ਏਏ ਫਿਲਮਸ ਨੇ ਅੱਲੂ ਅਰਜੁਨ ਅਤੇ ਰਸ਼ਮਿਕਾ ਮੰਡਾਨਾ ਦੀ ਫਿਲਮ 'ਪੁਸ਼ਪਾ 2: ਦ ਰੂਲ' ਦੇ ਥੀਏਟਰਿਕ ਅਧਿਕਾਰ 200 ਕਰੋੜ ਰੁਪਏ ਵਿੱਚ ਖਰੀਦੇ ਹਨ। ਇਹੀ ਰਿਪੋਰਟ ਇਹ ਵੀ ਦੱਸਦੀ ਹੈ ਕਿ ਨੈੱਟਫਲਿਕਸ ਨੇ ਸੁਕੁਮਾਰ ਦੁਆਰਾ ਨਿਰਦੇਸ਼ਤ ਫਿਲਮ ਦੇ ਓਟੀਟੀ ਰਿਲੀਜ਼ ਅਧਿਕਾਰ 100 ਕਰੋੜ ਰੁਪਏ ਵਿੱਚ ਖਰੀਦੇ ਹਨ।

ਕੌਣ ਹੈ ਅਨਿਲ ਥਡਾਨੀ?
ਅਨਿਲ ਥਡਾਨੀ ਫਿਲਮ ਨਿਰਦੇਸ਼ਕ ਕੁੰਦਨ ਥਡਾਨੀ ਦੇ ਬੇਟੇ ਹਨ। ਇਹੀ ਕਾਰਨ ਸੀ ਕਿ ਅਨਿਲ ਨੇ ਵੀ ਫਿਲਮੀ ਦੁਨੀਆ 'ਚ ਐਂਟਰੀ ਕੀਤੀ। ਅਨਿਲ ਮੋਸ਼ਨ ਪਿਕਚਰ ਡਿਸਟ੍ਰੀਬਿਊਸ਼ਨ ਕੰਪਨੀ ਏਏ ਫਿਲਮਜ਼ ਦੇ ਡਾਇਰੈਕਟਰ ਹਨ। ਇਸ ਕੰਪਨੀ ਨੇ ਫੁਕਰੇ, ਹੰਪਟੀ ਸ਼ਰਮਾ ਕੀ ਦੁਲਹਨੀਆ, ਵੈਲਕਮ 2 ਕਰਾਚੀ, ਫਿਰੰਗੀ ਅਤੇ 2.0 ਸਮੇਤ ਕਈ ਹਿੱਟ ਬਾਲੀਵੁੱਡ ਫਿਲਮਾਂ ਵੰਡੀਆਂ ਹਨ। ਇਸ ਤੋਂ ਇਲਾਵਾ, ਅਨਿਲ ਥਡਾਨੀ ਦੀ ਏਏ ਫਿਲਮਸ ਅਤੇ ਕਰਨ ਜੌਹਰ ਦੀ ਧਰਮਾ ਪ੍ਰੋਡਕਸ਼ਨ ਨੇ ਬਾਹੂਬਲੀ 2: ਦ ਕਨਕਲੂਜ਼ਨ ਦਾ ਹਿੰਦੀ ਸੰਸਕਰਣ ਵੰਡਿਆ ਸੀ। 

ਇਹ ਵੀ ਪੜ੍ਹੋ: ਹੇਮਾ ਮਾਲਿਨੀ ਨਾਲ ਦੂਜਾ ਵਿਆਹ ਕਰਨ ਲਈ ਪਹਿਲੀ ਪਤਨੀ ਪ੍ਰਕਾਸ਼ ਕੌਰ ਨਾਲ ਧਰਮਿੰਦਰ ਨੇ ਕੀਤੀ ਸੀ ਡੀਲ, ਖੁਦ ਬਿਆਨ ਕੀਤੀ ਸੱਚਾਈ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget