ਪੜਚੋਲ ਕਰੋ

ਵਿਆਹ ਦੀ 16ਵੀਂ ਵਰ੍ਹੇਗੰਢ ਨੂੰ ਰਵੀਨਾ ਨੇ ਇੰਝ ਬਣਾਇਆ ਖਾਸ

ਬਾਲੀਵੁੱਡ ਅਦਾਕਾਰ ਰਵੀਨਾ ਟੰਡਨ ਨੇ ਆਪਣੇ ਵਿਆਹ ਦੀ 16ਵੀਂ ਵਰ੍ਹੇਗੰਢ ਮਨਾਈ। ਇਸ ਖਾਸ ਮੌਕੇ ਰਵੀਨਾ ਨੇ ਆਪਣੇ ਇੰਸਟਾ ਅਕਾਉਂਟ 'ਤੇ ਕੋਲਾਜ ਸ਼ੇਅਰ ਕੀਤਾ।

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਰਵੀਨਾ ਟੰਡਨ ਨੇ ਆਪਣੇ ਵਿਆਹ ਦੀ 16ਵੀਂ ਵਰ੍ਹੇਗੰਢ ਮਨਾਈ। ਇਸ ਖਾਸ ਮੌਕੇ ਰਵੀਨਾ ਨੇ ਆਪਣੇ ਇੰਸਟਾ ਅਕਾਉਂਟ 'ਤੇ ਕੋਲਾਜ ਸ਼ੇਅਰ ਕੀਤਾ। ਇਸ ਕੋਲਾਜ 'ਚ ਰਵੀਨਾ ਨੇ ਆਪਣੇ ਪਤੀ ਅਨਿਲ ਥਡਾਨੀ ਨਾਲ ਖਿੱਚੀਆਂ ਕੁਝ ਖਾਸ ਤਸਵੀਰਾਂ ਨੂੰ ਸ਼ੇਅਰ ਕੀਤਾ ਹੈ। ਤਸਵੀਰਾਂ ਜ਼ਰੀਏ ਰਵੀਨਾ ਨੇ ਵਿਆਹ ਨੂੰ ਲੈ ਕੇ ਹੁਣ ਤੱਕ ਦੇ ਖੁਸ਼ਹਾਲ ਸਫਰ ਨੂੰ ਦਿਖਾਇਆ ਹੈ।
View this post on Instagram
 
16 years of us . ♥️ and many many more lifetimes together..Thank you all for the love and blessings always .

A post shared by Raveena Tandon (@officialraveenatandon) on

ਦਸ ਦਈਏ ਕਿ ਰਵੀਨਾ ਨੇ 22 ਫਰਵਰੀ ਨੂੰ ਅਨਿਲ ਥਡਾਨੀ ਨਾਲ ਵਿਆਹ ਕਰਵਾ ਲਿਆ ਸੀ। ਰਵੀਨਾ 90 ਦਸ਼ਕ ਦੀ ਸਭ ਤੋਂ ਮਸ਼ਹੂਰ ਅਦਾਕਾਰ ਰਹਿ ਚੁੱਕੀ ਹੈ। ਉਨ੍ਹਾਂ ਸਾਲ 1990 'ਚ ਵਿਆਹ ਤੋਂ 14 ਸਾਲ ਪਹਿਲਾਂ ਹੀ ਪੂਜਾ ਤੇ ਛਾਇਆ ਨਾਮ ਦੀਆਂ ਲੜਕੀਆਂ ਨੂੰ ਗੋਦ ਲਿਆ ਸੀ।
ਵਿਆਹ ਤੋਂ ਬਾਅਦ ਰਵੀਨਾ ਦੇ ਘਰ ਬੇਟੀ ਰਾਸ਼ਾ ਤੇ ਬੇਟੇ ਰਣਬੀਰ ਨੇ ਜਨਮ ਲਿਆ। ਵਰਕ ਫਰੰਟ ਦੀ ਗੱਲ ਕਰੀਏ ਤਾਂ ਰਵੀਨਾ ਨੂੰ ਅਪਕਮਿੰਗ ਫਿਲਮ 'ਕੇਜੀਐਫ: ਚੈਪਟਰ 2' 'ਚ ਅਹਿਮ ਕਿਰਦਾਰ ਨਿਭਾਉਂਦੇ ਹੋਏ ਦੇਖਿਆ ਜਾ ਸਕਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget