ਪੜਚੋਲ ਕਰੋ

Sargun Mehta: 10 ਸਾਲ ਪਹਿਲਾਂ ਰਵੀ ਦੂਬੇ ਨੇ ਟੀਵੀ ਚੈਨਲ 'ਤੇ ਸ਼ੋਅ ਦੌਰਾਨ ਸਰਗੁਣ ਮਹਿਤਾ ਨੂੰ ਕੀਤਾ ਸੀ ਪ੍ਰਪੋਜ਼, ਦੇਖੋ ਵਾਇਰਲ ਵੀਡੀਓ

Sargun Mehta Ravi Dubey: ਇੰਨੀਂ ਦਿਨੀਂ ਸਰਗੁਣ ਮਹਿਤਾ ਤੇ ਰਵੀ ਦੂਬੇ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਹ ਵੀਡੀਓ ਤਕਰੀਬਨ 10 ਸਾਲ ਪੁਰਾਣੀ ਹੈ। ਵੀਡੀਓ 'ਚ ਰਵੀ ਦੂਬੇ ਸਰਗੁਣ ਮਹਿਤਾ ਨੂੰ ਵਿਆਹ ਲਈ ਪ੍ਰਪੋਜ਼ ਕਰਦੇ ਨਜ਼ਰ ਆ ਰਹੇ ਹਨ

Sargun Mehta Ravi Dubey Video: ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇੱਕ ਹੈ। ਉਹ ਉਨ੍ਹਾਂ ਬਹੁਤ ਘੱਟ ਅਭਿਨੇਤਰੀਆਂ ਵਿਚੋਂ ਇੱਕ ਹੈ, ਜਿਹੜੀਆਂ ਟੀਵੀ ਦੀ ਦੁਨੀਆ ਤੋਂ ਪੰਜਾਬੀ ਇੰਡਸਟਰੀ 'ਚ ਆਈਆਂ ਅਤੇ ਪੰਜਾਬੀਆਂ ਨੇ ਉਨ੍ਹਾਂ ਨੂੰ ਆਪਣੇ ਦਿਲਾਂ 'ਚ ਬਿਠਾ ਲਿਆ। ਇਸ ਤੋਂ ਇਲਾਵਾ ਸਰਗੁਣ ਮਹਿਤਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈਕੇ ਵੀ ਸੁਰਖੀਆਂ 'ਚ ਰਹਿੰਦੀ ਹੈ। ਉਸ ਦੀਆਂ ਆਪਣੇ ਪਤੀ ਰਵੀ ਦੂਬੇ ਨਾਲ ਤਸਵੀਰਾਂ ਤੇ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। 

ਇਹ ਵੀ ਪੜ੍ਹੋ: 'ਰੱਬ ਕਰੇ ਚੰਨ 'ਤੇ ਪਰਫਾਰਮ ਕਰਨ ਵਾਲਾ ਵੀ ਪਹਿਲਾ ਕਲਾਕਾਰ ਹੋਵੇ', ਇੰਦਰਜੀਤ ਨਿੱਕੂ ਨੇ ਦਿਲਜੀਤ ਦੋਸਾਂਝ ਦੀ ਕੀਤੀ ਰੱਜ ਕੇ ਤਾਰੀਫ

ਇੰਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਸਰਗੁਣ ਮਹਿਤਾ ਤੇ ਰਵੀ ਦੂਬੇ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਹ ਵੀਡੀਓ ਤਕਰੀਬਨ 10 ਸਾਲ ਪੁਰਾਣੀ ਹੈ। ਵੀਡੀਓ 'ਚ ਰਵੀ ਦੂਬੇ ਸਰਗੁਣ ਮਹਿਤਾ ਨੂੰ ਵਿਆਹ ਲਈ ਪ੍ਰਪੋਜ਼ ਕਰਦੇ ਨਜ਼ਰ ਆ ਰਹੇ ਹਨ। ਇਹ ਕੋਈ ਐਕਟਿੰਗ ਨਹੀਂ ਹੈ, ਬਲਕਿ ਸੱਚਮੁੱਚ ਅੱਜ ਤੋਂ 10 ਸਾਲ ਪਹਿਲਾਂ ਸਟਾਰ ਪਲੱਸ ਦੇ ਸ਼ੋਅ ਨੱਚ ਬੱਲੀਏ 'ਤੇ ਰਵੀ ਦੂਬੇ ਨੇ ਸਰਗੁਣ ਮਹਿਤਾ ਨੂੰ ਨੈਸ਼ਨਲ ਟੈਲੀਵਿਜ਼ਨ 'ਤੇ ਪ੍ਰਪੋਜ਼ ਕੀਤਾ ਸੀ। ਹੁਣ ਇਸ ਦਾ ਵੀਡੀਓ ਅੱਗ ਵਾਂਗ ਫੈਲ ਰਿਹਾ ਹੈ। ਫੈਨਜ਼ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਸਾਰਵੀ ਯਾਨਿ ਸਰਗੁਣ ਤੇ ਰਵੀ 'ਤੇ ਪਿਆਰ ਦੀ ਖੂਬ ਵਰਖਾ ਕਰ ਰਹੇ ਹਨ। ਤੁਸੀਂ ਵੀ ਦੇਖੋ ਇਹ ਵੀਡੀਓ:

View this post on Instagram
 
A post shared by Sargun Mehta - NameAsPower✨ (@sargunslays)

ਕਾਬਿਲੇਗ਼ੌਰ ਹੈ ਕਿ ਸਰਗੁਣ ਮਹਿਤਾ ਨੇ ਰਵੀ ਦੂਬੇ ਨਾਲ ਸਾਲ 2013 'ਚ ਵਿਆਹ ਕੀਤਾ ਸੀ। ਸਰਗੁਣ ਮਹਿਤਾ ਨੇ ਖੁਦ ਆਪਣੇ ਕਈ ਇੰਟਰਵਿਊਜ਼ 'ਚ ਦੱਸਿਆ ਹੈ ਕਿ ਉਹ ਆਪਣੇ ਪਹਿਲੇ ਟੀਵੀ ਸੀਰੀਅਲ '12/24 ਕਰੋਲ ਬਾਗ਼' ਦੇ ਸੈੱਟ 'ਤੇ ਰਵੀ ਨੂੰ ਮਿਲੀ ਸੀ। ਇੱਥੋਂ ਹੀ ਦੋਵਾਂ ਨੇ ਇੱਕ ਦੂਜੇ ਨੂੰ ਡੇਟ ਕਰਨਾ ਸ਼ੁਰੂ ਕੀਤਾ। ਇੱਕ ਦੂਜੇ ਨੂੰ ਤਕਰੀਬਨ 4 ਸਾਲ ਡੇਟ ਕਰਨ ਤੋਂ ਬਾਅਦ ਦੋਵਾਂ ਨੇ 2013 'ਚ ਵਿਆਹ ਕਰਵਾ ਲਿਆ। ਸਰਗੁਣ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ 'ਚ ਗੁਰਨਾਮ ਭੁੱਲਰ ਨਾਲ ਫਿਲਮ 'ਨਿਗਾ ਮਾਰਦਾ ਆਈਂ ਵੇ' 'ਚ ਨਜ਼ਰ ਆਈ ਸੀ।

ਇਹ ਵੀ ਪੜ੍ਹੋ: ਸ਼ਹਿਨਾਜ਼ ਗਿੱਲ ਨੂੰ ਲਾਈਫ 'ਚ ਅੱਗੇ ਵਧਣ ਦੀ ਸਲਾਹ ਦੇਣਾ ਸਲਮਾਨ ਨੂੰ ਪਿਆ ਭਾਰੀ, ਸਿਡਨਾਜ਼ ਫੈਨਜ਼ ਨੇ ਬੁਰੀ ਤਰ੍ਹਾਂ ਕੀਤਾ ਟਰੋਲ

ਟਾਪ ਹੈਡਲਾਈਨ

Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget