ਪੜਚੋਲ ਕਰੋ

Ravi Dubey Sargun Mehta: ਰਵੀ ਦੂਬੇ ਨੇ ਪਤਨੀ ਸਰਗੁਣ ਮਹਿਤਾ ਨਾਲ ਸ਼ੇਅਰ ਕੀਤੀ ਰੋਮਾਂਟਿਕ ਵੀਡੀਓ, ਕੈਪਸ਼ਨ `ਚ ਲਿਖੀ ਇਹ ਗੱਲ

Sargun Mehta Ravi Dubey: ਰਵੀ ਦੂਬੇ ਨੇ ਸਰਗੁਣ ਮਹਿਤਾ ਨਾਲ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਪਤੀ ਪਤਨੀ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Ravi Dubey Shares Video With Sargun Mehta: ਸਰਗੁਣ ਮਹਿਤਾ ਤੇ ਰਵੀ ਦੂਬੇ ਦਾ ਪਿਆਰ ਕਿਸੇ ਤੋਂ ਲੁਕਿਆ ਨਹੀਂ ਹੈ। ਦੋਵਾਂ ਦੇ ਵਿਆਹ ਨੂੰ 13 ਸਾਲ ਹੋ ਗਏ ਹਨ, ਪਰ ਹਾਲੇ ਵੀ ਇਨ੍ਹਾਂ ਨੂੰ ਟੀਵੀ ਇੰਡਸਟਰੀ ਦਾ ਸਭ ਤੋਂ ਰੋਮਾਂਟਿਕ ਜੋੜਾ ਮੰਨਿਆ ਜਾਂਦਾ ਹੈ। ਸਰਗੁਣ ਨੇ ਦੱਸਿਆ ਸੀ ਕਿ ਉਹ ਆਪਣੇ ਡੈਬਿਊ ਟੀਵੀ ਸੀਰੀਅਲ ਕਰੋਲ ਬਾਗ਼ ਦੇ ਸੈੱਟ ਤੇ ਰਵੀ ਨੂੰ ਮਿਲੀ ਸੀ। ਦੋਵਾਂ ਨੇ ਇੱਕ ਦੂਜੇ ਨੂੰ ਸਾਲ ਭਰ ਡੇਟ ਕਰਨ ਤੋਂ ਬਾਅਦ 2009 `ਚ ਵਿਆਹ ਕਰਵਾ ਲਿਆ ਸੀ। 

ਰਵੀ ਦੂਬੇ ਨੇ ਸਰਗੁਣ ਮਹਿਤਾ ਨਾਲ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਪਤੀ ਪਤਨੀ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਵੀਡੀਓ `ਚ ਜੋ ਚੀਜ਼ ਸਭ ਤੋਂ ਜ਼ਿਆਦਾ ਧਿਆਨ ਖਿੱਚ ਰਹੀ ਹੈ, ਉਹ ਹੈ ਇਸ ਦੀ ਕੈਪਸ਼ਨ। ਰਵੀ ਨੇ ਵੀਡੀਓ ਸ਼ੇਅਰ ਕਰ ਕੈਪਸ਼ਨ `ਚ ਲਿਖਿਆ, "ਮੈਂ ਤੇ ਮੇਰੀ ਛੋਟੀ ਹਰ ਰੋਜ਼ ਹਰ ਪਲ ਇਕੱਠੇ।" ਦਸ ਦਈਏ ਕਿ ਰਵੀ ਆਪਣੀ ਪਤਨੀ ਸਰਗੁਣ ਨੂੰ ਪਿਆਰ ਨਾਲ ਛੋਟੀ ਕਹਿੰਦੇ ਹਨ। ਦੂਜੇ ਪਾਸੇ ਸਰਗੁਣ ਮਹਿਤਾ ਰਵੀ ਨੂੰ ਬੜੀ ਕਹਿ ਕੇ ਬੁਲਾਉਂਦੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Ravie Dubey (@ravidubey2312)

ਕਾਬਿਲੇਗ਼ੌਰ ਹੈ ਕਿ ਸਰਗੁਣ ਮਹਿਤਾ ਹਾਲ ਹੀ ਫ਼ਿਲਮ `ਬਾਬੇ ਭੰਗੜਾ ਪਾਉਂਦੇ ਨੇ` `ਚ ਨਜ਼ਰ ਆਈ ਹੈ। ਇਸ ਦੇ ਨਾਲ ਹੀ ਉਹ `ਮੋਹ` ਫ਼ਿਲਮ `ਚ ਵੀ ਨਜ਼ਰ ਆ ਚੁੱਕੀ ਹੈ। ਇਸ ਫ਼ਿਲਮ `ਚ ਸਰਗੁਣ ਦੀ ਐਕਟਿੰਗ ਦੀ ਕਾਫ਼ੀ ਤਾਰੀਫ਼ ਹੋਈ ਹੈ।    

ਇਹ ਵੀ ਪੜ੍ਹੋ: ਸੁਨੰਦਾ ਸ਼ਰਮਾ ਨੇ ਬਾਲੀਵੁੱਡ ਦੇ ਸੁਪਰਹਿੱਟ ਗਾਣੇ ਤੇ ਬਣਾਈ ਰੀਲ, ਖੂਬਸੂਰਤੀ ਤੇ ਫ਼ੈਨਜ਼ ਹੋਏ ਫ਼ਿਦਾ

ਟਾਪ ਹੈਡਲਾਈਨ

Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Famous Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget