ਪੜਚੋਲ ਕਰੋ

Deep Sidhu: ਵੈਲੇਨਟਾਈਨ ਡੇਅ 'ਤੇ ਰੀਨਾ ਰਾਏ ਨੇ ਦੀਪ ਸਿੱਧੂ ਨੂੰ ਕੀਤਾ ਯਾਦ, ਦੀਪ ਨਾਲ ਆਖਰੀ ਵੈਲੇਨਟਾਈਨ ਦੀ ਤਸਵੀਰ ਕੀਤੀ ਸ਼ੇਅਰ

Valentine Day 2024: ਦੀਪ ਸਿੱਧੂ ਦਾ ਦੇਹਾਂਤ 15 ਫਰਵਰੀ 2022 ਨੂੰ ਐਕਸੀਡੈਂਟ 'ਚ ਹੋਇਆ ਸੀ। ਇਸ ਤੋਂ ਪਹਿਲਾਂ 14 ਫਰਵਰੀ ਨੂੰ ਦੀਪ ਤੇ ਰੀਨਾ ਨੇ ਇਕੱਠੇ ਆਪਣਾ ਆਖਰੀ ਵੈਲੇਨਟਾਈਨ ਡੇਅ ਮਨਾਇਆ ਸੀ। 

Reena Rai Remembers Deep Sidhu On Valentine Day: ਦੀਪ ਸਿੱਧੂ ਤੇ ਰੀਨਾ ਰਾਏ ਬਾਰੇ ਪੂਰਾ ਪੰਜਾਬ ਜਾਣਦਾ ਹੈ। ਸਾਲ 2022 'ਚ ਦੀਪ ਸਿੱਧੂ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਿਆ ਸੀ। ਉਸ ਦੀ ਮੌਤ ਤੋਂ 2 ਸਾਲ ਬਾਅਦ ਹਾਲੇ ਵੀ ਉਸ ਦੀ ਪ੍ਰੇਮਿਕਾ ਰੀਨਾ ਰਾਏ ਉਸ ਨੂੰ ਯਾਦ ਕਰਦੀ ਹੈ। ਦਰਅਸਲ, ਦੀਪ ਸਿੱਧੂ ਦਾ ਦੇਹਾਂਤ 15 ਫਰਵਰੀ 2022 ਨੂੰ ਐਕਸੀਡੈਂਟ 'ਚ ਹੋਇਆ ਸੀ। ਇਸ ਤੋਂ ਪਹਿਲਾਂ 14 ਫਰਵਰੀ ਨੂੰ ਦੀਪ ਤੇ ਰੀਨਾ ਨੇ ਇਕੱਠੇ ਆਪਣਾ ਆਖਰੀ ਵੈਲੇਨਟਾਈਨ ਡੇਅ ਮਨਾਇਆ ਸੀ। 

View this post on Instagram
 
A post shared by Reena Rai (@thisisreenarai)

ਇਹ ਵੀ ਪੜ੍ਹੋ: ਸੋਨਮ ਬਾਜਵਾ ਨੇ 'ਨਿੱਕਾ ਜ਼ੈਲਦਾਰ 4' ਦਾ ਕੀਤਾ ਐਲਾਨ, ਐਮੀ ਵਿਰਕ ਨਾਲ ਕਰੇਗੀ ਰੋਮਾਂਸ, ਜਾਣੋ ਕਦੋਂ ਹੋਵੇਗੀ ਰਿਲੀਜ਼

ਹੁਣ ਉਸੇ ਆਖਰੀ ਵੈਲੇਨਟਾਈਨ ਡੇਅ ਦੀ ਯਾਦ ਰੀਨਾ ਰਾਏ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਰੀਨਾ ਨੇ ਇੱਕ ਫੋਟੋ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਦੀਪ ਸਿੱਧੂ ਨਾਲ ਰੋਮਾਂਟਿਕ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੋਵਾਂ ਦੇ ਪੈਰਾਂ 'ਚ ਗੁਲਾਬ ਦੇ ਫੁੱਲ ਦੀ ਪੰਖੜੀਆਂ ਵੀ ਡਿੱਗੀਆਂ ਨਜ਼ਰ ਆ ਰਹੀਆਂ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਰੀਨਾ ਨੇ ਟੁੱਟੇ ਦਿਲ ਵਾਲੀ ਇਮੋਜੀ ਬਣਾਈ ਹੈ। ਦੇਖੋ ਇਹ ਤਸਵੀਰ:

Deep Sidhu: ਵੈਲੇਨਟਾਈਨ ਡੇਅ 'ਤੇ ਰੀਨਾ ਰਾਏ ਨੇ ਦੀਪ ਸਿੱਧੂ ਨੂੰ ਕੀਤਾ ਯਾਦ, ਦੀਪ ਨਾਲ ਆਖਰੀ ਵੈਲੇਨਟਾਈਨ ਦੀ ਤਸਵੀਰ ਕੀਤੀ ਸ਼ੇਅਰ

Deep Sidhu: ਵੈਲੇਨਟਾਈਨ ਡੇਅ 'ਤੇ ਰੀਨਾ ਰਾਏ ਨੇ ਦੀਪ ਸਿੱਧੂ ਨੂੰ ਕੀਤਾ ਯਾਦ, ਦੀਪ ਨਾਲ ਆਖਰੀ ਵੈਲੇਨਟਾਈਨ ਦੀ ਤਸਵੀਰ ਕੀਤੀ ਸ਼ੇਅਰ

ਵੈਲੇਨਟਾਈਨ ਡੇਅ ਤੋਂ ਅਗਲੇ ਦਿਨ ਹੋ ਗਈ ਸੀ ਦੀਪ ਦੀ ਮੌਤ
ਦੱਸ ਦਈਏ ਕਿ ਦੀਪ ਸਿੱਧੂ ਦੀ ਮੌਤ 15 ਫਰਵਰੀ 2022 ਨੂੰ ਹੋਈ ਸੀ। ਇਸ ਤੋਂ ਪਹਿਲਾਂ ਦੋਵਾਂ ਨੇ ਇਕੱਠੇ ਵੈਲੇਨਟਾਈਨ ਵੀ ਮਨਾਇਆ ਸੀ। ਦੱਸ ਦਈਏ ਕਿ ਦੀਪ ਸਿੱਧੂ ਪਹਿਲਾਂ ਹੀ ਵਿਆਹਿਆ ਹੋਇਆ ਸੀ। ਇਸ ਦੇ ਬਾਵਜੂਦ ਉਹ ਰੀਨਾ ਰਾਏ ਨੂੰ ਦਿਲ ਦੇ ਬੈਠਿਆ ਸੀ। ਦੋਵਾਂ ਦੇ ਪਿਆਰ ਦੀਆਂ ਖਬਰਾਂ ਕਾਫੀ ਸੁਰਖੀਆਂ 'ਚ ਰਹਿੰਦੀਆਂ ਸੀ। ਇਹੀ ਨਹੀਂ ਦੋਵਾਂ ਦੀ ਲਵ ਸਟੋਰੀ ਅਤੇ ਦੀਪ ਦੇ ਸੰਘਰਸ਼ 'ਤੇ ਪਾਕਿਸਤਾਨ 'ਚ ਇੱਕ ਵੈੱਬ ਸੀਰੀਜ਼ ਵੀ ਬਣੀ ਸੀ। ਜਿਸ ਦਾ ਭਾਰਤ ਵਿੱਚ ਕਾਫੀ ਵਿਰੋਧ ਹੋਇਆ ਸੀ।  

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਨੇ ਵਿਹਲੇ ਰਹਿ ਕੇ ਇੰਝ ਕੱਟੇ 4 ਸਾਲ, ਬੋਲੇ- 'ਬੋਰ ਹੁੰਦਾ ਸੀ ਤਾਂ ਖਾਣਾ ਬਣਾ ਲੈਂਦਾ ਸੀ...'

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget