ਪੜਚੋਲ ਕਰੋ

Rekha: ਨਾ ਫਿਲਮਾਂ, ਨਾ ਕੋਈ ਕਾਰੋਬਾਰ, ਫਿਰ ਕਿਵੇਂ ਬਾਲੀਵੁੱਡ ਅਦਾਕਾਰਾ ਰੇਖਾ ਹੈ 331 ਕਰੋੜ ਦੀ ਮਾਲਕਣ

Rekha Net Worth: ਪ੍ਰਸਿੱਧ ਬਾਲੀਵੁੱਡ ਅਦਾਕਾਰਾ ਰੇਖਾ ਨਾ ਦੇ ਬਰਾਬਰ ਫਿਲਮਾਂ ‘ਚ ਨਜ਼ਰ ਆਉਂਦੀ ਹੈ, ਇਸ ਦੇ ਨਾਲ ਹੀ ਉਨ੍ਹਾਂ ਦਾ ਕੋਈ ਕਾਰੋਬਾਰ ਵੀ ਨਹੀਂ ਹੈ। ਫਿਰ ਰੇਖਾ ਕਿਵੇਂ 331 ਕਰੋੜ ਜਾਇਦਾਦ ਦੀ ਮਾਲਕਣ ਹੈ? ਆਓ ਤੁਹਾਨੂੰ ਦੱਸਦੇ ਹਾਂ…

Rekha Net Worth: ਲੋਕ ਬਾਲੀਵੁੱਡ ਅਦਾਕਾਰਾ ਰੇਖਾ ਦੀ ਐਕਟਿੰਗ ਦੇ ਦੀਵਾਨੇ ਹਨ। ਇੰਨਾ ਹੀ ਨਹੀਂ ਅੱਜ ਵੀ ਉਨ੍ਹਾਂ ਦੀ ਖੂਬਸੂਰਤੀ ਦੇ ਚਰਚੇ ਹਨ। ਰੇਖਾ ਦੀ ਉਮਰ 68 ਸਾਲ ਹੈ ਪਰ ਉਨ੍ਹਾਂ ਨੂੰ ਦੇਖ ਕੇ ਬਿਲਕੁਲ ਵੀ ਨਹੀਂ ਲੱਗਦਾ ਕਿ ਉਨ੍ਹਾਂ ਦੀ ਉਮਰ ਵਧ ਰਹੀ ਹੈ। ਰੇਖਾ ਬਹੁਤ ਘੱਟ ਫਿਲਮਾਂ ਵਿੱਚ ਨਜ਼ਰ ਆਉਂਦੀ ਹੈ। ਉਹ ਮਹਿੰਗੀਆਂ ਕਾਰਾਂ ਵਿੱਚ ਘੁੰਮਦੀ ਹੈ ਅਤੇ ਆਲੀਸ਼ਾਨ ਜੀਵਨ ਬਤੀਤ ਕਰਦੀ ਹੈ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਉਹ ਆਪਣੀ ਐਸ਼ੋ-ਆਰਾਮ ਵਾਲੀ ਜ਼ਿੰਦਗੀ ਨੂੰ ਕਿਵੇਂ ਬਰਕਰਾਰ ਰੱਖ ਰਹੀ ਹੈ।

Rekha: ਨਾ ਫਿਲਮਾਂ, ਨਾ ਕੋਈ ਕਾਰੋਬਾਰ, ਫਿਰ ਕਿਵੇਂ ਬਾਲੀਵੁੱਡ ਅਦਾਕਾਰਾ ਰੇਖਾ ਹੈ 331 ਕਰੋੜ ਦੀ ਮਾਲਕਣ

ਇਸ ਤਰ੍ਹਾਂ ਰੇਖਾ ਕਰਦੀ ਹੈ ਮੋਟੀ ਕਮਾਈ
ਮੀਡੀਆ ਰਿਪੋਰਟਾਂ ਮੁਤਾਬਕ ਰੇਖਾ ਦੀ ਹੈਦਰਾਬਾਦ ਅਤੇ ਮੁੰਬਈ 'ਚ ਕਈ ਜਾਇਦਾਦਾਂ ਹਨ, ਜੋ ਉਨ੍ਹਾਂ ਨੇ ਕਿਰਾਏ 'ਤੇ ਦਿੱਤੀਆਂ ਹਨ। ਰੇਖਾ ਇਸ ਤੋਂ ਕਾਫੀ ਕਮਾਈ ਕਰਦੀ ਹੈ। ਉਹ ਰਾਜ ਸਭਾ ਮੈਂਬਰ ਵੀ ਰਹਿ ਚੁੱਕੀ ਹੈ, ਇਸ ਲਈ ਉਨ੍ਹਾਂ ਨੂੰ ਪੈਨਸ਼ਨ ਅਤੇ ਹੋਰ ਕਈ ਭੱਤੇ ਮਿਲਦੇ ਹਨ। ਜੇਕਰ ਉਹ ਕੋਈ ਇਵੈਂਟ ਜਾਂ ਸਟੋਰ ਓਪਨਿੰਗ ਕਰਦੀ ਹੈ ਤਾਂ ਉਹ ਮੋਟੀ ਰਕਮ ਵਸੂਲਦੀ ਹੈ। ਇਸ ਤੋਂ ਇਲਾਵਾ ਜਦੋਂ ਰੇਖਾ ਨੂੰ ਕਿਸੇ ਇਵੈਂਟ 'ਚ ਬੁਲਾਇਆ ਜਾਂਦਾ ਹੈ ਤਾਂ ਉਹ ਉੱਥੇ ਆਪਣੀ ਮੌਜੂਦਗੀ ਦਰਜ ਕਰਵਾਉਣ ਲਈ ਫੀਸ ਵਸੂਲਦੀ ਹੈ।

Rekha: ਨਾ ਫਿਲਮਾਂ, ਨਾ ਕੋਈ ਕਾਰੋਬਾਰ, ਫਿਰ ਕਿਵੇਂ ਬਾਲੀਵੁੱਡ ਅਦਾਕਾਰਾ ਰੇਖਾ ਹੈ 331 ਕਰੋੜ ਦੀ ਮਾਲਕਣ

ਰੇਖਾ 331 ਕਰੋੜ ਜਾਇਦਾਦ ਦੀ ਮਾਲਕਣ
ਰੇਖਾ ਦੀ ਕੁੱਲ ਜਾਇਦਾਦ ਲਗਭਗ 331 ਕਰੋੜ ਰੁਪਏ ਹੈ। ਇਕ ਇੰਟਰਵਿਊ ਦੌਰਾਨ ਰੇਖਾ ਨੇ ਦੱਸਿਆ ਸੀ ਕਿ ਉਹ ਬਹੁਤ ਸੋਚ-ਸਮਝ ਕੇ ਪੈਸਾ ਖਰਚ ਕਰਦੀ ਹੈ ਅਤੇ ਜ਼ਿਆਦਾ ਪੈਸੇ ਬਚਾਉਣ 'ਚ ਵਿਸ਼ਵਾਸ ਰੱਖਦੀ ਹੈ। ਰੇਖਾ ਨੂੰ ਕਾਰਾਂ ਦਾ ਬਹੁਤ ਸ਼ੌਕ ਹੈ। ਉਨ੍ਹਾਂ ਕੋਲ ਇੱਕ AUDI A3 ਕਾਰ ਹੈ, ਜਿਸ ਦੀ ਕੀਮਤ 36 ਲੱਖ ਰੁਪਏ ਹੈ। ਉਨ੍ਹਾਂ ਕੋਲ ਇੱਕ BMW ਅਤੇ XUV ਵੀ ਹੈ। ਇਸ ਤੋਂ ਇਲਾਵਾ ਰੇਖਾ ਕੋਲ ਇਕ ਹੌਂਡਾ ਸਿਟੀ ਕਾਰ ਵੀ ਹੈ, ਜਿਸ ਦੀ ਕੀਮਤ 14 ਲੱਖ ਹੈ।

Rekha: ਨਾ ਫਿਲਮਾਂ, ਨਾ ਕੋਈ ਕਾਰੋਬਾਰ, ਫਿਰ ਕਿਵੇਂ ਬਾਲੀਵੁੱਡ ਅਦਾਕਾਰਾ ਰੇਖਾ ਹੈ 331 ਕਰੋੜ ਦੀ ਮਾਲਕਣ

4 ਸਾਲ ਪਹਿਲਾਂ ਇਸ ਫਿਲਮ 'ਚ ਆਈ ਸੀ ਨਜ਼ਰ
ਦੱਸ ਦੇਈਏ ਕਿ ਰੇਖਾ ਹੁਣ ਫਿਲਮਾਂ ਵਿੱਚ ਘੱਟ ਹੀ ਨਜ਼ਰ ਆਉਂਦੀ ਹੈ। ਉਹ ਆਖਰੀ ਵਾਰ 'ਯਮਲਾ ਪਗਲਾ ਦੀਵਾਨਾ: ਫਿਰ ਸੇ' 'ਚ ਨਜ਼ਰ ਆਈ ਸੀ, ਜਿਸ 'ਚ ਉਨ੍ਹਾਂ ਨੇ 'ਰਫਤਾ ਰਫਤਾ' ਗੀਤ 'ਤੇ ਖਾਸ ਭੂਮਿਕਾ ਨਿਭਾਈ ਸੀ। ਧਰਮਿੰਦਰ, ਬੌਬੀ ਦਿਓਲ ਅਤੇ ਸੰਨੀ ਦਿਓਲ ਦੀ ਇਹ ਫਿਲਮ ਸਾਲ 2018 ਵਿੱਚ ਰਿਲੀਜ਼ ਹੋਈ ਸੀ। ਇਸ ਤੋਂ ਇਲਾਵਾ ਰੇਖਾ ਕਈ ਵਾਰ ਕਿਸੇ ਨਾ ਕਿਸੇ ਸ਼ੋਅ 'ਚ ਵਿਸ਼ੇਸ਼ ਮਹਿਮਾਨ ਵਜੋਂ ਨਜ਼ਰ ਆਉਂਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget