ਪੜਚੋਲ ਕਰੋ

Rekha: ਬਾਲੀਵੁੱਡ ਅਦਾਕਾਰਾ ਰੇਖਾ ਨੇ ਪੱਤਰਕਾਰ ਨੂੰ ਮਾਰਿਆ ਥੱਪੜ, ਪੱਤਰਕਾਰ ਨੇ ਇੰਝ ਕੀਤਾ ਰਿਐਕਟ, ਵੀਡੀਓ ਹੋਇਆ ਵਾਇਰਲ

Rekha Video: ਰੇਖਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਉਹ ਪਾਪਰਾਜ਼ੀ ਨੂੰ ਥੱਪੜ ਮਾਰਦੀ ਨਜ਼ਰ ਆ ਰਹੀ ਹੈ।

Rekha Slap Paparazzi: ਬਾਲੀਵੁੱਡ ਦੀ ਦਿੱਗਜ ਅਦਾਕਾਰਾ ਰੇਖਾ ਜਿੱਥੇ ਵੀ ਜਾਂਦੀ ਹੈ, ਹਰ ਕਿਸੇ ਨੂੰ ਆਪਣਾ ਦੀਵਾਨਾ ਬਣਾ ਦਿੰਦੀ ਹੈ। ਰੇਖਾ ਹੁਣ ਫਿਲਮਾਂ 'ਚ ਨਜ਼ਰ ਨਹੀਂ ਆਉਂਦੀ ਪਰ ਉਹ ਕਈ ਜਨਤਕ ਸਮਾਗਮਾਂ 'ਚ ਸ਼ਿਰਕਤ ਕਰਦੀ ਰਹਿੰਦੀ ਹੈ, ਜਿਸ ਕਾਰਨ ਉਹ ਹਰ ਜਗ੍ਹਾ ਦਿਖਾਈ ਦਿੰਦੀ ਹੈ। ਬੁੱਧਵਾਰ ਨੂੰ ਰੇਖਾ ਇਕ ਇਵੈਂਟ 'ਚ ਗਈ ਸੀ ਜਿੱਥੋਂ ਉਨ੍ਹਾਂ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਅਦਾਕਾਰਾ ਰੇਖਾ ਗ੍ਰੇ ਰੰਗ ਦੇ ਪਹਿਰਾਵੇ 'ਚ ਕਾਫੀ ਖੂਬਸੂਰਤ ਲੱਗ ਰਹੀ ਸੀ। ਰੇਖਾ ਦੇ ਇਵੈਂਟ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਉਹ ਪਾਪਰਾਜ਼ੀ ਨੂੰ ਥੱਪੜ ਮਾਰਦੀ ਨਜ਼ਰ ਆ ਰਹੀ ਹੈ। 

ਬੁੱਧਵਾਰ ਰਾਤ ਨੂੰ ਮੁੰਬਈ 'ਚ ਗਲੋਬਲ ਸਪਾ ਐਵਾਰਡਸ ਦਾ ਆਯੋਜਨ ਕੀਤਾ ਗਿਆ। ਇਸ ਐਵਾਰਡ ਸਮਾਰੋਹ 'ਚ ਰੇਖਾ, ਜ਼ਰੀਨ ਖਾਨ, ਵਾਣੀ ਕਪੂਰ, ਮਾਨੁਸ਼ੀ ਛਿੱਲਰ ਅਤੇ ਰਣਦੀਪ ਹੁੱਡਾ ਸਮੇਤ ਕਈ ਅਦਾਕਾਰਾਂ ਨੇ ਸ਼ਿਰਕਤ ਕੀਤੀ। ਇਸ ਈਵੈਂਟ 'ਚ ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਉਹ ਸੀ ਰੇਖਾ।

ਰੇਖਾ ਨੇ ਪੱਤਰਕਾਰ ਨੂੰ ਮਾਰਿਆ ਥੱਪੜ
ਰੇਖਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਇਵੈਂਟ ਛੱਡ ਕੇ ਜਾ ਰਹੀ ਹੈ ਅਤੇ ਫਿਰ ਪਾਪਰਾਜ਼ੀ ਉਸ ਨੂੰ ਘੇਰ ਲੈਂਦੇ ਹਨ। ਇੱਕ ਪਾਪਰਾਜ਼ੀ ਉਸਦੇ ਨਾਲ ਫੋਟੋਆਂ ਖਿੱਚਣ ਲਈ ਆਉਂਦਾ ਹੈ। ਇਸ ਦੌਰਾਨ ਰੇਖਾ ਨੇ ਮਜ਼ਾਕ 'ਚ ਉਸ ਦੀ ਗੱਲ 'ਤੇ ਪਿਆਰ ਨਾਲ ਥੱਪੜ ਮਾਰ ਦਿੱਤਾ।

View this post on Instagram
 
A post shared by Instant Bollywood (@instantbollywood)

ਰੇਖਾ ਦੇ ਥੱਪੜ ਲੱਗਣ ਤੋਂ ਬਾਅਦ ਪਾਪਰਾਜ਼ੀ ਦੀ ਪ੍ਰਤੀਕਿਰਿਆ ਦੇਖਣ ਵਾਲੀ ਹੈ। ਉਹ ਖੁਸ਼ੀ ਨਾਲ ਖਿੜਨ ਲੱਗਦਾ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਫੈਨਜ਼ ਇਸ 'ਤੇ ਕਾਫੀ ਕਮੈਂਟ ਕਰ ਰਹੇ ਹਨ। ਇਕ ਫੈਨ ਨੇ ਲਿਖਿਆ- ਮੁੰਡਾ ਬਹੁਤ ਖੁਸ਼ ਹੋ ਗਿਆ। ਜਦਕਿ ਦੂਜੇ ਨੇ ਲਿਖਿਆ- ਉਹ ਬਹੁਤ ਪਿਆਰੀ ਹੈ।

ਰੇਖਾ ਦੇ ਲੁੱਕ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡੋ ਵੈਸਟਰਨ ਸਾੜ੍ਹੀ ਪਹਿਨੀ ਸੀ। ਇਸ ਦੇ ਨਾਲ ਉਨ੍ਹਾਂ ਨੇ ਗੋਲਡਨ ਕਲਰ ਦਾ ਸੂਟ ਪਾਇਆ ਸੀ। ਹਰ ਵਾਰ ਦੀ ਤਰ੍ਹਾਂ ਰੇਖਾ ਨੇ ਗਜਰੇ ਨਾਲ ਆਪਣਾ ਲੁੱਕ ਪੂਰਾ ਕੀਤਾ ਸੀ। ਇਸ ਪਹਿਰਾਵੇ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ। ਉਸਨੇ ਇਵੈਂਟ ਵਿੱਚ ਪਾਪਰਾਜ਼ੀ ਲਈ ਪੋਜ਼ ਵੀ ਦਿੱਤੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget