ਪੜਚੋਲ ਕਰੋ

ਆਖਰ ਹੇਮਾ ਮਾਲਿਨੀ ਨੇ ਸਨੀ ਦਿਓਲ ਨਾਲ ਆਪਣੇ ਰਿਸ਼ਤੇ ਬਾਰੇ ਕੀਤਾ ਖੁਲਾਸਾ

ਹੇਮਾ ਨੇ ਉਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਸੀ ਕਿ ਹਰ ਕੋਈ ਸੋਚਦਾ ਹੈ ਕਿ ਅਸੀਂ ਕਿਸ ਤਰ੍ਹਾਂ ਦਾ ਰਿਸ਼ਤਾ ਨਿਭਾਅ ਰਹੇ ਹਾਂ ਪਰ ਮੈਂ ਤਹਾਨੂੰ ਦੱਸ ਦਿਆਂ ਕਿ ਇਹ ਬਹੁਤ ਖੂਬਸੂਰਤ ਹੈ।

ਮੁੰਬਈ: ਹੇਮਾ ਮਾਲਿਨੀ ਤੇ ਬਾਲੀਵੁੱਡ ਸੁਪਰਸਟਾਰ ਦੀ ਲਵ ਸਟੋਰੀ ਤੋਂ ਦੁਨੀਆਂ ਵਾਕਫ ਹੈ। ਸਾਰੇ ਜਾਣਦੇ ਹਨ ਕਿ ਹੇਮਾ ਨੇ ਵਿਆਹ ਕਰਨ ਤੋਂ ਪਹਿਲਾਂ ਧਰਮੇਂਦਰ ਵਿਆਹੇ ਹੋਏ ਸਨ ਪਰ ਫੈਨਜ਼ ਹਮੇਸ਼ਾਂ ਇਹ ਜਾਣਨ ਲਈ ਉਤਸੁਕ ਰਹਿੰਦੇ ਹਨ ਕਿ ਸੰਨੀ ਤੇ ਬੌਬੀ ਦਾ ਆਪਣੀ ਮੱਤਰਈ ਮਾਂ ਹੇਮਾ ਨਾਲ ਕਿਹੋ ਜਿਹਾ ਰਿਸ਼ਤਾ ਹੈ। ਇਸ ਨੂੰ ਲੈ ਕੇ ਹੇਮਾ ਨੇ ਪਹਿਲਾਂ ਮੀਡੀਆ ਨਾਲ ਉਦੋਂ ਖੁੱਲ੍ਹ ਕੇ ਗੱਲ ਕੀਤੀ ਜਦੋਂ ਉਨ੍ਹਾਂ ਆਪਣੀ ਜੀਵਨੀ ਲੌਂਚ ਕੀਤੀ ਸੀ।

ਹੇਮਾ ਨੇ ਸਨੀ ਨੂੰ ਲੈ ਕੇ ਕਹੀ ਇਹ ਗੱਲ

ਹੇਮਾ ਨੇ ਉਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਸੀ ਕਿ ਹਰ ਕੋਈ ਸੋਚਦਾ ਹੈ ਕਿ ਅਸੀਂ ਕਿਸ ਤਰ੍ਹਾਂ ਦਾ ਰਿਸ਼ਤਾ ਨਿਭਾਅ ਰਹੇ ਹਾਂ ਪਰ ਮੈਂ ਤਹਾਨੂੰ ਦੱਸ ਦਿਆਂ ਕਿ ਇਹ ਬਹੁਤ ਖੂਬਸੂਰਤ ਹੈ। ਜਦੋਂ ਵੀ ਲੋੜ ਹੁੰਦੀ ਹੈ ਸਨੀ ਹਮੇਸ਼ਾਂ ਧਰਮ ਜੀ ਦੇ ਕੋਲ ਹੀ ਰਹਿੰਦਾ ਹੈ। ਉੱਥੇ ਹੀ ਉਨ੍ਹਾਂ ਆਪਣੇ ਐਕਸੀਡੈਂਟ ਨੂੰ ਯਾਦ ਕਰਦਿਆਂ ਕਿਹਾ ਸੀ ਜਦੋਂ ਮੇਰੇ ਨਾਲ ਇਹ ਹਾਦਸਾ ਹੋਇਆ ਸੀ ਤਾਂ ਸਨੀ ਪਹਿਲਾ ਸ਼ਖਸ ਸੀ ਜੋ ਮੈਨੂੰ ਮਿਲਣ ਘਰ ਆਇਆ ਸੀ। ਉਸ ਨੇ ਡਾਕਟਰ ਨਾਲ ਚੰਗੀ ਤਰ੍ਹਾਂ ਗੱਲ ਕਰਕੇ ਪੁੱਛਿਆ ਸੀ ਕਿ ਸਭ ਠੀਕ ਹੈ।

ਕਿਤਾਬ  'ਚ ਦੱਸਿਆ ਜ਼ਿੰਦਗੀ ਦਾ ਸਭ ਤੋਂ ਅਹਿਮ ਕਿੱਸਾ

ਹੇਮਾ ਨੇ ਆਪਣੀ ਕਿਤਾਬ 'ਚ ਆਪਣੀ ਜ਼ਿੰਦਗੀ ਦਾ ਇਕ ਕਿੱਸਾ ਸ਼ੇਅਰ ਕਰਦਿਆਂ ਦੱਸਿਆ ਕਿ ਇਕ ਸਮਾਂ ਸੀ ਜਦੋਂ ਜੀਤੇਂਦਰ ਦੇ ਨਾਲ ਸੀਕ੍ਰੇਟ ਵਿਆਹ ਕਰਨ ਵਾਲੀ ਸੀ ਤੇ ਵਿਆਹ ਲਈ ਦੋਵੇਂ ਪਰਿਵਾਰ ਚੇਨੱਈ ਪਹੁੰਚ ਗਏ ਸਨ। ਪਰ ਪਤਾ ਨਹੀਂ ਕਿਵੇਂ ਇਸ ਗੱਲ ਦੀ ਭਨਕ ਸ਼ੋਭਾ ਤੇ ਧਰਮੇਂਦਰ ਨੂੰ ਲੱਗ ਗਈ ਤੇ ਉਹ ਦੋਵੇਂ ਵੀ ਚੇਨੱਈ ਪਹੁੰਚ ਗਏ ਕਿ ਵਿਆਹ ਨੂੰ ਰੋਕ ਸਕਣ।

ਇਹ ਵੀ ਪੜ੍ਹੋCoronavirus Update: ਕੋਰੋਨਾ ਕੇਸਾਂ 'ਚ ਵੱਡਾ ਉਛਾਲ 24 ਘੰਟਿਆਂ 'ਚ 2 ਲੱਖ ਨਵੇਂ ਕੇਸ, ਐਕਟਿਵ ਕੇਸ ਹੋਏ 14 ਲੱਖ ਤੋਂ ਪਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget