ਪੜਚੋਲ ਕਰੋ

ਕਿਸ ਨਾਲ ਰਿਲੇਸ਼ਨਸ਼ਿਪ 'ਚ ਦਿਲਜੀਤ ਦੋਸਾਂਝ ?

ਦਿਲਜੀਤ ਦੋਸਾਂਝ ਕਿਸ ਨਾਲ ਰਿਲੇਸ਼ਨਸ਼ਿਪ 'ਚ ਹੈ?ਕੁਝ ਐਸੇ ਹੀ ਦਿਲਚਸਪ ਸਵਾਲਾਂ ਦੇ ਜਵਾਬ ਦਿੱਤੇ ਪੰਜਾਬੀ ਸਟਾਰ ਦਿਲਜੀਤ ਦੋਸਾਂਝ ਨੇ, ਜੋ ਇਸ ਲੌਕਡਾਊਨ ਦੌਰਾਨ ਲਗਾਤਾਰ ਆਪਣੀ ਵੀਡੀਓਜ਼ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਿਹਾ ਹੈ।

ਚੰਡੀਗੜ੍ਹ: ਦਿਲਜੀਤ ਦੋਸਾਂਝ ਕਿਸ ਨਾਲ ਰਿਲੇਸ਼ਨਸ਼ਿਪ 'ਚ ਹੈ?ਕੁਝ ਐਸੇ ਹੀ ਦਿਲਚਸਪ ਸਵਾਲਾਂ ਦੇ ਜਵਾਬ ਦਿੱਤੇ ਪੰਜਾਬੀ ਸਟਾਰ ਦਿਲਜੀਤ ਦੋਸਾਂਝ ਨੇ, ਜੋ ਇਸ ਲੌਕਡਾਊਨ ਦੌਰਾਨ ਲਗਾਤਾਰ ਆਪਣੀ ਵੀਡੀਓਜ਼ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਿਹਾ ਹੈ। ਇਸ ਬਾਰੇ ਆਪਣੇ ਫੈਨਸ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਦਿਲਜੀਤ ਰਿਲੇਸ਼ਨਸ਼ਿਪ ਦੇ ਸਵਾਲ ਨੂੰ ਇੱਕ ਵਾਰ ਫੇਰ ਗੱਲ ਗੋਲਮੋਲ ਕਰ ਗਏ। ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ ਹਾਲਾਂਕਿ ਦਿਲਜੀਤ ਨੇ ਕੁਕਿੰਗ ਨੂੰ ਆਪਣੇ ਨਵੀਂ ਹੌਬੀ ਦੱਸਿਆ ਤੇ ਨਾਲ ਹੀ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਨਵੀ ਐਲਬਮ ਤੇ ਕੰਮ ਲਗਪਗ ਪੂਰਾ ਹੋ ਚੁੱਕਾ ਹੈ। ਉਹ ਨਵੀਂ ਐਲਬਮ ਜਲਦ ਹੀ ਦਰਸ਼ਕਾਂ ਦੇ ਸਾਹਮਣੇ ਰੱਖਣਗੇ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਦਿਲਜੀਤ ਤੋਂ ਜਦ ਇੱਕ ਫੈਨ ਨੇ ਪੁੱਛਿਆ ਕਿ ਆਖਰਕਾਰ ਕਿਵੇਂ ਉਨ੍ਹਾਂ ਦੀ ਪੱਗ ਦਾ ਸਟਾਇਲ ਬਦਲ ਜਾਂਦਾ ਹੈ ਤਾਂ ਦਿਲਜੀਤ ਨੇ ਉਸ ਦਾ ਕਰੈਡਿਟ ਆਪਣੇ ਕਿਰਦਾਰਾਂ ਨੂੰ ਦੇ ਦਿੱਤਾ। ਇਸ ਦੇ ਨਾਲ ਨਾਲ ਹੋਰ ਸਵਾਲਾਂ ਦੇ ਜਵਾਬ ਦਿੰਦੇ ਹੋਏ ਵੀ ਦਿਲਜੀਤ ਦਾ ਕਾਮੇਡੀ ਅੰਦਾਜ਼ ਜਾਰੀ ਰਿਹਾ ਹੈ। ਹਫ਼ਤਾ ਪਹਿਲਾਂ ਜਦ ਦਿਲਜੀਤ ਨੇ ਫੈਨਸ ਦੇ ਸਵਾਲਾਂ ਦੇ ਜਵਾਬ ਦਿੱਤੇ ਸੀ ਉਸ ਵੇਲੇ ਦਿਲਜੀਤ ਨੇ NETFLIX ਡੈਬਿਊ ਬਾਰੇ ਗੱਲ ਵੀ ਦਰਸ਼ਕਾਂ ਨਾਲ ਸਾਂਝੀ ਕੀਤੀ ਸੀ। ਇਸ ਬਾਰ ਕਾਮੇਡੀ ਅੰਦਾਜ਼ 'ਚ ਉਨ੍ਹਾਂ ਆਪਣੀ ਐਲਬਮ ਦੇ ਜਲਦ ਆਉਣ ਦਾ ਐਲਾਨ ਵੀ ਕਰ ਦਿੱਤਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget