ਪੜਚੋਲ ਕਰੋ

ਰਿਲਾਇੰਸ ਐਂਟਰਟੇਨਮੈਂਟ ਨੇ ਮਨਿੰਦਰ ਬਿੱਟਾ 'ਤੇ ਬਾਇਓਪਿਕ ਦਾ ਕੀਤਾ ਐਲਾਨ

ਰਿਲਾਇੰਸ ਐਂਟਰਟੇਨਮੈਂਟ ਨੇ ਅੱਤਵਾਦੀ ਵਿਰੁੱਧ ਫਰੰਟ ਦੇ ਲੀਡਰ ਮਨਿੰਦਰ ਬਿੱਟਾ 'ਤੇ ਬਾਇਓਪਿਕ ਦਾ ਐਲਾਨ ਕੀਤੀ ਹੈ। ਨਿਰਮਾਤਾ ਸ਼ੈਲੇਸ਼ ਸਿੰਘ ਰਿਲਾਇੰਸ ਐਂਟਰਟੇਨਮੈਂਟ ਨਾਲ ਸਾਂਝੇਦਾਰੀ ਨਾਲ ਫ਼ਿਲਮ ਦਾ ਨਿਰਮਾਨ ਕਰਨਗੇ।

ਮੁੰਬਈ: ਰਿਲਾਇੰਸ ਐਂਟਰਟੇਨਮੈਂਟ ਨੇ ਅੱਤਵਾਦੀ ਵਿਰੁੱਧ ਫਰੰਟ ਦੇ ਲੀਡਰ ਮਨਿੰਦਰ ਬਿੱਟਾ 'ਤੇ ਬਾਇਓਪਿਕ ਦਾ ਐਲਾਨ ਕੀਤੀ ਹੈ। ਨਿਰਮਾਤਾ ਸ਼ੈਲੇਸ਼ ਸਿੰਘ ਰਿਲਾਇੰਸ ਐਂਟਰਟੇਨਮੈਂਟ ਨਾਲ ਸਾਂਝੇਦਾਰੀ ਨਾਲ ਫ਼ਿਲਮ ਦਾ ਨਿਰਮਾਨ ਕਰਨਗੇ। ਮਨਿੰਦਰ ਬਿੱਟਾ ਮਰਹੂਮ ਬੇਅੰਤ ਸਿੰਘ ਦੀ ਸਰਕਾਰ 'ਚ ਮੰਤਰੀ ਰਹਿਣ ਤੋਂ ਇਲਾਵਾ ਯੂਥ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਫਿਲਹਾਲ ਉਹ ਆਲ ਇੰਡੀਆ ਅੱਤਵਾਦ ਵਿਰੋਧੀ ਫਰੰਟ ਦੇ ਪ੍ਰਧਾਨ ਹਨ। ਬਿੱਟਾ ਵੀ ਆਪਣੇ 'ਤੇ ਬਣ ਰਹੀ ਬਾਇਓਪਿਕ ਦੇ ਐਲਾਨ ਦੌਰਾਨ ਮੌਕੇ 'ਤੇ ਮੌਜੂਦ ਸੀ। ਬੰਬ ਨਾਲ ਹੋਏ 15 ਜਾਨਲੇਵਾ ਹਮਲਿਆਂ ਤੋਂ ਬਚੇ, ਪਰ ਆਪਣੀ ਇੱਕ ਲੱਤ ਗੁਆ ਚੁੱਕੇ ਬਿੱਟਾ ਨੇ ਕਿਹਾ ਕਿ ਉਸ ਨੂੰ ਕਦੇ ਬੰਬਾਂ, ਗੋਲੀਆਂ ਤੇ ਮੌਤ ਦਾ ਡਰ ਨਹੀਂ, ਬਲਕਿ ‘ਰਾਜਨੀਤਕ ਅੱਤਵਾਦ’ ਦਾ ਡਰ ਹੈ।
View this post on Instagram
 
#RelianceEntertainment and @bossindiaent come together for the biopic based on the chairman of All-India Anti-Terrorist Front, @msbitta life. A braveheart, he has been the living example of true patriotism. 🇮🇳 @sarkarshibasish @shailendrasingh @priyagupta999 . . . . . #MSBitta #Biopic #Announcement #AllIndiaAntiTerroristFront #Bravehart #Patriotism #Bollywood #Movies #Cinema #Films

A post shared by Reliance Entertainment (@reliance.entertainment) on

ਬੇਸ਼ਕ ਮਨਿੰਦਰ ਸਿੰਘ ਬਿੱਟਾ 'ਤੇ ਬਾਇਓਪਿਕ ਦਾ ਅਜੇ ਤੱਕ ਨਾਂ ਨਹੀਂ ਦਿੱਤਾ ਗਿਆ ਹੈ ਤੇ ਨਾ ਹੀ ਇਹ ਐਲਾਨ ਕੀਤਾ ਗਿਆ ਹੈ ਕਿ ਫ਼ਿਲਮ 'ਚ ਮਨਿੰਦਰ ਬਿੱਟਾ ਦੀ ਭੂਮਿਕਾ ਕਿਹੜਾ ਅਦਾਕਾਰ ਨਿਭਾਏਗਾ। ਇੱਕ ਸਵਾਲ ਦੇ ਜਵਾਬ 'ਚ ਬਿੱਟਾ ਨੇ ਕਿਹਾ ਕਿ ਉਹ ਅਜੈ ਦੇਵਗਨ ਨੂੰ ਬਤੌਰ ਅਭਿਨੇਤਾ ਪਿਆਰ ਕਰਦੇ ਹਨ ਤੇ ਉਹ ਅਜੈ ਦੀ ਫ਼ਿਲਮ 'ਲੈਜੰਡ ਆਫ਼ ਭਗਤ ਸਿੰਘ' ਵਿੱਚ ਉਨ੍ਹਾਂ ਦੀ ਐਕਟਿੰਗ ਤੋਂ ਕਾਫੀ ਖੁਸ਼ ਹੋਏ।

ਟਾਪ ਹੈਡਲਾਈਨ

Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget