ਪੜਚੋਲ ਕਰੋ

Bobby Deol ਨੇ ਕੀਤਾ ਖੁਲਾਸਾ, ਇਸ ਕਰਕੇ ਕਦੇ ਪਾਪਾ ਨਾਲ ਖੁੱਲ੍ਹ ਕੇ ਨਹੀਂ ਕਰਦੇ ਗੱਲ  

ਬਾਲੀਵੁੱਡ ਅਭਿਨੇਤਾ ਬੌਬੀ ਦਿਓਲ ਦੇ ਸਿਤਾਰੇ ਇਨ੍ਹੀਂ ਦਿਨੀਂ ਉੱਚੇ ਪੱਧਰ 'ਤੇ ਹਨ। ਉਨ੍ਹਾਂ ਦੀ ਹਾਲ ਹੀ ਵਿੱਚ ਰਿਲੀਜ਼ ਹੋਈ ਵੈੱਬ ਸੀਰੀਜ਼ 'ਆਸ਼ਰਮ' ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਹੈ। ਹਿੰਦੀ ਸਿਨੇਮਾ ਸੁਪਰਸਟਾਰ ਧਰਮਿੰਦਰ ਦਾ ਬੇਟਾ ਬੌਬੀ ਆਪਣੀ ਨਿੱਜੀ ਜ਼ਿੰਦਗੀ ਬਾਰੇ ਘੱਟ ਗੱਲ ਕਰਦਾ ਹੈ। ਪਰ ਹਾਲ ਹੀ ਵਿੱਚ ਆਪਣੀ ਇੱਕ ਇੰਟਰਵਿਊ ਦੌਰਾਨ ਉਨ੍ਹਾਂ ਆਪਣੀ ਨਿੱਜੀ ਜ਼ਿੰਦਗੀ ਦੇ ਕਈ ਪਹਿਲੂਆਂ ਬਾਰੇ ਗੱਲ ਕੀਤੀ।

ਬੌਬੀ ਨੇ ਆਪਣੀ ਇੰਟਰਵਿਊ 'ਚ ਕਿਹਾ ਸੀ ਕਿ ਉਹ ਆਪਣੇ ਪਿਤਾ ਦਾ ਬਹੁਤ ਸਤਿਕਾਰ ਕਰਦੇ ਹਨ, ਪਰ ਉਨ੍ਹਾਂ ਵਿਚਕਾਰ ਦੂਰੀਆਂ ਹਨ। ਉਨ੍ਹਾਂ ਕਿਹਾ, “ਜਦੋਂ ਅਸੀਂ ਦੋਵੇਂ ਭਰਾ ਵੱਡੇ ਹੋ ਰਹੇ ਸੀ, ਪਾਪਾ ਜੀ ਆਪਣੀਆਂ ਫਿਲਮਾਂ ਵਿੱਚ ਕਾਫ਼ੀ ਰੁੱਝੇ ਹੋਏ ਸੀ, ਇਸੇ ਕਰਕੇ ਸਾਨੂੰ ਉਨ੍ਹਾਂ ਨਾਲ ਸਮਾਂ ਬਿਤਾਉਣ ਦਾ ਇੰਨਾ ਮੌਕਾ ਨਹੀਂ ਮਿਲਿਆ। ਪਹਿਲਾਂ ਬਾਪ-ਬੇਟੇ ਦਾ ਰਿਸ਼ਤਾ ਅੱਜ ਨਾਲੋਂ ਬਹੁਤ ਵੱਖਰਾ ਸੀ। ਮੈਂ ਆਪਣੇ ਬੱਚਿਆਂ ਨਾਲ ਦੋਸਤ ਵਾਂਗ ਰਹਿੰਦਾ ਹਾਂ। ਸਾਡੇ ਸਮੇਂ 'ਚ ਅਸੀਂ ਪਿਤਾ ਨਾਲ ਖੁੱਲ੍ਹ ਕੇ ਗੱਲ ਨਹੀਂ ਕੀਤੀ। ਪਾਪਾ ਮੈਨੂੰ ਅਕਸਰ ਕਹਿੰਦੇ ਕਿ ਮੈਂ ਉਨ੍ਹਾਂ ਨਾਲ ਖੁੱਲ੍ਹ ਕੇ ਗੱਲ ਨਹੀਂ ਕਰਦਾ। ਉਹ ਅਕਸਰ ਕਹਿੰਦੇ ਹਨ ਕਿ ਮੈਨੂੰ ਗੱਲ ਕਰਨੀ ਚਾਹੀਦੀ ਹੈ ਪਰ ਮੈਨੂੰ ਡਰ ਹੈ ਕਿ ਸ਼ਾਇਦ ਮੈਨੂੰ ਡਾਂਟ ਨਾ ਪੈ ਜਾਵੇ।"
ਬੌਬੀ ਨੇ ਅੱਗੇ ਕਿਹਾ, ‘ਮੇਰਾ ਆਪਣੇ ਬੱਚਿਆਂ ਨਾਲ ਦੋਸਤੀ ਦਾ ਰਿਸ਼ਤਾ ਹੈ। ਮੈਂ ਨਹੀਂ ਚਾਹੁੰਦਾ ਕਿ ਮੇਰੇ ਬੱਚੇ ਮੇਰੇ ਨਾਲ ਗੱਲ ਕਰਨ ਤੋਂ ਡਰਨ।" ਦੱਸ ਦੇਈਏ ਕਿ ਬੌਬੀ ਨੇ ਸਾਲ 1996 'ਚ ਤਾਨਿਆ ਆਹੂਜਾ ਨਾਲ ਵਿਆਹ ਕਰਵਾ ਲਿਆ ਸੀ। ਤਾਨਿਆ ਇਕ ਇੰਟੀਰੀਅਰ ਡੈਕੋਰੇਸ਼ਨ ਦਾ ਕਾਰੋਬਾਰ ਚਲਾਉਂਦੀ ਹੈ। ਇਸ ਤੋਂ ਇਲਾਵਾ ਉਹ ਇਕ ਫਰਨੀਚਰ ਡਿਜ਼ਾਈਨਰ ਵੀ ਹੈ। ਤਾਨਿਆ ਨੇ ਬੌਬੀ ਦੀ ਫਿਲਮ 'ਜੁਰਮ' ਅਤੇ 'ਨਾਨ੍ਹੇ ਜੈਸਲਮੇਰ' 'ਚ ਇਕ ਕਸਟਮਿਊਮ ਡਿਜ਼ਾਈਨਰ ਵਜੋਂ ਵੀ ਕੰਮ ਕੀਤਾ ਹੈ।ਬੌਬੀ ਅਤੇ ਤਾਨਿਆ ਦੇ ਦੋ ਬੇਟੇ ਹਨ ਅਤੇ ਇਹ ਦੋਵੇਂ ਲਾਈਮਲਾਈਟ ਤੋਂ ਦੂਰ ਰਹਿੰਦੇ ਹਨ।

ਟਾਪ ਹੈਡਲਾਈਨ

Mad Sandhu News: ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
Actress Accident: ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ, ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ, ਅਜਿਹੀ ਹਾਲਤ 'ਚ ਵੀਡੀਓ ਆਇਆ ਸਾਹਮਣੇ...
ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ, ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ, ਅਜਿਹੀ ਹਾਲਤ 'ਚ ਵੀਡੀਓ ਆਇਆ ਸਾਹਮਣੇ...
Punjabi Singer: ਮਸ਼ਹੂਰ ਪੰਜਾਬੀ ਗਾਇਕ ਦੀ ਸਿਆਸਤ 'ਚ ਐਂਟਰੀ, ਇਸ ਪਾਰਟੀ ਦਾ ਫੜ੍ਹਿਆ ਪੱਲਾ, ਬੋਲੇ...
Punjabi Singer: ਮਸ਼ਹੂਰ ਪੰਜਾਬੀ ਗਾਇਕ ਦੀ ਸਿਆਸਤ 'ਚ ਐਂਟਰੀ, ਇਸ ਪਾਰਟੀ ਦਾ ਫੜ੍ਹਿਆ ਪੱਲਾ, ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ 'ਚ ਮੱਚਿਆ ਹੜਕੰਪ, ਅਲਰਟ 'ਤੇ ਸੁਰੱਖਿਆ ਏਜੰਸੀਆਂ
Chandigarh News: ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ 'ਚ ਮੱਚਿਆ ਹੜਕੰਪ, ਅਲਰਟ 'ਤੇ ਸੁਰੱਖਿਆ ਏਜੰਸੀਆਂ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
Embed widget