ਪੜਚੋਲ ਕਰੋ
Advertisement
ਰਿਆ ਤੇ ਉਸ ਦੇ ਭਰਾ ਸ਼ੋਵਿਕ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
ਮੁੰਬਈ ਹਾਈ ਕੋਰਟ ਨੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਮੌਤ ਦੇ ਕੇਸ ਨਾਲ ਜੁੜੇ ਡਰੱਗਸ ਕੇਸ 'ਚ ਰਿਆ ਚੱਕਰਵਰਤੀ ਅਤੇ ਉਸ ਦੇ ਭਰਾ ਸ਼ੋਵਿਕ ਦੀ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਮੁੰਬਈ: ਮੁੰਬਈ ਹਾਈ ਕੋਰਟ ਨੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਮੌਤ ਦੇ ਕੇਸ ਨਾਲ ਜੁੜੇ ਡਰੱਗਸ ਕੇਸ 'ਚ ਰਿਆ ਚੱਕਰਵਰਤੀ ਅਤੇ ਉਸ ਦੇ ਭਰਾ ਸ਼ੋਵਿਕ ਦੀ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਨੇ ਕਿਹਾ ਕਿ ਉਹ ਜਲਦੀ ਹੀ ਕੋਈ ਫੈਸਲਾ ਦੇਣ ਦੀ ਕੋਸ਼ਿਸ਼ ਕਰਨਗੇ। ਇਸ ਤੋਂ ਪਹਿਲਾਂ, ਐਨਸੀਬੀ ਅਤੇ ਰਿਆ ਦੇ ਵਕੀਲ ਨੇ ਲੰਬੇ ਸਮੇਂ ਤੱਕ ਦਲੀਲਾਂ ਰੱਖੀਆਂ।
ਇਸਤੋਂ ਪਹਿਲਾਂ, ਸੋਮਵਾਰ ਨੂੰ ਅਦਾਲਤ ਵਿੱਚ ਸੌਂਪੇ ਇੱਕ ਹਲਫਨਾਮੇ ਵਿੱਚ, ਐਨਸੀਬੀ ਨੇ ਕਿਹਾ ਸੀ ਕਿ ਰਿਆ ਅਤੇ ਸ਼ੌਵਿਕ ਮਸ਼ਹੂਰ ਸ਼ਖਸੀਅਤਾਂ ਅਤੇ ਡਰੱਗ ਪੇਡਲਰ ਨਾਲ ਸਬੰਧਤ ਨਸ਼ਿਆਂ ਦੇ ਇੱਕ ਸਰਗਰਮ ਸਮੂਹ ਦੇ ਮੈਂਬਰ ਹੈ। ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ।
ਹਲਫ਼ਨਾਮੇ 'ਚ ਕਿਹਾ ਗਿਆ ਹੈ ਕਿ ਇਸੇ ਕਰਕੇ ਏਜੰਸੀ ਨੇ ਉਸ ਖਿਲਾਫ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੀਕਟਸ ਐਕਟ (ਐਨਡੀਪੀਐਸ) ਦੀ ਸਖਤ ਧਾਰਾ 27 ਏ ਦੇ ਤਹਿਤ ਕੇਸ ਦਰਜ ਕੀਤਾ ਹੈ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਪੰਜਾਬ
ਵਿਸ਼ਵ
Advertisement